ਪੜਚੋਲ ਕਰੋ

ਕੈਪਟਨ ਦੇ ਗੜ੍ਹ 'ਚ ਕੋਰੋਨਾ ਦਾ ਕਹਿਰ, ਇੱਕੋ ਦਿਨ ਵੱਡੀ ਗਿਣਤੀ ਕੇਸ

ਸਿਹਤ ਵਿਭਾਗ ਨੇ ਕਿਹਾ ਕਿ ਜ਼ਿਆਦਾਤਰ ਸਕਾਰਾਤਮਕ ਕੇਸ ਪਹਿਲਾਂ ਹੀ ਸਕਾਰਾਤਮਕ ਕੇਸਾਂ, ਗਰਭਵਤੀ ਔਰਤਾਂ ਤੇ ਇਨਫਲੂਐਨਜ਼ਾ ਵਰਗੇ ਲੱਛਣਾਂ ਵਾਲੇ ਲੋਕਾਂ ਦੇ ਸੰਪਰਕ ‘ਚ ਆਉਣ ਵਾਲਿਆਂ ਕਰਕੇ ਸੀ।

ਪਟਿਆਲਾ: ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਜ਼ਿਲ੍ਹੇ ਵਿੱਚੋਂ ਕੋਰੋਨਾਵਾਇਰਸ ਦੇ 45 ਸਕਾਰਾਤਮਕ ਮਾਮਲੇ ਸਾਹਮਣੇ ਆਏ, ਜੋ ਇੱਕੋ ਦਿਨ 'ਚ ਸਭ ਤੋਂ ਵੱਡਾ ਵਾਧਾ ਰਿਹਾ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 485 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਨੇ ਕਿਹਾ ਕਿ ਜ਼ਿਆਦਾਤਰ ਸਕਾਰਾਤਮਕ ਕੇਸ ਪਹਿਲਾਂ ਹੀ ਸਕਾਰਾਤਮਕ ਕੇਸਾਂ, ਗਰਭਵਤੀ ਔਰਤਾਂ ਤੇ ਇਨਫਲੂਐਨਜ਼ਾ ਵਰਗੇ ਲੱਛਣਾਂ ਵਾਲੇ ਲੋਕਾਂ ਦੇ ਸੰਪਰਕ ‘ਚ ਆਉਣ ਵਾਲਿਆਂ ਕਰਕੇ ਸੀ। ਦੱਸ ਦਈਏ ਕਿ ਲਗਪਗ ਸਾਰੇ ਮਾਮਲੇ ਇੱਕੋ ਖੇਤਰ ਦੇ ਹਨ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਖੇਤਰ ਨੂੰ ਸੀਲ ਕਰ ਦਿੱਤਾ ਹੈ। ਉਧਰ, ਸਿਹਤ ਅਧਿਕਾਰੀਆਂ ਨੇ 48 ਸਕਾਰਾਤਮਕ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ ਜਿਨ੍ਹਾਂ ਵਿੱਚੋਂ ਤਿੰਨ ਜ਼ਿਲ੍ਹੇ ਤੋਂ ਬਾਹਰ ਦੇ ਹਨ। ਇਨ੍ਹਾਂ ਵਿੱਚੋਂ 35 ਕੇਸ ਸ਼ਹਿਰ ਦੇ, ਤਿੰਨ ਸਮਾਣਾ, ਇੱਕ ਰਾਜਪੁਰਾ ਤੇ ਛੇ ਵੱਖ-ਵੱਖ ਪਿੰਡਾਂ ਦੇ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget