ਪੜਚੋਲ ਕਰੋ

ਕੋਰੋਨਾ ਦੌਰਾਨ ਹਸਪਤਾਲਾਂ ‘ਚ ਹੋ ਰਹੀ ਲੁੱਟ ਤੋਂ ਲੋਕ ਪ੍ਰੇਸ਼ਾਨ, ਸੱਤ ਦਿਨ ਦਾ ਬਿੱਲ ਇੱਕ ਲੱਖ 90 ਹਜਾਰ ਰੁਪਏ ਕੀਤਾ ਵਸੂਲ

ਇਸ ਦੌਰਾਨ ਇੱਕ ਪੀੜਤ ਪਰਿਵਾਰ ਦਾ ਸੱਤ ਦਿਨਾਂ ਦਾ ਖ਼ਰਚਾ ਇੱਕ ਲੱਖ 90 ਹਜਾਰ ਰੁਪਏ ਵਸੂਲ ਕੀਤਾ ਗਿਆ ਜੋ ਕਿ ਬਹੁਤ ਹੀ ਨਜਾਇਜ਼ ਵਸੂਲੀ ਹੈ।

ਬਠਿੰਡਾ: ਕੋਰੋਨਾ ਮਹਾਂਮਾਰੀ ਦੇ ਚੱਲਦੇ ਆਏ ਦਿਨ ਮਰੀਜ਼ਾਂ ਨਾਲ ਲੁੱਟ ਹੋ ਰਹੀ ਹੈ। ਇਸ ਦਾ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਕਾਰ ਵਲੋਂ ਜਾਰੀ ਰੇਟਾਂ ਤੋਂ ਵੱਧ ਪੈਸੇ ਵਸੂਲ ਕੀਤੇ ਜਾ ਰਹੇ ਹਨ। ਜਿਸ ਤੋਂ ਪ੍ਰੇਸ਼ਾਨ ਲੋਕਾਂ ਨੇ ਕਿਹਾ ਕਿ ਜੇਕਰ ਨਿੱਜੀ ਹਸਪਤਾਲਾਂ ਦੇ ਡਾਕਟਰ, ਪ੍ਰਸ਼ਾਸ਼ਨ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਨੂੰ ਮਜਬੂਰਨ ਹਾਈਕੋਰਟ ਦਾ ਦਰਵਾਜਾ ਖਟਖਟਾਉਣਾ ਪਵੇਗਾ।

ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਵਿਖੇ ਅੱਜ ਮਰੀਜ਼ਾਂ ਦੇ ਪਰਿਵਾਰ ਅਤੇ ਸਮਾਜ ਸੇਵੀ ਲੋਕਾਂ ਵੱਲੋਂ ਮੀਡਿਆ ਸਾਹਮਣੇ ਨਿੱਜੀ ਹਸਪਤਾਲਾਂ ਦੀ ਖੋਲ੍ਹੀ ਪੋਲ੍ਹੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੈਬਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਰੇਟਾਂ ਤੋਂ ਵੱਧ ਪੈਸੇ ਵਸੂਲ ਕੀਤੇ ਗਏ ਹਨ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਜਿੱਥੇ ਸਾਡਾ ਇੱਕ ਦਿਨ ਦਾ ਕਰਾਇਆ 8 ਹਜ਼ਾਰ ਰੁਪਏ ਬਣਦਾ ਸੀ ਉੱਥੇ ਹੀ ਸਾਡੇ ਕੋਲੋ ਇੱਕ ਦਿਨ ਦਾ ਕਰਾਇਆ 28 ਹਜ਼ਾਰ ਰੁਪਏ ਦੇ ਹਿਸਾਬ ਨਾਲ ਲਿਆ ਜਾ ਰਿਹਾ ਹੈ।

ਕੋਰੋਨਾ ਦੌਰਾਨ ਹਸਪਤਾਲਾਂ ‘ਚ ਹੋ ਰਹੀ ਲੁੱਟ ਤੋਂ ਲੋਕ ਪ੍ਰੇਸ਼ਾਨ, ਸੱਤ ਦਿਨ ਦਾ ਬਿੱਲ ਇੱਕ ਲੱਖ 90 ਹਜਾਰ ਰੁਪਏ ਕੀਤਾ ਵਸੂਲ

ਇਸ ਦੌਰਾਨ ਇੱਕ ਪੀੜਤ ਪਰਿਵਾਰ ਦਾ ਸੱਤ ਦਿਨਾਂ ਦਾ ਖ਼ਰਚਾ ਇੱਕ ਲੱਖ 90 ਹਜਾਰ ਰੁਪਏ ਵਸੂਲ ਕੀਤਾ ਗਿਆ ਜੋ ਕਿ ਬਹੁਤ ਹੀ ਨਜਾਇਜ਼ ਵਸੂਲੀ ਹੈ। ਪੀੜਤ ਪਰਿਵਾਰ ਨੇ ਆਪਣਾ ਦੁਖ ਦੱਸਦਿਆਂ ਕਿਹਾ ਕਿ ਆਮ ਬੰਦਾ ਕਿੱਥੋਂ ਇਨਾਂ ਪੈਸਾ ਖ਼ਰਚ ਕਰੇਗਾ। ਇਸ ਦੌਰਾਨ ਪ੍ਰੇਸ਼ਾਨ ਲੋਕਾਂ ਨੇ ਅਜਿਹੇ ਲੁੱਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਉਧੜ ਦੂਜੇ ਪਾਸੇ ਵਕੀਲ ਸਮਾਜਸੇਵੀ ਸੂਰਯਾ ਕਾਂਤ ਨੇ ਦੱਸਿਆ ਕਿ ਇਨ੍ਹਾਂ ਦੇ ਕੋਵਿਡ ਕੇਅਰ ਦੇ ਲਾਇਸੈਸ ਕੈਂਸਲ ਹੋਣੇ ਚਾਹੀਦੇ ਹਨ ਜੋ ਕਿ ਲੋਕਾਂ ਤੋਂ ਵੱਧ ਪੈਸੇ ਵਸੂਲ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਿਲਹਾਲ ਅਸੀਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਹੈ ਪਰ ਜੇਕਰ ਫਿਰ ਵੀ ਕੋਈ ਕਾਰਵਾਈ ਨਾ ਹੋਈ ਤਾਂ ਮਜ਼ਬੂਰਨ ਉਨ੍ਹਾਂ ਨੂੰ ਹਾਈਕੋਰਟ ਦਾ ਦਰਵਾਜ਼ਾ ਤਾਂ ਖੜਕਾਉਣਾ ਪਵੇਗਾ।

ਇਹ ਵੀ ਪੜ੍ਹੋ: Chhatrasal brawl case: ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget