ਪੰਜਾਬ 'ਚ ਕੋਰੋਨਾ ਕਹਿਰ ਜਾਰੀ, 24 ਘੰਟਿਆਂ 'ਚ 2800 ਤੋਂ ਵੱਧ ਨਵੇਂ ਕੇਸ, 46 ਹੋਰ ਲੋਕਾਂ ਦੀ ਮੌਤ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ।ਪਿੱਛਲੇ 24 ਘੰਟਿਆ ਵਿੱਚ ਕੋਰੋਨਾ ਦੇ 2820 ਨਵੇਂ ਕੇਸ ਆਏ ਹਨ।ਜਿਸ ਨਾਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 23271 ਹੋ ਗਈ ਹੈ।ਇਸ ਤੋਂ ਇਲਾਵਾ ਕੋਰੋਨਾ ਕਾਰਨ 46 ਹੋਰ ਲੋਕਾਂ ਦੀ ਜਾਨ ਵੀ ਗਈ ਹੈ।ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 6621 ਹੋ ਗਈ ਹੈ।
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ।ਪਿੱਛਲੇ 24 ਘੰਟਿਆ ਵਿੱਚ ਕੋਰੋਨਾ ਦੇ 2820 ਨਵੇਂ ਕੇਸ ਆਏ ਹਨ।ਜਿਸ ਨਾਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 23271 ਹੋ ਗਈ ਹੈ।ਇਸ ਤੋਂ ਇਲਾਵਾ ਕੋਰੋਨਾ ਕਾਰਨ 46 ਹੋਰ ਲੋਕਾਂ ਦੀ ਜਾਨ ਵੀ ਗਈ ਹੈ।ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 6621 ਹੋ ਗਈ ਹੈ।ਪੰਜਾਬ ਵਿੱਚ ਹੁਣ ਤੱਕ 228864 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ।ਪਿੱਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਮੌਤਾਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੋਈਆਂ ਹਨ।
ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ
ਪਿੱਛਲੇ 24 ਘੰਟਿਆਂ ਵਿੱਚ 46 ਮੌਤਾਂ ਹੋਈਆਂ ਹਨ।ਇਸ ਵਿੱਚ ਅੰਮ੍ਰਿਤਸਰ -3, ਫਾਜ਼ਿਲਕਾ -1, ਫਿਰੋਜ਼ਪੁਰ -1, ਗੁਰਦਾਸਪੁਰ -1, ਹੁਸ਼ਿਆਰਪੁਰ -11, ਜਲੰਧਰ -5, ਲੁਧਿਆਣਾ -5, ਮੁਕਤਸਰ -1, ਪਠਾਨਕੋਟ -1, ਪਟਿਆਲਾ -8, ਰੋਪੜ -2, ਐਸਬੀਐਸ ਨਗਰ -3 ਅਤੇ ਜ਼ਿਲ੍ਹਾ ਤਰਨ ਤਰਨ 4 ਲੋਕਾਂ ਨੇ ਜਾਨ ਗੁਆਈ ਹੈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਪੰਜਾਬ ਵਿੱਚ ਇਸ ਵਕਤ 316 ਲੋਕ ਆਕਸੀਜਨ ਸਪੋਰਟ ਤੇ ਹਨ, ਜਦਕਿ 25 ਮਰੀਜ਼ ਵੈਂਟੀਲੇਟਰ ਤੇ ਹਨ।ਵੱਧ ਰਹੇ ਕੋਰੋਨਾ ਕੇਸਾਂ ਨੇ ਸੂਬਾ ਸਰਕਾਰ ਦੀ ਚਿੰਤਾ ਵਧਾਈ ਹੋਈ ਹੈ, ਹੁਣ ਵੇਖਣਾ ਹੋਏਗਾ ਕਿ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕਿੰਨੀ ਸਖ਼ਤੀ ਵਰਤਦੀ ਹੈ।ਪੰਜਾਬ ਸਰਕਾਰ ਨੇ ਫਿਲਹਾਲ ਸਕੂਲ ਕਾਲਜ ਬੰਦ ਕੀਤੇ ਹੋਏ ਹਨ। ਕਈ ਜ਼ਿਲ੍ਹਿਆ ਵਿੱਚ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੈਪਟਨ ਸਰਕਾਰ ਨੂੰ ਵੱਡਾ ਝਟਕਾ! ਗੈਂਗਸਟਰ ਮੁਖ਼ਤਾਰ ਅੰਸਾਰੀ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :