ਪੜਚੋਲ ਕਰੋ

ਕੋਰੋਨਾ ਸੰਕਟ 'ਚ ਕੈਪਟਨ ਵੱਲੋਂ ਨਿਵੇਕਲੀ ਐਂਬੂਲੈਂਸ ਨੂੰ ਹਰੀ ਝੰਡੀ

ਇਸ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ 'ਮਿਸ਼ਨ ਫਤਿਹ ਪੰਜਾਬ' ਦੀ ਪ੍ਰਾਪਤੀ ਲਈ 'ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਖਤਰਾ ਬਰਕਰਾਰ ਹੈ। ਪੰਜਾਬ 'ਚ ਰੋਜ਼ਾਨਾ ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਦਾ ਰਹੇ ਹਨ। ਅਜਿਹੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ।

ਇਹ ਐਬੂਲੈਂਸ ਸੰਨ ਫਾਊਡੇਸ਼ਨ ਦੇ ਚੇਅਰਮੈਨ ਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ ਗਈ ਹੈ। ਇਸ ਦੀ ਵਿਸੇਸ਼ਤਾਂ ਇਹ ਹੈ ਕਿ ਮੋਬਾਇਲ ਕਲੀਨਕ ਵਿੱਚ ਨੱਕ ਤੇ ਮੂੰਹ ਰਾਹੀਂ (ਨਾਸੋਫੈਰਨੀਜਲ ਤੇ ਓਰੋਫੈਰੈਂਜਲ ਸਵੈਬ) ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ।

ਇਸ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ 'ਮਿਸ਼ਨ ਫਤਿਹ ਪੰਜਾਬ' ਦੀ ਪ੍ਰਾਪਤੀ ਲਈ 'ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।

ਕੈਪਟਨ ਨੇ ਕਿਹਾ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ। ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਵਸਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇਗਾ।

ਵਿਰੋਧੀ ਧਿਰ ਦੇ ਲੀਡਰ ਬਗੈਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਕਈ ਬਿੱਲ ਪਾਸ ਪੰਜਾਬ ਦੇ ਅੰਗ-ਸੰਗ: ਪਾਓ ਸੱਭਿਆਚਾਰ ਨਾਲ ਸਾਂਝ 'ਏਬੀਪੀ ਸਾਂਝਾ' ਦੀ ਵਿਸ਼ੇਸ਼ ਸੀਰੀਜ਼ ਨਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget