ਪੜਚੋਲ ਕਰੋ

Coronavirus in Punjab: ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਇੱਕੋ ਦਿਨ 703 ਨਵੇਂ ਕੇਸ, ਹੁਣ ਤੱਕ 4389 ਮੌਤਾਂ

ਬੁੱਧਵਾਰ ਤਕ ਕੁੱਲ ਪੀੜਤਾਂ ਦੀ ਗਿਣਤੀ 1,39,184 ਹੋ ਗਈ ਹੈ। ਇਸ ਵਾਇਰਸ ਨਾਲ 31 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਸੂਬੇ ‘ਚ ਮ੍ਰਿਤਕਾਂ ਦੀ ਗਿਣਤੀ 4389 ਹੋ ਗਈ।

ਚੰਡੀਗੜ੍ਹ: ਪੰਜਾਬ (Punjab) ਵਿੱਚ ਕੋਰੋਨਾਵਾਇਰਸ (Coronavirus) ਦਾ ਪ੍ਰਕੋਪ ਇੱਕ ਵਾਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਕੋਵਿਡ-19 ਦੇ 703 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਸਰਕਾਰ ਚੌਕਸ ਹੋ ਗਈ ਹੈ। ਬੁੱਧਵਾਰ ਤਕ ਕੁੱਲ ਪੀੜਤਾਂ ਦੀ ਗਿਣਤੀ 1,39,184 ਹੋ ਗਈ ਹੈ। ਇਸ ਵਾਇਰਸ ਨਾਲ 31 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਸੂਬੇ ‘ਚ ਮ੍ਰਿਤਕਾਂ ਦੀ ਗਿਣਤੀ 4389 ਹੋ ਗਈ। ਉਧਰ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੇ ਸਿਹਤ ਅੰਕੜਿਆਂ ਮੁਤਾਬਕ ਮੁਹਾਲੀ ‘ਚ 119, ਲੁਧਿਆਣਾ ‘ਚ 103 ਤੇ ਜਲੰਧਰ ‘ਚ 100 ਨਵੇਂ ਮਾਮਲੇ ਸਾਹਮਣੇ ਆਏ। ਬੁਲੇਟਿਨ ਮੁਤਾਬਕ ਪਟਿਆਲਾ ਤੇ ਮੁਹਾਲੀ ਵਿੱਚ ਚਾਰ-ਚਾਰ, ਕਪੂਰਥਲਾ, ਲੁਧਿਆਣਾ ਤੇ ਮੋਗਾ ਵਿੱਚ ਤਿੰਨ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਤੇ ਸੰਗਰੂਰ, ਅੰਮ੍ਰਿਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਰੂਪਨਗਰ ਤੇ ਤਰਨ ਤਾਰਨ ਵਿੱਚ ਦੋ-ਦੋ ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਅਦ ਸੂਬੇ ਵਿੱਚ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 1,29,549 ਹੋ ਗਈ ਹੈ। ਦੱਸ ਦਈਏ ਕਿ ਸੂਬੇ ‘ਚ ਇਸ ਸਮੇਂ 5,246 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget