ਪੜਚੋਲ ਕਰੋ
Advertisement
ਨਾਂਦੇੜ ਤੋਂ ਪਰਤੇ ਪਹਿਲੇ ਕੋਰੋਨਾ ਪੌਜ਼ੇਟਿਵ ਸ਼ਰਧਾਲੂ ਦੀ ਮੌਤ
58 ਸਾਲਾ ਇਹ ਕੋਰੋਨਾ ਪੌਜ਼ੇਟਵ ਸ਼ਰਧਾਲੂ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਰਤੀ ਸੀ। ਨਾਂਦੇੜ ਤੋਂ ਪਰਤੇ ਸ਼ਰਧਾਲੂਆਂ 'ਚੋਂ ਹੁਣ ਤਕ ਇਕ ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।
ਲੁਧਿਆਣਾ: ਪੰਜਾਬ 'ਚ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ 'ਚੋਂ ਪੌਜ਼ੇਟਿਵ ਆਏ ਸ਼ਰਧਾਲੂਆਂ 'ਚੋਂ ਇਕ ਦੀ ਅੱਜ ਲੁਧਿਆਣਾ 'ਚ ਮੌਤ ਹੋ ਗਈ। ਪੰਜਾਬ 'ਚ ਪਹਿਲੇ ਕੋਰੋਨਾ ਪੌਜ਼ੇਟਿਵ ਸ਼ਰਧਾਲੂ ਦੀ ਮੌਤ ਹੋਈ ਹੈ। ਮ੍ਰਿਤਕ ਦੀ ਉਮਰ 58 ਸਾਲ ਹੈ।
58 ਸਾਲਾ ਇਹ ਕੋਰੋਨਾ ਪੌਜ਼ੇਟਵ ਸ਼ਰਧਾਲੂ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਰਤੀ ਸੀ। ਨਾਂਦੇੜ ਤੋਂ ਪਰਤੇ ਸ਼ਰਧਾਲੂਆਂ 'ਚੋਂ ਹੁਣ ਤਕ ਇਕ ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।
ਲੁਧਿਆਣਾ 'ਚ ਹੋਈ ਤਾਜ਼ਾ ਮੌਤ ਮਗਰੋਂ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਵਿਸ਼ਵ
ਪੰਜਾਬ
Advertisement