ਪੜਚੋਲ ਕਰੋ
ਲੁਧਿਆਣਾ 'ਚ ਸਖ਼ਤੀ ਜਾਰੀ, ਕੋਰੋਨਾ ਕਰਫਿਊ ਦੀ ਵਧੀ ਮਿਆਦ
ਲੁਧਿਆਣਾ ਪ੍ਰਸ਼ਾਸਨ ਨੇ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਕੋਰੋਨਾ ਕਰਫਿਊ ਦੀ ਮਿਆਦ ਇੱਕ ਹਫ਼ਤੇ ਲਈ ਵਧਾ ਦਿੱਤੀ। ਲੁਧਿਆਣੇ ਵਿੱਚ ਰੋਜ਼ਾਨਾ 1000 ਦੇ ਕਰੀਬ ਕੇਸ ਆ ਰਹੇ ਹਨ।ਲੁਧਿਆਣਾ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਕੋਰੋਨਾ ਕਰਫਿਊ ਦੁਪਹਿਰ 12 ਵਜੇ ਤੋਂ ਸਵੇਰ 5 ਤੱਕ ਜਾਰੀ ਰਹੇਗਾ।

Ludhiana
ਲੁਧਿਆਣਾ: ਲੁਧਿਆਣਾ ਪ੍ਰਸ਼ਾਸਨ ਨੇ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਕੋਰੋਨਾ ਕਰਫਿਊ ਦੀ ਮਿਆਦ ਇੱਕ ਹਫ਼ਤੇ ਲਈ ਵਧਾ ਦਿੱਤੀ। ਲੁਧਿਆਣੇ ਵਿੱਚ ਰੋਜ਼ਾਨਾ 1000 ਦੇ ਕਰੀਬ ਕੇਸ ਆ ਰਹੇ ਹਨ।ਲੁਧਿਆਣਾ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਕੋਰੋਨਾ ਕਰਫਿਊ ਦੁਪਹਿਰ 12 ਵਜੇ ਤੋਂ ਸਵੇਰ 5 ਤੱਕ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀਕੈਂਡ ਕਰਫਿਊ ਸ਼ੁਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਜਾਰੀ ਰਹੇਗਾ।ਲੁਧਿਆਣਾ ਵਿੱਚ ਸ਼ਨੀਵਾਰ ਨੂੰ 1,132 ਕੋਰੋਨਾ ਕੇਸ ਸਾਹਮਣੇ ਆਏ ਜੋ ਸੂਬੇ ਵਿੱਚ ਸਭ ਤੋਂ ਵੱਧ ਹਨ।ਇਸ ਦੇ ਨਾਲ ਹੀ ਕੋਰੋਨਾ ਨਾਲ 18 ਲੋਕਾਂ ਦੀ ਮੌਤ ਵੀ ਹੋਈ।

Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















