ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਮੌਤਾਂ ਦਾ ਅੰਕੜਾ 150 ਤੋਂ ਪਾਰ

ਪੰਜਾਬ ਦੇ ਗੁਰਦਾਸਪੁਰ, ਤਰਨ ਤਾਰਨ, ਅੰਮ੍ਰਿਤਸਰ, ਮੁਹਾਲੀ ਤੇ ਲੁਧਿਆਣਾ ਵਿੱਚ ਬੀਤੇ 24 ਘੰਟਿਆਂ ਦੌਰਾਨ ਪੰਜ ਵਿਅਕਤੀ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ।

ਚੰਡੀਗੜ੍ਹ: ਪੰਜਾਬ ਦੇ ਗੁਰਦਾਸਪੁਰ, ਤਰਨ ਤਾਰਨ, ਅੰਮ੍ਰਿਤਸਰ, ਮੁਹਾਲੀ ਤੇ ਲੁਧਿਆਣਾ ਵਿੱਚ ਬੀਤੇ 24 ਘੰਟਿਆਂ ਦੌਰਾਨ ਪੰਜ ਵਿਅਕਤੀ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਇੱਕ-ਇੱਕ ਹੋਰ ਮੌਤ ਹੋਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 149 ਤੱਕ ਪਾਰ ਹੋ ਗਿਆ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 101 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 122 ਮਰੀਜ਼ ਸਿਹਤਯਾਬ ਹੋਏ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3989 ਹੈ। ਉਂਜ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਾ ਅੰਕੜਾ 5668 ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਭ ਤੋਂ ਜ਼ਿਆਦਾ 41 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਵਿੱਚ 17, ਜਲੰਧਰ ਵਿੱਚ 9, ਮੋਗਾ, ਮੁਹਾਲੀ ਤੇ ਹੁਸ਼ਿਆਰਪੁਰ ਵਿੱਚ 5-5, ਫਾਜ਼ਿਲਕਾ ਵਿੱਚ 4, ਫਰੀਦਕੋਟ ਤੇ ਪਟਿਆਲਾ ਵਿੱਚ 3-3, ਸੰਗਰੂਰ ਤੇ ਪਠਾਨਕੋਟ ਵਿੱਚ 2-2, ਬਠਿੰਡਾ ਤੇ ਤਰਨ ਤਾਰਨ ਵਿੱਚ 1-1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 100 ਤੋਂ ਉਪਰ ਹੈ। ਕਿੱਥੇ ਕਿੰਨੇ ਕੇਸ: ਬੁੱਧਵਾਰ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ 27 ਕੇਸ ਹੋਏ। ਜਲੰਧਰ -13, ਅੰਮ੍ਰਿਤਸਰ -9, ਪਟਿਆਲਾ -7, ਹੁਸ਼ਿਆਰਪੁਰ -6, ਮੋਗਾ ਤੇ ਰੋਪੜ 5-5, ਫਾਜ਼ਿਲਕਾ -4, ਗੁਰਦਾਸਪੁਰ, ਪਠਾਨਕੋਟ, 3-3 ਫਰੀਦਕੋਟ, ਸੰਗਰੂਰ -2, ਫਤਿਹਗੜ੍ਹ, ਫਿਰੋਜ਼ਪੁਰ ਵਿੱਚ 1-1 ਕੇਸ ਦਰਜ ਕੀਤੇ ਗਏ। ਇਹ ਵੀ ਪੜ੍ਹੋ: ਅਮਰੀਕਾ ‘ਚ 24 ਘੰਟਿਆਂ ਵਿਚ 50 ਹਜ਼ਾਰ ਕੇਸ ਵਧੇ, ਹੁਣ ਤਕ 27.78 ਲੱਖ ਲੋਕ ਸੰਕਰਮਿਤ ਕਾਬੂ ਤੋਂ ਬਾਹਰ ਹੋਇਆ ਕੋਰੋਨਾਵਾਇਰਸ, ਦੁਨੀਆ ਵਿੱਚ ਅੱਜ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸਾਂ ਨਾਲ ਤੋੜਿਆ ਰਿਕਾਰਡ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget