ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਮੌਤਾਂ ਦੀ ਦਰ ਗੁਆਂਢੀ ਸੂਬਿਆਂ ਨਾਲੋਂ ਵੱਧ

ਕੈਪਟਨ ਸਰਕਾਰ ਚਾਹੇ ਲੱਖ ਦਾਅਵੇ ਕਰ ਰਹੀ ਹੈ ਪਰ ਪੰਜਾਬ ਵਿੱਚ ਕਰੋਨਾਵਾਇਰਸ ਨਾਲ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਬੇਸ਼ੱਕ ਸੂਬੇ ਵਿੱਚ ਕੋਰੋਨਾ ਕੇਸਾਂ ਦਾ ਗ੍ਰਾਫ ਬਾਕੀ ਦੇਸ਼ ਦੀ ਤੁਲਣਾ ਵਿੱਚ ਕਾਫੀ ਹੇਠਾਂ ਹੈ ਪਰ ਮੌਤਾਂ ਦੀ ਦਰ ਤੇਜ਼ੀ ਨਾਲ ਵਧ ਰਹੀ ਹੈ। ਪੰਜਾਬ ਸਰਕਾਰ ਲਈ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹੀ ਹੈ ਕਿ ਅਜੇ ਤੱਕ ਮੌਤਾਂ ਦੀ ਵਧਦੀ ਦਰ ਨੂੰ ਬ੍ਰੇਕ ਨਹੀਂ ਲੱਗ ਸਕੀ।

ਚੰਡੀਗੜ੍ਹ: ਕੈਪਟਨ ਸਰਕਾਰ ਚਾਹੇ ਲੱਖ ਦਾਅਵੇ ਕਰ ਰਹੀ ਹੈ ਪਰ ਪੰਜਾਬ ਵਿੱਚ ਕਰੋਨਾਵਾਇਰਸ ਨਾਲ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਬੇਸ਼ੱਕ ਸੂਬੇ ਵਿੱਚ ਕੋਰੋਨਾ ਕੇਸਾਂ ਦਾ ਗ੍ਰਾਫ ਬਾਕੀ ਦੇਸ਼ ਦੀ ਤੁਲਣਾ ਵਿੱਚ ਕਾਫੀ ਹੇਠਾਂ ਹੈ ਪਰ ਮੌਤਾਂ ਦੀ ਦਰ ਤੇਜ਼ੀ ਨਾਲ ਵਧ ਰਹੀ ਹੈ। ਪੰਜਾਬ ਸਰਕਾਰ ਲਈ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹੀ ਹੈ ਕਿ ਅਜੇ ਤੱਕ ਮੌਤਾਂ ਦੀ ਵਧਦੀ ਦਰ ਨੂੰ ਬ੍ਰੇਕ ਨਹੀਂ ਲੱਗ ਸਕੀ। ਦੱਸ ਦਈਏ ਕਿ ਪੰਜਾਬ ਵਿੱਚ ਮੌਤ ਦਰ ਕੌਮੀ ਔਸਤ ਨਾਲੋਂ ਤਾਂ ਜ਼ਿਆਦਾ ਹੈ ਹੀ ਸਗੋਂ ਗੁਆਂਢੀ ਸੂਬਿਆਂ ਨਾਲੋਂ ਵੀ ਵਧੇਰੇ ਮੌਤਾਂ ਹੋ ਰਹੀਆਂ ਹਨ। ਸੌਮਵਾਰ ਸੂਬੇ ਵਿੱਚ 20 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਤੇ 988 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਤੱਕ 604 ਵਿਅਕਤੀ ਇਸ ਮਹਾਮਾਰੀ ਦੀ ਭੇਟ ਚੜ੍ਹ ਚੁੱਕੇ ਹਨ ਜਦਕਿ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 24,889 ਤੱਕ ਅੱਪੜ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਕਰੋਨਾ ਦੀ ਮਾਰ ਹੇਠ ਆਏ 95 ਫ਼ੀਸਦੀ ਤੋਂ ਜ਼ਿਆਦਾ ਅਜਿਹੇ ਵਿਅਕਤੀਆਂ ਦੀ ਮੌਤ ਹੋਈ ਹੈ ਜਿਹੜੇ ਪਹਿਲਾਂ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਸਨ। ਅਧਿਕਾਰੀਆਂ ਮੁਤਾਬਕ ਪੰਜਾਬ ਵਿੱਚ ਮੌਤ ਦਰ 2.45, ਜੰਮੂ ਕਸ਼ਮੀਰ ’ਚ 1.88, ਚੰਡੀਗੜ੍ਹ ’ਚ 1.68, ਹਰਿਆਣਾ ’ਚ 1.36 ਤੇ ਹਿਮਾਚਲ ਪ੍ਰਦੇਸ਼ ’ਚ 0.42 ਫ਼ੀਸਦੀ ਹੈ।

ਟਾਪ ਹੈਡਲਾਈਨ

Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget