ਪੜਚੋਲ ਕਰੋ

ਪੰਜਾਬ 'ਚ ਦਾਖਲ ਹੋਣ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਪਰ ਟ੍ਰੇਨ ਰਾਹੀਂ ਆਉਣ ਵਾਲੀਆਂ ਯਾਤਰੀਆਂ ਤੋਂ ਨਹੀਂ ਹੋ ਰਹੀ ਕੋਈ ਪੁੱਛ-ਗਿੱਛ

ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਹਨ।ਕੈਪਟਨ ਸਰਕਾਰ ਲੌਕਡਾਊਨ ਦੇ ਹੱਕ ਵਿੱਚ ਤਾਂ ਨਹੀਂ ਹੈ ਪਰ ਪਾਬੰਦੀਆਂ  ਲੌਕਡਾਊਨ ਵਰਗੀਆਂ ਹੀ ਲਾਗੂ ਕੀਤੀਆਂ ਗਈਆਂ ਹਨ।

ਅੰਮ੍ਰਿਤਸਰ: ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਹਨ।ਕੈਪਟਨ ਸਰਕਾਰ ਲੌਕਡਾਊਨ ਦੇ ਹੱਕ ਵਿੱਚ ਤਾਂ ਨਹੀਂ ਹੈ ਪਰ ਪਾਬੰਦੀਆਂ  ਲੌਕਡਾਊਨ ਵਰਗੀਆਂ ਹੀ ਲਾਗੂ ਕੀਤੀਆਂ ਗਈਆਂ ਹਨ।ਐਤਵਾਰ ਨੂੰ ਪੰਜਾਬ ਸਰਕਾਰ ਨੇ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਸੀ ਜਿਨ੍ਹਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਬਿਨ੍ਹਾਂ ਕੋਵਿਡ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸਿਨ ਸਰਟੀਫਿਕੇਟ ਦੇ ਕੋਈ ਵੀ ਪੰਜਾਬ ਅੰਦਰ ਹਵਾਈ ਸੇਵਾ, ਰੇਲ ਜਾਂ ਸੜਕ ਦੇ ਰਸਤੇ ਦਾਖਲ ਨਹੀਂ ਹੋ ਸਕਦਾ।

ਪਰ ਕੈਪਟਨ ਸਰਕਾਰ ਦੇ ਇਹ ਆਦੇਸ਼ਾਂ ਦੀ ਪਾਲਣਾ ਹੁੰਦੀ ਨਜ਼ਰ ਨਹੀਂ ਆ ਰਹੀ।ਅੰਮ੍ਰਿਤਸਰ ਵਿੱਚ ਰੇਲਵੇ ਸਟੇਸ਼ਨ ਤੇ ਬਾਹਰੀ ਯਾਤਰੀਆਂ ਦੀ ਨੈਗੇਟਿਵ ਰਿਪੋਰਟ ਚੈਕ ਕਰਨ ਦਾ ਕੋਈ ਇੰਤਜ਼ਾਨ ਦਿਖਾਈ ਨਹੀਂ ਦਿੱਤਾ।ਇਸ ਸਬੰਧੀ ਜਦੋਂ ਬਾਹਰੀ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਵਾਬ ਨਹੀਂ ਸੀ।ਉਨ੍ਹਾਂ ਨੇ ਕਿਹਾ ਕਿ ਨਾ ਤਾਂ ਸਾਡੇ ਕੋਲ ਕੋਈ ਕੋਰੋਨਾ ਨੈਗੇਟਿਵ ਰਿਪੋਰਟ ਹੈ ਤੇ ਨਾ ਹੀ ਕੋਰੋਨਾ ਵੈਕਸੀਨ ਵਾਲਾ ਕੋਈ ਸਰਟੀਫਿਕੇਟ।

ਅੰਮ੍ਰਿਤਸਰ ਇੱਕ ਵੱਡਾ ਸ਼ਹਿਰ ਹੈ ਜਿੱਥੇ ਟ੍ਰੇਨ ਰਾਹੀਂ ਲੋਕਾਂ ਦੀ ਆਵਾਜਾਈ ਕਾਫੀ ਜ਼ਿਆਦਾ ਹੈ।ਟ੍ਰੇਨ ਰਾਹੀਂ ਇੱਥੇ ਬਹੁਤੇ ਲੋਕ ਬਿਹਾਰ,ਯੂਪੀ ਤੋਂ ਪੰਜਾਬ ਆ ਰਹੇ ਹਨ।ਯਾਤਰੀਆਂ ਨੇ ਕਿਹਾ ਕਿ ਉਹ ਜਿਥੋਂ ਆਏ ਹਨ ਉੱਥੇ ਸਿਰਫ ਉਨ੍ਹਾਂ ਦਾ ਬੁਖਾਰ ਚੈੱਕ ਕੀਤਾ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget