ਪੜਚੋਲ ਕਰੋ

ਕੋਰੋਨਾ ਦਾ ਕਹਿਰ: ਕੇਂਦਰੀ ਟੀਮਾਂ ਨੇ ਸੰਭਾਲੀ ਪੰਜਾਬ 'ਚ ਕਮਾਨ

ਕੈਪਟਨ ਸਰਕਾਰ ਦੀ ਸਖਤੀ ਦੇ ਬਾਵਜੂਦ ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹਾਲਾਤ ਵਿਗੜਦੇ ਵੇਖ ਕੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਕੇਂਦਰੀ ਟੀਮਾਂ ਭੇਜਣ ਦਾ ਫੈਸਲਾ ਕੀਤਾ ਹੈ। ਅੱਜ ਕੇਂਦਰੀ ਟੀਮਾਂ ਪੰਜਾਬ ਤੇ ਚੰਡੀਗੜ੍ਹ ਪੁੱਜ ਰਹੀਆਂ ਹਨ ਜੋ ਅਗਲੇ 10 ਦਿਨ ਤੱਕ ਕੋਵਿਡ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਹਾਇਤਾ ਕਰਨਗੀਆਂ।

ਚੰਡੀਗੜ੍ਹ: ਕੈਪਟਨ ਸਰਕਾਰ ਦੀ ਸਖਤੀ ਦੇ ਬਾਵਜੂਦ ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹਾਲਾਤ ਵਿਗੜਦੇ ਵੇਖ ਕੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਕੇਂਦਰੀ ਟੀਮਾਂ ਭੇਜਣ ਦਾ ਫੈਸਲਾ ਕੀਤਾ ਹੈ। ਅੱਜ ਕੇਂਦਰੀ ਟੀਮਾਂ ਪੰਜਾਬ ਤੇ ਚੰਡੀਗੜ੍ਹ ਪੁੱਜ ਰਹੀਆਂ ਹਨ ਜੋ ਅਗਲੇ 10 ਦਿਨ ਤੱਕ ਕੋਵਿਡ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਹਾਇਤਾ ਕਰਨਗੀਆਂ। ਦੱਸ ਦਈਏ ਕਿ ਹੁਣ ਤੱਕ ਪੰਜਾਬ ਵਿੱਚ 1862 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਨਾਲ ਪੀੜਤਾਂ ਦੀ ਗਿਣਤੀ 63,473 ਹੈ। ਅਹਿਮ ਗੱਲ ਹੈ ਕਿ 45,455 ਵਿਅਕਤੀ ਕੋਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ। ਇਸ ਵੇਲੇ ਸੂਬੇ ਵਿੱਚ 16,156 ਸਰਗਰਮ ਕੇਸ ਹਨ। ਉਧਰ, ਕੇਂਦਰ ਸਰਕਾਰ ਨੂੰ ਖ਼ਦਸ਼ਾ ਹੈ ਕਿ ਪੰਜਾਬ ਤੇ ਚੰਡੀਗੜ੍ਹ ਵਿੱਚ ਕੋਵਿਡ ਕੇਸਾਂ ਦੀ ਮੌਜੂਦਾ ਰਫ਼ਤਾਰ ਤੇ ਮੌਤਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਥਿਤੀ ਵਿਗੜ ਸਕਦੀ ਹੈ ਜਿਸ ਦੇ ਮੱਦੇਨਜ਼ਰ ਕੇਂਦਰੀ ਟੀਮਾਂ ਦੀ ਤਾਇਨਾਤੀ ਦਾ ਫ਼ੈਸਲਾ ਕੀਤਾ ਗਿਆ ਹੈ। ਕੇਂਦਰੀ ਟੀਮਾਂ ਕੋਵਿਡ-19 ਕਾਰਨ ਮੌਤ ਦਰ ਘਟਾਉਣ ਤੇ ਜਾਨਾਂ ਬਚਾਉਣ ਲਈ ਕੁਸ਼ਲ ਪ੍ਰਬੰਧ, ਕੰਟੇਨਮੈਂਟ ਤੇ ਨਿਗਰਾਨੀ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਵਿੱਚ ਰਾਜ ਸਰਕਾਰ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀ ਮਦਦ ਕਰਨਗੀਆਂ। ਕੇਂਦਰੀ ਟੀਮ ਵਿੱਚ ਪੀਜੀਆਈ ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਨ ਮਾਹਿਰ ਤੇ ਐਨਸੀਡੀਸੀ ਦਾ ਇੱਕ ਮਹਾਮਾਰੀ ਰੋਗ ਮਾਹਿਰ ਸ਼ਾਮਲ ਕੀਤੇ ਗਏ ਹਨ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget