ਪੜਚੋਲ ਕਰੋ

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਹੁਣ ਤੱਕ 138 ਮੌਤਾਂ

ਪੰਜਾਬ ਵਿੱਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਸੋਮਵਾਰ ਨੂੰ ਪੰਜ ਹੋਰ ਮੌਤਾਂ ਨਾਲ ਪੰਜਾਬ ਵਿੱਚ ਕਰੋਨਾ ਕਰਕੇ ਜ਼ਿੰਦਗੀ ਦੀ ਜੰਗ ਹਾਰਨ ਵਾਲਿਆਂ ਦੀ ਕੁੱਲ ਗਿਣਤੀ 138 ਹੋ ਗਈ ਹੈ। ਪੰਜਾਬ ਵਿੱਚ ਹੁਣ ਸੰਗਰੂਰ ਵਿੱਚ ਸਭ ਤੋਂ ਜ਼ਿਆਦਾ ਕਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਉਣ ਲੱਗੇ ਹਨ ਜਦੋਂਕਿ ਜਲੰਧਰ ਤੇ ਅੰਮ੍ਰਿਤਸਰ ਵਿੱਚ ਕੇਸਾਂ ਦੀ ਗਿਣਤੀ ਘਟੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਸੋਮਵਾਰ ਨੂੰ ਪੰਜ ਹੋਰ ਮੌਤਾਂ ਨਾਲ ਪੰਜਾਬ ਵਿੱਚ ਕਰੋਨਾ ਕਰਕੇ ਜ਼ਿੰਦਗੀ ਦੀ ਜੰਗ ਹਾਰਨ ਵਾਲਿਆਂ ਦੀ ਕੁੱਲ ਗਿਣਤੀ 138 ਹੋ ਗਈ ਹੈ। ਪੰਜਾਬ ਵਿੱਚ ਹੁਣ ਸੰਗਰੂਰ ਵਿੱਚ ਸਭ ਤੋਂ ਜ਼ਿਆਦਾ ਕਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਉਣ ਲੱਗੇ ਹਨ ਜਦੋਂਕਿ ਜਲੰਧਰ ਤੇ ਅੰਮ੍ਰਿਤਸਰ ਵਿੱਚ ਕੇਸਾਂ ਦੀ ਗਿਣਤੀ ਘਟੀ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ ਕੁੱਲ 2,94,448 ਨਮੂਨੇ ਲਏ ਜਾ ਚੁੱਕੇ ਹਨ ਜਿਨ੍ਹਾਂ ’ਚੋਂ ਸੋਮਵਾਰ ਤੱਕ 5418 ਪਾਜ਼ੇਟਿਵ ਕੇਸ ਪਾਏ ਗਏ ਹਨ। 3764 ਮਰੀਜ਼ਾਂ ਨੂੰ ਘਰੀਂ ਭੇਜ ਦਿੱਤਾ ਗਿਆ ਹੈ ਤੇ ਪੰਜ ਮਰੀਜ਼ ਵੈਂਟੀਲੇਟਰ ’ਤੇ ਹਨ। ਵੇਰਵਿਆਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਤਿੰਨ ਤੇ ਗੁਰਦਾਸਪੁਰ ਤੇ ਸੰਗਰੂਰ ਜ਼ਿਲ੍ਹੇ ਵਿੱਚ ਇੱਕ-ਇੱਕ ਮੌਤ ਹੋਣ ਦੀ ਰਿਪੋਰਟ ਹੈ। ਪੰਜਾਬ ਵਿੱਚ 202 ਨਵੇਂ ਪਾਜ਼ੇਟਿਵ ਕੇਸ ਆਏ ਹਨ ਤੇ ਇਸ ਵਿੱਚੋਂ ਸਭ ਤੋਂ ਜ਼ਿਆਦਾ 60 ਕੇਸ ਜ਼ਿਲ੍ਹਾ ਸੰਗਰੂਰ ਵਿੱਚ ਰਿਪੋਰਟ ਹੋਏ ਹਨ, ਜਿਨ੍ਹਾਂ ’ਚ ਵਿਦੇਸ਼ ਤੋਂ ਪਰਤਿਆ ਇੱਕ ਵਿਅਕਤੀ ਵੀ ਸ਼ਾਮਲ ਹੈ। ਪਟਿਆਲਾ ਜ਼ਿਲ੍ਹਾ ਹੁਣ ਦੂਜੇ ਨੰਬਰ ’ਤੇ ਹੈ ਜਿੱਥੇ 45 ਕੇਸ ਪਾਜ਼ੇਟਿਵ ਸਾਹਮਣੇ ਆਏ ਹਨ। ਇਸੇ ਤਰ੍ਹਾਂ, ਅੰਮ੍ਰਿਤਸਰ ਵਿਚ 21 ਤੇ ਲੁਧਿਆਣਾ ਵਿੱਚ 14 ਨਵੇਂ ਕੇਸ ਆਏ ਹਨ। ਮੁਹਾਲੀ ’ਚ ਚਾਰ ਕੇਸ ਨਵੇਂ ਹਨ ਜਿਸ ’ਚੋਂ ਇੱਕ ਵਿਅਕਤੀ ਮੁੰਬਈ ਤੋਂ ਹਾਲ ਹੀ ਵਿੱਚ ਪਰਤਿਆ ਹੈ। ਨਵਾਂ ਸ਼ਹਿਰ ਵਿੱਚ ਵਿਦੇਸ਼ ਤੋਂ ਪਰਤੇ 10 ਨਵੇਂ ਕੇਸ ਆਏ ਹਨ। ਬਠਿੰਡਾ ਜ਼ਿਲ੍ਹੇ ਵਿਚ ਵੀ ਇੱਕ ਨਵਾਂ ਕੇਸ ਆ ਗਿਆ ਹੈ ਜਦੋਂ ਕਿ ਮਾਨਸਾ ਜ਼ਿਲ੍ਹੇ ਵਿਚ ਬਿਹਾਰ ਤੋਂ ਆਏ ਦੋ ਮਜ਼ਦੂਰ ਪਾਜ਼ੇਟਿਵ ਨਿਕਲੇ ਹਨ। ਕੁੱਲ ਕੇਸਾਂ ’ਤੇ ਨਜ਼ਰ ਮਾਰੀਏ ਤਾਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਕੇਸਾਂ ਦੀ ਗਿਣਤੀ 904 ਹੋ ਗਈ ਹੈ ਜਦੋਂਕਿ 39 ਮੌਤਾਂ ਹੋ ਚੁੱਕੀਆਂ ਹਨ। ਲੁਧਿਆਣਾ ਵਿਚ 795 ਕੇਸ ਹੋ ਗਏ ਹਨ ਤੇ ਮੌਤਾਂ ਦਾ ਅੰਕੜਾ 20 ’ਤੇ ਪੁੱਜ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget