ਪੜਚੋਲ ਕਰੋ

ਨਵਾਂ ਸ਼ਹਿਰ ’ਚ 72 ਸਾਲਾ ਮਾਤਾ ਪ੍ਰੀਤਮ ਕੌਰ ਨੇ ਕੋਰੋਨਾ ’ਤੇ ਪਾਈ ਫ਼ਤਹਿ

ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚੋਂ ਅੱਜ ਇੱਕ ਹੋਰ ਮਰੀਜ਼ ਦੇ ਠੀਕ ਹੋ ਕੇ ਬਾਹਰ ਆਉਣ ਨਾਲ ਜ਼ਿਲ੍ਹੇ ’ਚ ਕੋਰੋਨਾ ’ਤੇ ਫ਼ਤਿਹ ਹਾਸਲ ਕਰਨ ਵਾਲਿਆਂ ਦੀ ਗਿਣਤੀ 17 ’ਤੇ ਪੁੱਜ ਗਈ ਹੈ।

ਸੁਖਜਿੰਦਰ ਭੰਗਲ ਨਵਾਂਸ਼ਹਿਰ: ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚੋਂ ਅੱਜ ਇੱਕ ਹੋਰ ਮਰੀਜ਼ ਦੇ ਠੀਕ ਹੋ ਕੇ ਬਾਹਰ ਆਉਣ ਨਾਲ ਜ਼ਿਲ੍ਹੇ ’ਚ ਕੋਰੋਨਾ ’ਤੇ ਫ਼ਤਿਹ ਹਾਸਲ ਕਰਨ ਵਾਲਿਆਂ ਦੀ ਗਿਣਤੀ 17 ’ਤੇ ਪੁੱਜ ਗਈ ਹੈ। ਅੱਜ ਮਾਤਾ ਪ੍ਰੀਤਮ ਕੌਰ (72) ਜਦੋਂ ਆਈਸੋਲੇਸ਼ਨ ਵਾਰਡ ’ਚੋਂ ਬਾਹਰ ਆਏ ਤਾਂ ਐਂਬੂਲੈਂਸ ਤੱਕ ਆਉਂਦਿਆਂ ਹੀ ਉਨ੍ਹਾਂ ਨੇ ਨਮ ਅੱਖਾਂ ਨਾਲ ਹਸਪਤਾਲ ਦੇ ਸਟਾਫ਼ ਲਈ ਅਸੀਸਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਹੌਂਸਲਾ ਜ਼ਿੰਦਗੀ ਦੀ ਲੜਾਈ ਲੜਨ ਦਾ ਹਸਪਤਾਲ ਦੇ ਸਟਾਫ਼ ਤੋਂ ਮਿਲਿਆ, ਉਸ ਦਾ ਬਿਆਨ ਸ਼ਬਦਾਂ ਤੋਂ ਪਰੇ ਹੈ। ਬੀਬੀ ਪ੍ਰੀਤਮ ਕੌਰ, ਪਠਲਾਵਾ ਦੇ ਸਰਪੰਚ ਹਰਪਾਲ ਸਿੰਘ ਦੇ ਮਾਤਾ ਹਨ, ਬੀਤੀ 26 ਮਾਰਚ ਨੂੰ ਆਪਣਾ ਕੋਰੋਨਾ ਦਾ ਟੈਸਟ ਪੌਜ਼ੇਟਿਵ ਆਉਣ ਬਾਅਦ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਲਿਆਂਦੇ ਗਏ ਸਨ। ਸਰਪੰਚ ਹਰਪਾਲ ਸਿੰਘ ਵੀ ਪਹਿਲਾਂ ਤੋਂ ਹੀ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਸਨ ਅਤੇ ਠੀਕ ਹੋਣ ਬਾਅਦ 7 ਅਪ੍ਰੈਲ ਨੂੰ ਆਈਸੋਲੇਸ਼ਨ ਵਾਰਡ ਤੋਂ ਬਾਹਰ ਆਏ ਸਨ। ਆਪਣੀ ਭੈਣ ਦੇ ਠੀਕ ਹੋਣ ਦੀ ਖੁਸ਼ੀ ਸਾਂਝੀ ਕਰਨ ਵਿਸ਼ੇਸ਼ ਤੌਰ ’ਤੇ ਹਸਪਤਾਲ ਪੁੱਜੇ ਨਵਾਂ ਸ਼ਹਿਰ ਨੇੜਲੇ ਪਿੰਡ ਉਸਮਾਨਪੁਰ ਦੇ ਸਾਬਕਾ ਸਰਪੰਚ ਅਤੇ ਸੇਵਾਮੁਕਤ ਮੁੱਖ ਅਧਿਆਪਕ ਅਜਾਇਬ ਸਿੰਘ ਤਾਂ ਹਸਪਤਾਲ ਦੇ ਸਟਾਫ਼ ਦੀ ਸੇਵਾ ਭਾਵਨਾ ਤੋਂ ਇੰਨੇ ਖੁਸ਼ ਹੋਏ ਕਿ ਤੁਰੰਤ ਆਪਣੀ ਇੱਕ ਮਹੀਨੇ ਦੀ ਪੈਨਸ਼ਨ (40 ਹਜ਼ਾਰ ਰੁਪਏ) ਹਸਪਤਾਲ ਦੇ ਐਸਐਮਓ ਹਰਵਿੰਦਰ ਸਿੰਘ ਨੂੰ ਚੈੱਕ ਦੇ ਰੂਪ ’ਚ ਸੌਂਪ ਦਿੱਤੀ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 18 ਮਾਰਚ ਦੀ ਸਵੇਰ ਨੂੰ ਪਠਲਾਵਾ ਦੇ ਇੱਕ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਨੂੰ ਸ਼ੱਕੀ ਕੋਵਿਡ-19 ਪੀੜਤ ਮੰਨਦਿਆਂ ਉਸ ਦਾ ਲਿਆ ਟੈਸਟ ਪੌਜ਼ੇਟਿਵ ਆਉਣ ਬਾਅਦ, 19 ਮਾਰਚ ਤੋਂ 26 ਮਾਰਚ ਤੱਕ ਆਈਸੋਲੇਸ਼ਨ ਵਾਰਡ ’ਚ 18 ਮਰੀਜ਼ ਲਿਆਂਦੇ ਗਏ ਸਨ। ਇਨ੍ਹਾਂ ’ਚੋਂ 14 ਮਰੀਜ਼ ਸਵ. ਬਲਦੇਵ ਸਿੰਘ ਦੇ ਪਰਿਵਾਰ ਨਾਲ ਸਬੰਧਤ ਸਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget