ਪੜਚੋਲ ਕਰੋ

ਕੋਰੋਨਾ ਨਾਲ ਏਐਸਆਈ ਦੀ ਮੌਤ

ਪਾਇਲ ਦੇ ਰਹਿਣ ਵਾਲੇ ਏਐਸਆਈ ਜਸਪਾਲ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪੌਜ਼ੇਟਿਵ ਆਇਆ ਸੀ ਤੇ ਪੀਜੀਆਈ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ ਜਿੱਥੇ ਉਸ ਦੀ ਮੌਤ ਹੋ ਗਈ।

ਲੁਧਿਆਣਾ: ਪਾਇਲ ਦੇ ਰਹਿਣ ਵਾਲੇ ਏਐਸਆਈ ਜਸਪਾਲ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪੌਜ਼ੇਟਿਵ ਆਇਆ ਸੀ ਤੇ ਪੀਜੀਆਈ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ ਜਿੱਥੇ ਉਸ ਦੀ ਮੌਤ ਹੋ ਗਈ। ਖੰਨਾ ਦੀ ਤਹਿਸੀਲ ਪਾਇਲ ਦਾ ਰਹਿਣ ਵਾਲਾ ਜਸਪਾਲ ਸਿੰਘ ਲੁਧਿਆਣਾ ਪੁਲਿਸ ਵਿੱਚ ਤਾਇਨਾਤ ਸੀ। ਪੰਜਾਬ ਪੁਲਿਸ ਨੇ ਕੋਰੋਨਾ ਵਾਰੀਅਰ ਨੂੰ ਸ਼ਰਧਾਂਜਲੀ ਦਿੱਤੀ। ਹੁਣ ਤੱਕ 221 ਪੁਲਿਸ ਮੁਲਾਜ਼ਮ ਕਰੋਨਾ ਪੀੜਤ ਹੋ ਚੁੱਕੇ ਹਨ, ਜਿਨ੍ਹਾਂ ’ਚੋਂ 163 ਕੇਸ ਐਕਟਿਵ ਹਨ। ਪੁਲਿਸ ਮੁਲਾਜ਼ਮਾਂ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਮਿਸ਼ਨਰ ਦਫ਼ਤਰ ’ਚ ਤਿੰਨ ਦਿਨਾਂ ਲਈ ਲੋਕਾਂ ਨਾਲ ਰਾਬਤਾ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਆਨਲਾਈਨ ਕਰਨ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget