ਚੰਡੀਗੜ੍ਹ: ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਵਿੱਚ 58 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 3294 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28015 ਹੋ ਗਈ ਹੈ।ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 7448 ਹੋ ਗਈ ਹੈ।371 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 35 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 234270 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।


 


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


 


ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -5, ਬਰਨਾਲਾ -1, ਬਠਿੰਡਾ -2, ਫਤਿਹਗੜ੍ਹ ਸਾਹਿਬ 1, ਫਿਰੋਜ਼ਪੁਰ -1, ਗੁਰਦਾਸਪੁਰ -7, ਹੁਸ਼ਿਆਰਪੁਰ -10, ਜਲੰਧਰ -6, ਕਪੂਰਥਲਾ -1, ਲੁਧਿਆਣਾ -6, ਮੋਗਾ 2, ਐਸ.ਏ.ਐਸ.ਨਗਰ -2, ਪਠਾਨਕੋਟ -2, ਪਟਿਆਲਾ -4, ਰੋਪੜ 4, ਸੰਗਰੂਰ -1, ਐਸਬੀਐਸ ਨਗਰ -1 ਅਤੇ ਤਰਨ ਤਾਰਨ -2 ਲੋਕਾਂ ਦੀ ਮੌਤ ਹੋਈ ਹੈ।


 


ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


 


ਪੰਜਾਬ ਵਿੱਚ ਹੁਣ ਤੱਕ 6308652 ਸੈਂਪਲ ਲਏ ਗਏ ਹਨ।ਅੱਜ 37774 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 269733 ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ 'ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।


 


ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ


 


 


 


 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ