ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕੋ ਦਿਨ ਰਿਕਾਰਡ 23 ਮੌਤਾਂ, 614 ਨਵੇਂ ਕੇਸ

ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾਵਾਇਰਸ ਨਾਲ 23 ਮੌਤਾਂ ਹੋਈਆਂ ਜੋ ਹੁਣ ਤੱਕ ਇੱਕ ਦਿਨ 'ਚ ਰਿਕਾਰਡ ਹਨ, ਜਦੋਂਕਿ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 614 ਮਾਮਲੇ ਸਾਹਮਣੇ ਆਏ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਸੂਬਿਆਂ '23 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਸੰਕਟ ਵਿੱਚ ਇਹ ਹੁਣ ਤਕ ਸੂਬੇ 'ਚ ਇੱਕ ਦਿਨ ਵਿੱਚ ਹੋਇਆਂ ਸਭ ਤੋਂ ਵੱਧ ਮੌਤਾਂ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ 614 ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਦੱਸ ਦਈਏ ਕਿ ਸਿਰਫ ਪੰਜ ਦਿਨਾਂ ਵਿੱਚ ਹੀ ਪੰਜਾਬ ਵਿੱਚ 68 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 2749 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਸੂਬੇ 'ਚ ਮੌਤਾਂ ਦਾ ਅੰਕੜਾ ਹੁਣ 349 'ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਲੁਧਿਆਣਾ ਵਿੱਚ 9 ਵਿਅਕਤੀਆਂ ਦੀ ਮੌਤ ਹੋਈ। ਇਸ ਤੋਂ ਇਲਾਵਾ ਸੰਗਰੂਰ, ਅੰਮ੍ਰਿਤਸਰ ਤੇ ਪਟਿਆਲਾ ਵਿੱਚ ਤਿੰਨ, ਤਰਨ ਤਾਰਨ-ਜਲੰਧਰ ਵਿੱਚ ਦੋ ਤੇ ਹੁਸ਼ਿਆਰਪੁਰ ਵਿੱਚ ਇੱਕ ਦੀ ਮੌਤ ਹੋਈ। ਲੁਧਿਆਣਾ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਉਮਰ 62, 60, 61, 67, 75, 62 ਤੇ 74 ਸਾਲ ਦੇ ਮਰਦ ਤੇ 68 ਤੇ 51 ਸਾਲ ਦੀਆਂ ਔਰਤਾਂ ਸੀ। ਉਧਰ ਅੰਮ੍ਰਿਤਸਰ ਵਿੱਚ 45, 59 ਅਤੇ 75 ਸਾਲ ਦੇ ਬਜ਼ੁਰਗਾਂ ਦੀ ਮੌਤ ਹੋ ਗਈ ਤੇ ਤਰਨ ਤਾਰਨ ਵਿੱਚ 54 ਤੇ 40 ਸਾਲ ਦੇ ਮਰੀਜ਼ਾਂ ਦੀ ਮੌਤ ਹੋਈ। ਜਦਕਿ ਸੰਗਰੂਰ ਵਿਚ 77 ਤੇ 35 ਸਾਲਾ ਆਦਮੀ ਤੇ 35 ਸਾਲਾ ਔਰਤਾਂ ਦੀ ਮੌਤ ਹੋਈ। ਲੁਧਿਆਣਾ ਵਿੱਚ ਹੁਣ ਤੱਕ ਸਭ ਤੋਂ ਵੱਧ 73 ਮੌਤਾਂ ਹੋਈਆਂ ਹਨ, ਅੰਮ੍ਰਿਤਸਰ ਵਿੱਚ 71 ਤੇ ਜਲੰਧਰ ਵਿੱਚ 44 ਕੋਰੋਨਾਵਾਇਰਸ ਕਰਕੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਉਧਰ ਮੰਗਲਵਾਰ ਨੂੰ ਲੁਧਿਆਣਾ 'ਚ ਸਭ ਤੋਂ ਜ਼ਿਆਦਾ 146, ਅੰਮ੍ਰਿਤਸਰ '72, ਪਟਿਆਲਾ '6, ਜਲੰਧਰ ਵਿਚ 62 ਤੇ ਬਠਿੰਡਾ '41 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ ਇੱਕ ਦਿਨ 'ਚ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ 688 ਰਹੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget