ਚੰਡੀਗੜ੍ਹ: PSEB ਦੇ ਦਫਤਰ 'ਚ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਦੱਸ ਦਈਏ ਕਿ ਸਿੱਖਿਆ ਬੋਰਡ ਦੇ ਕੰਟਰੋਲਰ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਦਫਤਰ ਦੇ ਕਰਮਚਾਰੀਆਂ 'ਚ ਹਫਰਾ-ਤਫਰੀ ਮੱਚ ਗਈ।
ਫਿਲਹਾਲ ਜਨਕ ਰਾਜ ਦਾ ਕੈਬਿਨ ਸੀਲ ਕਰ ਦਿੱਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904