ਪੜਚੋਲ ਕਰੋ

ਲੌਕਡਾਊਨ ’ਚ ਹੋਰ ਢਿੱਲ ਦਾ ਐਲਾਨ, ਹੁਣ ਇਨ੍ਹਾਂ ਕੰਮਾਂ ਦੀ ਮਿਲੀ ਖੁੱਲ੍ਹ

ਦੇਸ਼ ਵਿੱਚ ਕੋਰੋਨਾ ਦਾ ਕਹਿਰ ਚਾਹੇ ਸਿਖਰ ਵੱਲ ਵਧ ਰਿਹਾ ਹੈ ਪਰ ਭਾਰਤ ਸਰਕਾਰ ਲਗਤਾਰ ਲੌਕਡਾਊਨ ’ਚ ਰਾਹਤ ਦੇ ਰਹੀ ਹੈ। ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ ’ਚ ਕੁਝ ਨਵੀਆਂ ਛੋਟਾਂ ਦੇਣ ਦਾ ਐਲਾਨ ਕੀਤਾ ਹੈ। ਇਹ ਪਹਿਲੀ ਅਗਸਤ ਤੋਂ ਲਾਗੂ ਹੋਣਗੀਆਂ।

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਚਾਹੇ ਸਿਖਰ ਵੱਲ ਵਧ ਰਿਹਾ ਹੈ ਪਰ ਭਾਰਤ ਸਰਕਾਰ ਲਗਤਾਰ ਲੌਕਡਾਊਨ ’ਚ ਰਾਹਤ ਦੇ ਰਹੀ ਹੈ। ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ ’ਚ ਕੁਝ ਨਵੀਆਂ ਛੋਟਾਂ ਦੇਣ ਦਾ ਐਲਾਨ ਕੀਤਾ ਹੈ। ਇਹ ਪਹਿਲੀ ਅਗਸਤ ਤੋਂ ਲਾਗੂ ਹੋਣਗੀਆਂ। ਸਕੂਲ-ਕਾਲਜ ਬੰਦ ਰੱਖਣ ਦਾ ਐਲਾਨ, ਇਨ੍ਹਾਂ ਚੀਜ਼ਾਂ 'ਤੇ ਸਖਤੀ ਨਾਲ ਪਾਬੰਦੀ ਜਾਣੋ ਨਵੇਂ ਦਿਸ਼ਾ-ਨਿਰਦੇਸ਼
  • ਕੰਟੇਨਮੈਂਟ ਜ਼ੋਨ ਤੋਂ ਬਾਹਰ ਕਈ ਗਤੀਵਿਧੀਆਂ ਨੂੰ ਇਜਾਜ਼ਤ ਦਿੱਤੀ ਗਈ ਹੈ।
 
  • ਆਜ਼ਾਦੀ ਦਿਵਸ ਸਮਾਗਮ ਕਰਵਾਉਣ ਦੀ ਖੁੱਲ੍ਹ ਵੀ ਦੇ ਦਿੱਤੀ ਗਈ ਹੈ ਹਾਲਾਂਕਿ ਵਿੱਥ ਬਰਕਰਾਰ ਰੱਖਣ ਤੇ ਹੋਰ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
 
  • 25 ਮਾਰਚ ਨੂੰ ਲੌਕਡਾਊਨ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਯੋਗ ਸੰਸਥਾਵਾਂ ਤੇ ਜਿਮ ਪੰਜ ਅਗਸਤ ਤੋਂ ਖੋਲ੍ਹੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
 
  • ਰਾਤ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ ਤੇ ਨਿੱਜੀ ਤੌਰ ’ਤੇ ਰਾਤ ਨੂੰ ਕੋਈ ਵੀ ਆ-ਜਾ ਸਕਦਾ ਹੈ।
 
  • ‘ਵੰਦੇ ਭਾਰਤ ਮਿਸ਼ਨ’ ਤਹਿਤ ਕੌਮਾਂਤਰੀ ਹਵਾਈ ਸੇਵਾ ਦੀ ਪ੍ਰਵਾਨਗੀ ਸੀਮਤ ਦਾਇਰੇ ਵਿੱਚ ਜਾਰੀ ਰਹੇਗੀ।
 
  • ਲੋਕਾਂ ਤੇ ਵਸਤਾਂ ਦੀ ਅੰਤਰ-ਰਾਜੀ ਤੇ ਸੂਬਿਆਂ ਦੇ ਅੰਦਰ ਆਵਾਜਾਈ ਉਤੇ ਕੋਈ ਰੋਕ ਨਹੀਂ ਹੋਵੇਗੀ।
 
  • ਇਸ ਲਈ ਕੋਈ ਈ-ਪਰਮਿਟ ਜਾਂ ਹੋਰ ਪ੍ਰਵਾਨਗੀ ਨਹੀਂ ਲੈਣੀ ਪਵੇਗੀ।
 
  • ਨਵੀਆਂ ਹਦਾਇਤਾਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਲਾਹ ਮਗਰੋਂ ਜਾਰੀ ਕੀਤੀਆਂ ਗਈਆਂ ਹਨ।
 
  • ਰੇਲ ਗੱਡੀਆਂ, ਹਵਾਈ ਜਹਾਜ਼ਾਂ ਤੇ ਸਮੁੰਦਰੀ ਰਸਤੇ ਘਰੇਲੂ ਜਾਂ ਕੌਮਾਂਤਰੀ ਸਫ਼ਰ ਕਰਨ ਵਾਲਿਆਂ ’ਤੇ ਪਹਿਲਾਂ ਤੋਂ ਹੀ ਜਾਰੀ ਹਦਾਇਤਾਂ ਲਾਗੂ ਰਹਿਣਗੀਆਂ।
 
  • ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਗਤੀਵਿਧੀਆਂ ਦੀ ਇਜਾਜ਼ਤ ਦੇਣ ਬਾਰੇ ਸੂਬਾ ਸਰਕਾਰਾਂ ਫ਼ੈਸਲਾ ਲੈਣਗੀਆਂ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget