ਪੜਚੋਲ ਕਰੋ

ਕੋਰੋਨਾ ਦੀ ਮਾਰ: ਸਬਜ਼ੀ ਦੀ ਰੇਹੜੀ ਲਾਉਣ ਲਈ ਮਜਬੂਰ ਹੋਇਆ ਖੰਨਾ ਦਾ ਵਰਲਡ ਚੈਂਪੀਅਨ

ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ ਨੇ ਦੇਸ਼ ਦੇ ਹਰ ਵਰਗ ਨੂੰ ਆਰਥਿਕ ਪੱਖੋਂ ਗੁੱਝੀ ਸੱਟ ਮਾਰੀ ਹੈ। ਇਸ ਦੌਰਾਨ ਬਹੁਤ ਸਾਰੇ ਲੋਕ ਜਿੱਥੇ ਨੌਕਰੀ ਛੁੱਟਣ ਕਾਰਨ ਬੇਰੁਜ਼ਗਾਰ ਹੋਏ, ਉੱਥੇ ਹੀ ਕਈਆਂ ਨੇ ਆਪਣੀ ਰੋਜ਼ੀ-ਰੋਟੀ ਲਈ ਵੱਖਰੇ ਹੀ ਹੀਲੇ-ਵਸੀਲੇ ਅਪਣਾਏ ਹਨ।

ਖੰਨਾ: ਕੋਰੋਨਾਵਾਇਰਸ (Covid-19) ਕਾਰਨ ਹੋਏ ਲੌਕਡਾਊਨ ਨੇ ਦੇਸ਼ ਦੇ ਹਰ ਵਰਗ ਨੂੰ ਆਰਥਿਕ ਪੱਖੋਂ ਗੁੱਝੀ ਸੱਟ ਮਾਰੀ ਹੈ। ਇਸ ਦੌਰਾਨ ਬਹੁਤ ਸਾਰੇ ਲੋਕ ਜਿੱਥੇ ਨੌਕਰੀ ਛੁੱਟਣ ਕਾਰਨ ਬੇਰੁਜ਼ਗਾਰ ਹੋਏ, ਉੱਥੇ ਹੀ ਕਈਆਂ ਨੇ ਆਪਣੀ ਰੋਜ਼ੀ-ਰੋਟੀ ਲਈ ਵੱਖਰੇ ਹੀ ਹੀਲੇ-ਵਸੀਲੇ ਅਪਣਾਏ ਹਨ। ਇਸੇ ਲੜੀ 'ਚ ਸ਼ੁਮਾਰ ਹੈ, ਖੰਨਾ ਦੇ ਵਰਲਡ ਪੈਰਾ-ਕਰਾਟੇ ਚੈਂਪੀਅਨਸ਼ਿਪ ਦਾ ਚੈਂਪੀਅਨ ਤਰੁਣ ਸ਼ਰਮਾ ਜੋ ਆਰਥਿਕ ਤੰਗੀ ਦੇ ਚੱਲਦੇ ਗਲ ‘ਚ ਤਗਮੇ ਪਾ ਖੰਨਾ ਦੇ ਅਮਲੋਹ ਰੋਡ ‘ਤੇ ਸਬਜ਼ੀ ਦੀ ਰੇਹੜੀ ਲਾਉਣ ਲਈ ਮਜਬੂਰ ਹੋਇਆ। ਕੋਰੋਨਾ ਦੀ ਮਾਰ: ਸਬਜ਼ੀ ਦੀ ਰੇਹੜੀ ਲਾਉਣ ਲਈ ਮਜਬੂਰ ਹੋਇਆ ਖੰਨਾ ਦਾ ਵਰਲਡ ਚੈਂਪੀਅਨ ਦੱਸ ਦਈਏ ਕਿ ਇਸ ਖਿਡਾਰੀ ਨੇ ਦੇਸ਼ ਲਈ ਗੋਲਡ ਮੈਡਲ, ਇੱਕ ਬ੍ਰਾਊਨ ਮੈਡਲ ਤੇ ਦੋ ਗੋਲਡ ਮੈਡਲ ਯੂਕਰੇਨ, ਦੋ ਮਲੇਸ਼ੀਆ, ਦੋ ਹੰਗਰੀ ਤੇ ਇੱਕ ਆਇਰਲੈਂਡ ਗੋਲਡ ਜਿਹੇ ਸੈਕੜੇ ਹੀ ਹੋਰ ਮੈਡਲ ਜਿੱਤੇ ਹਨ। ਹੁਣ ਉਸ ਨੇ ਸਰਕਾਰ ਤੋਂ ਮਾਲੀ ਮੱਦਦ ਤੇ ਨੌਕਰੀ ਦੀ ਮੰਗ ਕੀਤੀ ਹੈ। ਕੋਰੋਨਾ ਦੀ ਮਾਰ: ਸਬਜ਼ੀ ਦੀ ਰੇਹੜੀ ਲਾਉਣ ਲਈ ਮਜਬੂਰ ਹੋਇਆ ਖੰਨਾ ਦਾ ਵਰਲਡ ਚੈਂਪੀਅਨ ਵਰਲਡ ਲੈਵਲ ਤੇ ਕਰਾਟੇ ਚੈਮਪੀਅਨਸਿਪ ‘ਚ  ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਪੈਰਾਂ ਕਰਾਟੇ ਦਾ ਖਿਡਾਰੀ ਤਰੁਣ ਸ਼ਰਮਾ ਨੂੰ ਹੋਰਨਾਂ ਕਈ ਖਿਡਾਰੀਆਂ ਵਾਲਾ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ ਤੇ ਨਾ ਹੀ ਮਾਲੀ ਮਦਦ ਮਿਲੀ। ਤਰੁਣ ਸ਼ਰਮਾ ਨਾਲ ਜਦੋਂ ਸਾਡੀ ਟੀਮ ਨੇ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ 50% ਅਪਹਾਜ਼ ਹੈ ਤੇ ਉਸ ਨੇ ਦੇਸ਼ ਲਈ ਸੈਕੜੇ ਮੈਡਲ ਜਿੱਤੇ ਹਨ ਪਰ ਸਰਕਾਰ ਵੱਲੋਂ ਉਸ ਨੂੰ ਕੋਈ ਮਦਦ ਨਹੀਂ ਦਿੱਤੀ ਤੇ ਨਾ ਹੀ ਕੋਈ ਨੌਕਰੀ। ਇਸ ਖਿਡਾਰੀ ਨੇ ਅੱਗੇ ਦੱਸਿਆ ਕਿ ਚਾਰ ਮਹੀਨਿਆਂ ਤੋਂ ਉਹ ਬਿਲਕੁੱਲ ਬੇਰੋਜ਼ਗਾਰ ਹੋ ਚੁੱਕਿਆ ਸੀ ਅਤੇ ਉਸ ਨੇ ਬਾਹਰਲੇ ਦੇਸ਼ਾਂ ‘ਚ ਖੇਡਣ ਜਾਣ ਲਈ ਤਕਰੀਬਨ 12 ਲੱਖ ਰੁਪਏ ਕਰਜ਼ਾ ਲਿਆ ਹੋਇਆ ਸੀ ਜਿਸ ਲਈ ਮਜਬੂਰ ਹੋ ਉਸ ਨੇ ਸਬਜ਼ੀ ਦੀ ਰੇਹੜੀ ਲਾਗਉਣੀ ਪਈ। ਉਸ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮਾਲੀ ਮੱਦਦ ਕੀਤੀ ਜਾਵੇ ਅਤੇ ਨੌਕਰੀ ਦਿੱਤੀ ਜਾਵੇ ਜਿਸ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget