ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ 'ਚ ਸਖਤੀ, 7 ਜੁਲਾਈ ਤੋਂ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ। ਐਡਵਾਇਜ਼ਰੀ 'ਚ ਕੀ-ਕੀ ਕਿਹਾ-
  • ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ।
 
  • ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿੱਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।
 
  • ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸ ਨੂੰ ਆਪਣੇ ਮੋਬਾਈਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ।
 
  • ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਾਉਣੀ ਹੋਵੇਗੀ।
 
  • ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਈਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ।
 
  • ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ।
 
  • ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
Google Search: ਗੂਗਲ 'ਤੇ ਇਹ ਚੀਜ਼ਾਂ ਸਰਚ ਕਰਨ 'ਤੇ ਤੁਹਾਨੂੰ ਜਾਣਾ ਪੈ ਸਕਦਾ ਜੇਲ੍ਹ! ਕਿੱਧਰੇ ਤੁਸੀ ਤਾਂ ਨਹੀਂ ਕਰ ਰਹੇ ਇਹ ਗਲਤੀ...
ਗੂਗਲ 'ਤੇ ਇਹ ਚੀਜ਼ਾਂ ਸਰਚ ਕਰਨ 'ਤੇ ਤੁਹਾਨੂੰ ਜਾਣਾ ਪੈ ਸਕਦਾ ਜੇਲ੍ਹ! ਕਿੱਧਰੇ ਤੁਸੀ ਤਾਂ ਨਹੀਂ ਕਰ ਰਹੇ ਇਹ ਗਲਤੀ...
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
Google Search: ਗੂਗਲ 'ਤੇ ਇਹ ਚੀਜ਼ਾਂ ਸਰਚ ਕਰਨ 'ਤੇ ਤੁਹਾਨੂੰ ਜਾਣਾ ਪੈ ਸਕਦਾ ਜੇਲ੍ਹ! ਕਿੱਧਰੇ ਤੁਸੀ ਤਾਂ ਨਹੀਂ ਕਰ ਰਹੇ ਇਹ ਗਲਤੀ...
ਗੂਗਲ 'ਤੇ ਇਹ ਚੀਜ਼ਾਂ ਸਰਚ ਕਰਨ 'ਤੇ ਤੁਹਾਨੂੰ ਜਾਣਾ ਪੈ ਸਕਦਾ ਜੇਲ੍ਹ! ਕਿੱਧਰੇ ਤੁਸੀ ਤਾਂ ਨਹੀਂ ਕਰ ਰਹੇ ਇਹ ਗਲਤੀ...
ਪੰਜਾਬ 'ਚ ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ'ਤਾ ਅਲਰਟ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ'ਤਾ ਅਲਰਟ; ਜਾਣੋ ਤਾਜ਼ਾ ਅਪਡੇਟ
Punjab News: ਪੰਜਾਬ ਦੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ, ਲੱਗੀਆਂ ਇਹ ਪਾਬੰਦੀਆਂ; ਗਲਤੀ ਕਰਨ 'ਤੇ ਮਿਲੇਗੀ ਸਜ਼ਾ...
Punjab News: ਪੰਜਾਬ ਦੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ, ਲੱਗੀਆਂ ਇਹ ਪਾਬੰਦੀਆਂ; ਗਲਤੀ ਕਰਨ 'ਤੇ ਮਿਲੇਗੀ ਸਜ਼ਾ...
Punjab News: ਪੰਜਾਬ 'ਚ ਵੱਡਾ ਧਮਾਕਾ, ਜਾਣੋ ਅਚਾਨਕ ਕਿਵੇਂ ਮੱਚ ਗਈ ਤਰਥੱਲੀ ? ਪੜ੍ਹੋ ਪੂਰਾ ਮਾਮਲਾ...
Punjab News: ਪੰਜਾਬ 'ਚ ਵੱਡਾ ਧਮਾਕਾ, ਜਾਣੋ ਅਚਾਨਕ ਕਿਵੇਂ ਮੱਚ ਗਈ ਤਰਥੱਲੀ ? ਪੜ੍ਹੋ ਪੂਰਾ ਮਾਮਲਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਫਰਵਰੀ 2025
Embed widget