ਮਨਪ੍ਰੀਤ ਬਾਦਲ ਦੇ ਦਫ਼ਤਰ ਵਿੱਚ ਪਾਰਟੀ ਵਰਕਰ ਕੋਰੋਨਾ ਪੌਜ਼ੇਟਿਵ, ਦਫਤਰ ਨੂੰ ਕੀਤਾ ਗਿਆ ਬੰਦ
ਏਬੀਪੀ ਸਾਂਝਾ | 20 Jul 2020 09:41 PM (IST)
ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨ ਪਰ ਦਿਨ ਵਧਦਾ ਜਾ ਰਿਹਾ ਹੈ। ਇਸ ਵਾਇਰਸ ਦੀ ਚਪੇਟ ‘ਚ ਹੁਣ ਸੂਬੇ ਦੇ ਮੰਤਰੀ ਅਤੇ ਪਾਰਟੀ ਵਰਕਰ ਵੀ ਆਉਣ ਲੱਗੇ ਹਨ।
ਬਠਿੰਡਾ: ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨ ਪਰ ਦਿਨ ਵਧਦਾ ਜਾ ਰਿਹਾ ਹੈ। ਇਸ ਵਾਇਰਸ ਦੀ ਚਪੇਟ ‘ਚ ਹੁਣ ਸੂਬੇ ਦੇ ਮੰਤਰੀ ਅਤੇ ਪਾਰਟੀ ਵਰਕਰ ਵੀ ਆਉਣ ਲੱਗੇ ਹਨ। ਹਾਲ ਹੀ ‘ਚ ਮਨਪ੍ਰੀਤ ਬਾਦਲ ਦੀ ਟੀਮ ਵੱਲੋਂ ਦਫ਼ਤਰ ਨੂੰ ਦੋ ਦਿਨ ਲਈ ਬੰਦ ਕੀਤਾ ਗਿਆ ਹੈ। ਦੱਸ ਦਈਏ ਕਿ ਬਠਿੰਡਾ ‘ਚ ਪਾਰਟੀ ਦਫਤਰ ਦੇ ਬਾਕੀ ਸਾਰੇ ਮੈਂਬਰਾਂ ਦੇ ਕੋਰੋਨਾ ਟੈਸਟ ਕਰਵਾਏ ਜਾਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904