ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਕਾਰਨ 37 ਮੌਤਾਂ ਹੋ ਗਈਆਂ ਹਨ। ਜਲੰਧਰ ਦੇ ਸਰਕਾਰੀ ਹਸਪਤਾਲ ਵਿੱਚ ਦੋ ਵਿਅਕਤੀਆਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਇੱਕ ਮਰੀਜ਼ ਕਪੂਰਥਲਾ ਅਤੇ ਇੱਕ ਹੁਸ਼ਿਆਰਪੁਰ ਦਾ ਦੱਸਿਆ ਗਿਆ ਹੈ।
ਜ਼ਿਲ੍ਹਾ ਕਪੂਰਥਲਾ 'ਚ ਮੌਤਾਂ ਦੀ ਗਿਣਤੀ ਤਿੰਨ ਹੋ ਗਈ ਹੈ। ਸੋਮਵਾਰ ਨੂੰ ਬਾਗੜੀਆਂ ਪਿੰਡ ਦੇ ਇੱਕ 50 ਸਾਲਾ ਵਿਅਕਤੀ ਜੋ ਕੋਰੋਨਾਵਾਇਰਸ ਨਾਲ ਸੰਕਰਮਿਤ ਸੀ, ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ
ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ
ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ