ਪੜਚੋਲ ਕਰੋ

ਪੰਜਾਬ 'ਚ ਅੱਜ 100 ਨਵੇਂ ਕੋਰੋਨਾ ਕੇਸ, ਕੁੱਲ੍ਹ ਸੰਕਰਮਿਤ 5000 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 100 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 100 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5056 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 7 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 128 ਹੋ ਗਈ ਹੈ।ਅੱਜ ਕੋਰੋਨਾ ਨਾਲ ਅੰਮ੍ਰਿਤਸਰ-2, ਸੰਗਰੂਰ-3, ਜਲੰਧਰ ਅਤੇ ਬਠਿੰਡਾ ਇੱਕ ਇੱਕ ਦੀ ਮੌਤ ਹੋਈ ਹੈ। ਸ਼ਨੀਵਾਰ ਨੂੰ 100 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 19, ਲੁਧਿਆਣਾ 13, ਜਲੰਧਰ 17, ਸੰਗਰੂਰ 19, ਪਟਿਆਲਾ, ਗੁਰਦਾਸਪੁਰ, ਐਸਬੀਐਸ ਨਗਰ, ਮੁਕਤਸਰ ਅਤੇ ਰੋਪੜ ਤੋਂ ਇੱਕ- ਇੱਕ ਮਰੀਜ਼ 1, ਐਸਏਐਸ ਨਗਰ 8, ਹੁਸ਼ਿਆਰਪੁਰ 5, ਮੋਗਾ 2, ਫਿਰੋਜ਼ਪੁਰ 2, ਬਠਿੰਡਾ 4, ਕਪੂਰਥਲਾ 2 ਅਤੇ ਬਰਨਾਲਾ ਤੋਂ 4 ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ 119 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ -73, ਐਸਏਐਸ ਨਗਰ -12, ਪਠਾਨਕੋਟ -7, ਸੰਗਰੂਰ -7, ਤਰਨ ਤਾਰਨ -3, ਫਤਿਹਗੜ੍ਹ ਸਾਹਿਬ -1, ਮੋਗਾ -4, ਫਿਰੋਜ਼ਪੁਰ -5, ਕਪੂਰਥਲਾ -6 ਅਤੇ ਬਰਨਾਲਾ ਤੋਂ 1 ਮਰੀਜ਼ ਸਿਹਤਯਾਬ ਹੋਇਆ ਹੈ। ਸੂਬੇ 'ਚ ਕੁੱਲ 284431 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5056 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3320 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1608 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਅੱਜ 100 ਨਵੇਂ ਕੋਰੋਨਾ ਕੇਸ, ਕੁੱਲ੍ਹ ਸੰਕਰਮਿਤ 5000 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget