ਪੜਚੋਲ ਕਰੋ

ਗੁਰਦਾਸਪੁਰ 'ਚ 4 ਹੋਰ ਕੋਰੋਨਾ ਮਰੀਜ਼, ਕੇਸਾਂ ਦੀ ਗਿਣਤੀ 93 ਹੋਈ

ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 93 ਹੋ ਗਈ ਹੈ। ਅੱਜ ਚਾਰ ਹੋਰ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹੈ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾਵਾਇਰਸ ਦੇ ਅੱਜ ਚਾਰ ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੌਜ਼ੇਟਿਵ ਕੇਸਾਂ ਦੀ ਗਿਣਤੀ 93 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ 325 ਲੋਕਾਂ ਦੀ ਰਿਪੋਰਟ ਹਾਲੇ ਪੈਂਡਿੰਗ ਹੈ। ਪੰਜਾਬ 'ਚ ਕੁੱਲ ਕੋਰੋਨਾ ਪੌਜ਼ੇਟਿਵ ਕੇਸ 1600 ਪਾਰ ਹੋ ਗਏ ਹਨ। ਸੂਬੇ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਰਾਹਤ ਭਰੀ ਖਬਰ ਇਹ ਹੈ ਕਿ 135 ਮਰੀਜ਼ ਸਿਹਤਯਾਬ ਵੀ ਹੋਏ ਹਨ। ਇਸ ਵਕਤ ਪੰਜਾਬ 'ਚ  ਦੂਜੇ ਰਾਜਾਂ ਤੋਂ ਪਰਤੇ 1055 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ। ਇਨ੍ਹਾਂ 'ਚ ਨਾਂਦੇੜ ਤੋਂ ਆਏ ਸ਼ਰਧਾਲੂ ਤੇ ਦੂਜੇ ਰਾਜਾਂ ਚੋਂ ਆਏ ਮਜ਼ਦੂਰ ਸ਼ਾਮਲ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget