ਪੜਚੋਲ ਕਰੋ

ਪੰਜਾਬ 'ਚੋਂ ਕਿਵੇਂ ਰੁਕੇਗਾ ਕੋਰੋਨਾ ਦਾ ਕਹਿਰ, ਰੋਜ਼ਾਨਾ 40,000 ਬਾਹਰੋਂ ਆ ਰਹੇ ਬੰਦੇ ਵਿਗਾੜ ਰਹੇ ਹਾਲਾਤ?

ਪੰਜਾਬ ਵਿੱਚ ਕੋਰੋਨਾ ਨੂੰ ਨੱਥ ਪੈ ਗਈ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹਾਲਾਤ ਮੁੜ ਵਿਗੜਣ ਲੱਗੇ ਹਨ। ਹੁਣ ਸਰਕਾਰ ਨੂੰ ਵੀ ਸਮਝ ਨਹੀਂ ਆ ਰਹੀ ਕਿ ਕੀ ਕੀਤਾ ਜਾਵੇ। ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਕੇਸ ਵਧਣ ਪਿੱਛੇ ਬਹਾਰੋਂ ਆ ਰਹੇ ਲੋਕ ਹਨ। ਪੰਜਾਬ ਵਿੱਚ ਰੋਜ਼ਾਨਾ 40 ਹਜ਼ਾਰ ਲੋਕ ਬਾਹਰੋਂ ਆ ਰਹੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਨੂੰ ਨੱਥ ਪੈ ਗਈ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹਾਲਾਤ ਮੁੜ ਵਿਗੜਣ ਲੱਗੇ ਹਨ। ਹੁਣ ਸਰਕਾਰ ਨੂੰ ਵੀ ਸਮਝ ਨਹੀਂ ਆ ਰਹੀ ਕਿ ਕੀ ਕੀਤਾ ਜਾਵੇ। ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਕੇਸ ਵਧਣ ਪਿੱਛੇ ਬਹਾਰੋਂ ਆ ਰਹੇ ਲੋਕ ਹਨ। ਪੰਜਾਬ ਵਿੱਚ ਰੋਜ਼ਾਨਾ 40 ਹਜ਼ਾਰ ਲੋਕ ਬਾਹਰੋਂ ਆ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਹਰ ਰੋਜ਼ 12 ਹਜ਼ਾਰ ਟਰੱਕ ਤੇ ਛੇ ਹਜ਼ਾਰ ਵਾਹਨ ਪੰਜਾਬ ਆ ਰਹੇ ਹਨ। ਇਹੀ ਕਾਰਨ ਹੈ ਕਿ ਸਰਕਾਰ ਵੱਲੋਂ ਵੱਲੋਂ ਲੱਖਾਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਕੋਰਨਾ ਦੇ ਕੇਸ ਵਧਦੇ ਜਾ ਰਹੇ ਹਨ। ਇਸ ਲਈ ਕੈਪਟਨ ਨੇ ਆਖਿਆ ਹੈ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਉਂਝ ਉਨ੍ਹਾਂ ਕਿਹਾ ਕਿ ਇਹ ਸਥਿਤੀ ’ਤੇ ਨਿਰਭਰ ਹੋਵੇਗਾ ਤੇ ਕੋਵਿਡ ਦਾ ਫੈਲਾਅ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੁਲਕ ਭਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਣ ਕਰਕੇ ਜਨਤਕ ਤੌਰ ’ਤੇ ਮਾਸਕ ਪਹਿਨਣ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰੋਨਾ ਟੈਸਟਿੰਗ ਸਮਰੱਥਾ ਲਗਾਤਾਰ ਵਧਾ ਰਹੀ ਹੈ। ਇਸ ਮਹੀਨੇ ਦੇ ਅਖ਼ੀਰ ਤੱਕ ਪੰਜਾਬ ਵਿੱਚ ਟੈਸਟਿੰਗ ਦੀ ਪ੍ਰਤੀ ਦਿਨ ਸਮਰੱਥਾ 20 ਹਜ਼ਾਰ ਹੋ ਜਾਵੇਗੀ। ਕੈਬਨਿਟ ਨੇ ਹਾਲ ਹੀ ਵਿੱਚ ਚਾਰ ਹੋਰ ਟੈਸਟਿੰਗ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਅਗਲੇ ਕੁਝ ਦਿਨਾਂ ਵਿੱਚ ਦੋ-ਗੁਣਾ ਟੈਸਟਿੰਗ ਵਧ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget