ਪੜਚੋਲ ਕਰੋ

ਕੋਰੋਨਾ ਕਾਰਨ ਕਵੀਸ਼ਰ, ਢਾਡੀ ਤੇ ਗ੍ਰੰਥੀ ਸਿੰਘਾਂ ਦਾ ਰੁਜ਼ਗਾਰ ਠੱਪ, ਸਰਕਾਰ ਤੇ ਐਸਜੀਪੀਸੀ ਨੂੰ ਅਪੀਲ

ਪੰਜਾਬ, ਹਰਿਆਣਾ ਤੇ ਯੂਪੀ ਦੇ ਕਰੀਬ 12000 ਢਾਡੀ, ਕਵੀਸ਼ਰਾਂ ਤੇ ਗ੍ਰੰਥੀ ਸਿੰਘਾਂ ਨੇ ਪੰਜਾਬ ਸਰਕਾਰ ਜਾਂ ਐਸਜੀਪੀਸੀ ਵੱਲੋਂ ਸਾਰ ਨਾ ਲੈਣ ਕਾਰਨ ਆਪਣਾ ਭਵਿੱਖ ਖ਼ਤਰੇ ਵਿੱਚ ਦੱਸਿਆ ਹੈ।

ਤਰਨ ਤਾਰਨ: ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਤੋਂ ਲੈ ਕੇ ਹੁਣ ਤੱਕ ਭਾਰੀ ਇਕੱਠ ਨਾ ਕੀਤੇ ਜਾਣ 'ਤੇ ਪਾਬੰਦੀ ਲਾਈ ਹੋਈ ਹੈ। ਇਸ ਕਾਰਨ ਗੁਰੂ ਘਰਾਂ ਵਿੱਚ ਲੱਗਣ ਵਾਲੇ ਦੀਵਾਨ ਤੇ ਧਾਰਮਿਕ ਸਮਾਗਮ ਬੰਦ ਹੋ ਗਏ ਹਨ। ਇਸ ਦਾ ਵੱਡਾ ਪ੍ਰਭਾਵ ਢਾਡੀ, ਕਵੀਸ਼ਰਾਂ ਤੇ ਗ੍ਰੰਥੀ ਸਿੰਘਾਂ ਦੀ ਆਮਦਨ 'ਤੇ ਪਿਆ ਹੈ। ਇਨ੍ਹਾਂ ਲੋਕਾਂ ਦੀ ਆਮਦਨ ਲਗਪਗ ਬੰਦ ਹੋ ਗਈ ਹੈ। ਹੁਣ ਧਰਾਮਿਕ ਸਮਾਗਮ ਸ਼ੁਰੂ ਕਰਵਾਉਣ ਲਈ ਸਰਕਾਰ ਨੂੰ ਬੇਨਤੀ ਕਰਨ ਲਈ ਮੀਟਿੰਗ ਕੀਤੀ ਗਈ।

ਪੰਜਾਬ, ਹਰਿਆਣਾ ਤੇ ਯੂਪੀ ਦੇ ਕਰੀਬ 12000 ਢਾਡੀ, ਕਵੀਸ਼ਰਾਂ ਤੇ ਗ੍ਰੰਥੀ ਸਿੰਘਾਂ ਨੇ ਪੰਜਾਬ ਸਰਕਾਰ ਜਾਂ ਐਸਜੀਪੀਸੀ ਵੱਲੋਂ ਸਾਰ ਨਾ ਲੈਣ ਕਾਰਨ ਆਪਣਾ ਭਵਿੱਖ ਖ਼ਤਰੇ ਵਿੱਚ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਕਾਰੋਬਾਰ ਨੂੰ ਹੌਲੀ-ਹੌਲ਼ੀ ਖੋਲ੍ਹ ਦਿੱਤਾ ਹੈ ਪਰ ਧਾਰਮਿਕ ਅਸਥਾਨਾਂ 'ਤੇ ਲੱਗਣ ਵਾਲੇ ਦੀਵਾਨ ਬੰਦ ਹਨ। ਉਹ ਵੀ ਖੋਲ੍ਹ ਦੇਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਦੀਵਾਨ ਲਾਏ ਜਾਣ ਦੀ ਸਹਿਮਤੀ ਦੇ ਚੁੱਕੇ ਹਨ। ਇਸ ਲਈ ਸਰਕਾਰ ਨੂੰ ਵੀ ਦੀਵਾਨ ਲਾਏ ਜਾਣ ਦੀ ਇਜਾਜ਼ਤ ਦੇ ਦੇਣੀ ਚਾਹੀਦੀ ਹੈ। ਇਸ ਮੌਕੇ ਭਾਈ ਲਖਮੀਰ ਸਿੰਘ ਕਾਹਲਵਾਂ, ਭਾਈ ਮਲਕੀਤ ਸਿੰਘ ਤੇ ਕਵੀਸ਼ਰ ਨਿਰਮਲ ਸਿੰਘ ਨੂਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੀਟਿੰਗ ਰਾਹੀਂ ਸਰਕਾਰ ਤੇ ਐਸਜੀਪੀਸੀ ਨੂੰ ਭਾਈ ਨੱਥਾ ਸਿੰਘ, ਭਾਈ ਅਬਦੁਲਾ ਸਿੰਘ ਸਭਾ ਵੱਲੋਂ ਬੇਨਤੀ ਕਰਨ ਲਈ ਇਕੱਠ ਕੀਤਾ ਗਿਆ ਹੈ ਕਿ ਸਾਡੀ ਕੋਈ ਮਾਲੀ ਸਹਾਇਤਾ ਕੀਤੀ ਜਾਵੇ।

ਜੰਗਲ ਦਾ ਰਾਜਾ ਮੱਝਾਂ ਨੇ ਲਾਇਆ ਅੱਗੇ, ਡਰ ਦੇ ਮਾਰੇ ਸ਼ੇਰ ਮੈਦਾਨ 'ਚੋਂ ਖਿਸਕੇ, ਦੇਖੋ ਦਿਲਚਸਪ ਵੀਡੀਓ

ਪਹਿਲਾਂ ਤੋਂ ਮਿੱਥੀ ਤਾਰੀਖ 'ਤੇ ਹੋਵੇਗੀ JET ਤੇ NEET ਦੀ ਪ੍ਰੀਖਿਆ, ਕੋਰੋਨਾ ਨਾਲ ਨਜਿੱਠਣ ਲਈ ਹੋਣਗੇ ਪ੍ਰਬੰਧ ਸਾਵਧਾਨ! ਕੋਰੋਨਾ ਤੋਂ ਠੀਕ ਹੋਏ ਲੋਕ ਦੂਜੀ ਵਾਰ ਪੌਜ਼ੇਟਿਵ, ਵਿਗਿਆਨੀ ਹੈਰਾਨ

ਉਨ੍ਹਾਂ ਕਿਹਾ ਕਿ ਕੁਝ ਸਭਾ ਸੁਸਾਇਟੀਆਂ ਜਾਂ ਐਨਆਰਆਈ ਵੀਰਾਂ ਵੱਲੋਂ ਉਨ੍ਹਾਂ ਦੀ ਕੁਝ ਸਹਾਇਤਾ ਕੀਤੀ ਗਈ। ਉਨ੍ਹਾਂ ਕਿਹਾ ਉਹ ਗੁਰੂ ਘਰਾਂ ਵਿੱਚ ਧਰਮ ਦਾ ਪ੍ਰਚਾਰ ਕਰਦੇ ਹਨ। ਇਹ ਰਵਾਇਤ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਸ਼ੁਰੂ ਕੀਤੀ ਗਈ ਸੀ ਤੇ ਇਹ ਨਿਰੰਤਰ ਜਾਰੀ ਰਹਿਣੀ ਚਾਹੀਦੀ ਹੈ। ਇਸ ਲਈ ਸਰਕਾਰ ਤੇ ਐਸਜੀਪੀਸੀ ਧਾਰਮਿਕ ਸਮਾਗਮਾਂ ਤੇ ਹੋਰਨਾਂ ਜੋੜ ਮੇਲਿਆਂ ਵਿੱਚ ਦੀਵਾਨ ਲਾਉਣ ਦੀ ਪ੍ਰਵਾਨਗੀ ਦੇਣ ਤਾਂ ਜੋ 12000 ਢਾਡੀ, ਕਵੀਸ਼ਰਾਂ ਤੇ ਗ੍ਰੰਥੀਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget