ਪੜਚੋਲ ਕਰੋ
(Source: ECI/ABP News)
ਮਨਪ੍ਰੀਤ ਬਾਦਲ ਦੇ ਦਫ਼ਤਰ ਵਿੱਚ ਪਾਰਟੀ ਵਰਕਰ ਕੋਰੋਨਾ ਪੌਜ਼ੇਟਿਵ, ਦਫਤਰ ਨੂੰ ਕੀਤਾ ਗਿਆ ਬੰਦ
ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨ ਪਰ ਦਿਨ ਵਧਦਾ ਜਾ ਰਿਹਾ ਹੈ। ਇਸ ਵਾਇਰਸ ਦੀ ਚਪੇਟ ‘ਚ ਹੁਣ ਸੂਬੇ ਦੇ ਮੰਤਰੀ ਅਤੇ ਪਾਰਟੀ ਵਰਕਰ ਵੀ ਆਉਣ ਲੱਗੇ ਹਨ।
![ਮਨਪ੍ਰੀਤ ਬਾਦਲ ਦੇ ਦਫ਼ਤਰ ਵਿੱਚ ਪਾਰਟੀ ਵਰਕਰ ਕੋਰੋਨਾ ਪੌਜ਼ੇਟਿਵ, ਦਫਤਰ ਨੂੰ ਕੀਤਾ ਗਿਆ ਬੰਦ Corona positives of party workers in Manpreet Badal's office, the office was closed ਮਨਪ੍ਰੀਤ ਬਾਦਲ ਦੇ ਦਫ਼ਤਰ ਵਿੱਚ ਪਾਰਟੀ ਵਰਕਰ ਕੋਰੋਨਾ ਪੌਜ਼ੇਟਿਵ, ਦਫਤਰ ਨੂੰ ਕੀਤਾ ਗਿਆ ਬੰਦ](https://static.abplive.com/wp-content/uploads/sites/5/2019/11/23203125/MANPREET-BADAL.jpg?impolicy=abp_cdn&imwidth=1200&height=675)
ਬਠਿੰਡਾ: ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨ ਪਰ ਦਿਨ ਵਧਦਾ ਜਾ ਰਿਹਾ ਹੈ। ਇਸ ਵਾਇਰਸ ਦੀ ਚਪੇਟ ‘ਚ ਹੁਣ ਸੂਬੇ ਦੇ ਮੰਤਰੀ ਅਤੇ ਪਾਰਟੀ ਵਰਕਰ ਵੀ ਆਉਣ ਲੱਗੇ ਹਨ। ਹਾਲ ਹੀ ‘ਚ ਮਨਪ੍ਰੀਤ ਬਾਦਲ ਦੀ ਟੀਮ ਵੱਲੋਂ ਦਫ਼ਤਰ ਨੂੰ ਦੋ ਦਿਨ ਲਈ ਬੰਦ ਕੀਤਾ ਗਿਆ ਹੈ। ਦੱਸ ਦਈਏ ਕਿ ਬਠਿੰਡਾ ‘ਚ ਪਾਰਟੀ ਦਫਤਰ ਦੇ ਬਾਕੀ ਸਾਰੇ ਮੈਂਬਰਾਂ ਦੇ ਕੋਰੋਨਾ ਟੈਸਟ ਕਰਵਾਏ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
![ਮਨਪ੍ਰੀਤ ਬਾਦਲ ਦੇ ਦਫ਼ਤਰ ਵਿੱਚ ਪਾਰਟੀ ਵਰਕਰ ਕੋਰੋਨਾ ਪੌਜ਼ੇਟਿਵ, ਦਫਤਰ ਨੂੰ ਕੀਤਾ ਗਿਆ ਬੰਦ](https://static.abplive.com/wp-content/uploads/sites/5/2020/07/20214142/BADAL-OFFICE.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)