ਪੜਚੋਲ ਕਰੋ

ਪੰਜਾਬ 'ਚ ਲਗਾਤਾਰ ਵਧ ਰਹੇ ਕੋਰੋਨਾ ਕੇਸ, ਸੈਪਲਿੰਗ-ਟੈਸਟਿੰਗ 11 ਹਜ਼ਾਰ ਤਕ ਵਧਾਈ

Covid -19 Update : ਅਪ੍ਰੈਲ ਮਹੀਨੇ 'ਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 329 ਤਕ ਪਹੁੰਚ ਚੁੱਕੀ ਹੈ। ਇਨ੍ਹਾਂ 'ਚੋਂ 2 ਮੌਤਾਂ ਹੋ ਚੁੱਕੀਆਂ ਹਨ ਜਦਕਿ 263 ਲੋਕ ਠੀਕ ਹੋ ਕੇ ਡਿਸਚਾਰਜ ਹੋ ਗਏ ਹਨ। ਫਿਲਹਾਲ 3 ਮਰੀਜ਼ ਆਕਸੀਜਨ ਸਪੋਰਟ 'ਤੇ ਹਨ।

Punjab Coronavirus: ਪੰਜਾਬ 'ਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 165 ਹੋ ਗਏ ਹਨ। ਐਤਵਾਰ ਨੂੰ ਕੋਰੋਨਾ ਦੇ 21 ਨਵੇਂ ਮਰੀਜ਼ ਮਿਲੇ ਸੀ। ਸ਼ਨੀਵਾਰ ਨੂੰ ਐਕਟਿਵ ਕੇਸਾਂ ਦੀ ਗਿਣਤੀ 153 ਸੀ। ਦੂਜੇ ਸੂਬੇ 'ਚ ਪੌਜ਼ੇਟੀਵਿਟੀ ਰੇਟ ਘੱਟ ਰੱਖਣ ਲਈ ਸਰਕਾਰ ਨੇ ਟੈਸਟਿੰਗ ਤੇਜ਼ ਕਰ ਦਿੱਤੀ ਹੈ। ਐਤਵਾਰ ਨੂੰ 11,093 ਸੈਂਪਲ ਟੈਸਟ ਕੀਤੇ ਗਏ। ਇਸ ਦੌਰਾਨ 11,330 ਸੈਂਪਲ ਕੁਲੈਕਟ ਕੀਤੇ ਗਏ। ਪਹਿਲਾਂ ਸਿਰਫ 7 ਹਜ਼ਾਰ ਟੈਸਟ ਹੋ ਰਹੇ ਸੀ। ਫਿਲਹਾਲ ਪੰਜਾਬ 'ਚ ਪੌਜ਼ੇਟੀਵਿਟੀ ਰੇਟ 0.19% ਹੈ।

ਐਤਵਾਰ ਨੂੰ ਮਿਲੇ 21 ਮਰੀਜ਼ਾਂ 'ਚ ਸਭ ਤੋਂ ਜ਼ਿਆਦਾ 7 ਮਰੀਜ਼ ਮੋਹਾਲੀ 'ਚ ਮਿਲੇ ਹਨ। ਇੱਥੇ ਪੌਜ਼ੇਟੀਵਿਟੀ ਰੇਟ ਵੀ 3.24 ਰਿਹਾ ਹੈ। ਪਟਿਆਲਾ 'ਚ 1.03% ਪੌਜ਼ੇਟੀਵਿਟੀ ਰੇਟ ਨਾਲ 4 ਮਰੀਜ਼ ਮਿਲੇ ਸੀ। ਪਠਾਨਕੋਟ 'ਚ 3 ਮਰੀਜ਼ ਮਿਲੇ ਪਰ  ਪੌਜ਼ੇਟੀਵਿਟੀ ਰੇਟ 3.23% ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਕਪੂਰਥਲਾ 'ਚ 2-2, ਬਠਿੰਡਾ, ਫਾਜ਼ਿਲਕਾ ਤੇ ਲੁਧਿਆਣਾ 'ਚ 1-1 ਮਰੀਜ਼ ਮਿਲਿਆ।

ਅਪ੍ਰੈਲ ਮਹੀਨੇ 'ਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 329 ਤਕ ਪਹੁੰਚ ਚੁੱਕੀ ਹੈ। ਇਨ੍ਹਾਂ 'ਚੋਂ 2 ਮੌਤਾਂ ਹੋ ਚੁੱਕੀਆਂ ਹਨ ਜਦਕਿ 263 ਲੋਕ ਠੀਕ ਹੋ ਕੇ ਡਿਸਚਾਰਜ ਹੋ ਗਏ ਹਨ। ਫਿਲਹਾਲ 3 ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਨੇ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਬਸ, ਟ੍ਰੇਨ, ਬਸ ਪਬਲਿਕ ਟਰਾਂਸਪੋਰਟ, ਸਿਨੇਮਾ ਹਾਲ, ਸ਼ਾਪਿੰਗ ਮਾਲ ਡਿਪਾਰਟਮੈਂਟ ਸਟੋਰ ਵਰਗੀਆਂ ਭੀੜ ਵਾਲੀਆਂ ਥਾਵਾਂ ਤੇ ਕਲਾਸਰੂਮ, ਆਫਿਸ ਸਣੇ ਇੰਡੋਰ ਗੈਦਰਿੰਗ 'ਚ ਮਾਸਕ ਪਾਉਣਾ ਜ਼ਰੂਰੀ ਹੈ। 

ਕੋਰੋਨਾ ਨੇ ਫਿਰ ਵਜਾਈ ਖਤਰੇ ਦੀ ਘੰਟੀ, ਜਾਣੋ ਕਿਸ ਸੂਬੇ 'ਚ ਵਧੇ ਕੋਰੋਨਾ ਦੇ ਮਾਮਲੇ

ਕੋਰੋਨਾ ਦੇਸ਼ 'ਚ ਫਿਰ ਤੋਂ ਖਤਰੇ ਦੀ ਘੰਟੀ ਵਜਾਉਣ ਲੱਗਾ ਹੈ। ਕੋਵਿਡ ਸੰਕ੍ਰਮਣ ਦੇ ਮਾਮਲੇ ਪਿਛਲੇ ਕੁਝ ਦਿਨਾਂ ਤੋਂ ਦੇਸ਼ 'ਚ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇੱਕ ਦਿਨ 'ਚ ਕੋਰੋਨਾ ਦੇ 2593 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਕੋਵਿਡ ਦੇ 2500 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਇਸ ਤਰ੍ਹਾਂ ਨਾਲ ਹੁਣ ਤਕ ਦੇਸ਼ 'ਚ ਮਾਮਲਿਆਂ ਦੀ ਗਿਣਤੀ ਵਧ ਕੇ 15873 ਹੋ ਗਈ ਹੈ। ਕੋਵਿਡ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਸਰਕਾਰ ਵੀ ਸਾਵਧਾਨ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਕ ਬੈਠਕ ਕਰਨ ਵਾਲੇ ਹਨ। ਇਸ ਬੈਠਕ 'ਚ ਕੇਂਦਰੀ ਸਿਹਤ ਸਕੱਤਰ ਮਹਾਮਾਰੀ ਦੇ ਖਤਰੇ ਨੂੰ ਲੈ ਕੇ ਇਕ ਪ੍ਰਜੇਂਟੇਸ਼ਨ ਦੇਣਗੇ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget