ਪੜਚੋਲ ਕਰੋ

ਪੰਜਾਬ 'ਚ ਦੁਕਾਨਦਾਰਾਂ 'ਤੇ ਸਖਤੀ, ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਪੰਜਾਬ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਮਿਲੀ ਹੈ ਕਿ ਸੂਬੇ ਵਿੱਚ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਕੋਵਿਡ ਪ੍ਰੋਟੋਕੋਲ ਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਨ੍ਹਾਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗ਼ਲਤੀ ਹੋਣ ’ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਤੇ ਗਲਤੀ ਦੁਹਰਾਏ ਜਾਣ ’ਤੇ ਇਹ ਕਾਰਵਾਈ ਵੱਧ ਦਿਨਾਂ ਲਈ ਕੀਤੀ ਜਾਵੇ। ਵਧਦੀ ਮੌਤ ਦਰ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮਦਦ ਲੈਣ ਲਈ ਸਿਹਤ ਵਿਭਾਗ ਤੇ ਪੁਲਿਸ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਸਣੇ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਨੂੰ ਪਏਗਾ ਭਾਰੀ; ਮੌਸਮ ਨੂੰ ਲੈ ਵੱਡੀ ਭਵਿੱਖਬਾਣੀ...
ਪੰਜਾਬ 'ਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਸਣੇ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਨੂੰ ਪਏਗਾ ਭਾਰੀ; ਮੌਸਮ ਨੂੰ ਲੈ ਵੱਡੀ ਭਵਿੱਖਬਾਣੀ...
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ 7 ਘੰਟੇ ਬੱਤੀ ਰਹੇਗੀ ਗੁੱਲ! ਜਾਣੋ ਕਿੰਨੇ ਵਜੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ 7 ਘੰਟੇ ਬੱਤੀ ਰਹੇਗੀ ਗੁੱਲ! ਜਾਣੋ ਕਿੰਨੇ ਵਜੇ...
Punjab News: ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਦਾ ਬੇਰਹਿਮੀ ਨਾਲ ਕਤਲ; ਘਰ 'ਚ ਦਾਖਲ ਹੋ...
Punjab News: ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਦਾ ਬੇਰਹਿਮੀ ਨਾਲ ਕਤਲ; ਘਰ 'ਚ ਦਾਖਲ ਹੋ...
Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Embed widget