ਪੜਚੋਲ ਕਰੋ

Punjab Coronavirus: ਕੋਰੋਨਾ ਦੀ ਤੀਜੀ ਲਹਿਰ! ਪੰਜਾਬ 'ਚ ਅੱਜ ਤੋਂ ਸਖਤੀ ਲਾਗੂ, ਸੂਬੇ 'ਚ ਦਾਖਲ ਹੋਣ ਲਈ ਰਿਪੋਰਟ ਲਾਜ਼ਮੀ

Coronavirus Guidelines: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਪਿਛਲੇ ਹਫ਼ਤੇ ਦੌਰਾਨ ਪਾਜ਼ੇਟੀਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਹੋਣ ’ਤੇ ਚਿੰਤਾ ਜਤਾਈ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਤੀਜੀ ਲਹਿਰ (Third Wave of Coronavirus) ਨੂੰ ਵਖਦਿਆਂ ਪੰਜਾਬ ਵਿੱਚ ਅੱਜ ਤੋਂ ਸਖਤੀ ਹੋ ਗਈ ਹੈ। ਪੰਜਾਬ ਸਰਕਾਰ (Punjab Government) ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ ਅੱਜ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਯਮਾਂ ਮੁਤਾਬਕ (Corona New guidelines) ਅੱਜ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਮੁਕੰਮਲ ਕੋਵਿਡ ਟੀਕਾਕਰਨ (Covid-19 Vaccine) ਦਾ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਦੀ ਨੈਗੇਟਿਵ (RT-PCR) ਰਿਪੋਰਟ ਲਾਜ਼ਮੀ ਹੋ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਚੌਕਸ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ਵਿੱਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕਦਮ ਵਾਧਾ ਹੋਇਆ ਹੈ। ਸਕੂਲਾਂ ਵਿੱਚ ਕੋਵਿਡ ਦੇ ਮਾਮਲੇ ਮਿਲਣ ਦੀਆਂ ਰਿਪੋਰਟਾਂ ਵਿਚਾਲੇ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ਼, ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ, ਨੂੰ ਹੋਵੇਗੀ। ਉਨ੍ਹਾਂ ਟੀਕਾਕਰਨ ਲਈ ਅਧਿਆਪਕਾਂ ਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਆਦੇਸ਼ ਵੀ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਪਿਛਲੇ ਹਫ਼ਤੇ ਦੌਰਾਨ ਪਾਜ਼ੇਟੀਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਹੋਣ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਦੇ ਅਧਿਐਨ ’ਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 64 ਦਿਨਾਂ ਵਿੱਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਸਾਵਧਾਨੀ ਵਜੋਂ ਅਗਾਊਂ ਪਾਬੰਦੀਆਂ ਐਲਾਨੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਤੇ ਸਟਾਫ਼ ਦੇ ਘੱਟੋ-ਘੱਟ 10,000 ਟੈਸਟ ਪ੍ਰਤੀ ਦਿਨ ਕਰਨ ਲਈ ਕਿਹਾ। ਉਨ੍ਹਾਂ 0.2 ਪ੍ਰਤੀਸ਼ਤ ਤੋਂ ਉੱਪਰ ਪਾਜ਼ੇਟਿਵਿਟੀ ਦਰ ਵਾਲੇ ਜ਼ਿਲ੍ਹਿਆਂ ’ਚ ਸੁਧਾਰ ਹੋਣ ਤੱਕ ਚੌਥੀ ਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਸਕੂਲ ਬੰਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਤੇ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ। ਮੁੱਖ ਮੰਤਰੀ ਨੇ ਜੀਐਮਸੀਐਚ ਪਟਿਆਲਾ ਦੀ ਜੀਨੋਮ ਸੀਕੁਐਂਸਿੰਗ ਲੈਬ ਵਿਖੇ ਪਾਥ ਦੇ ਸਹਿਯੋਗ ਨਾਲ ਕੰਮ ਸ਼ੁਰੂ ਹੋਣ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇੱਥੇ ਹੁਣ ਤੱਕ ਕੀਤੇ ਗਏ 8 ਟੈਸਟਾਂ ਵਿੱਚੋਂ ਕੋਈ ਵੀ ਡੈਲਟਾ ਰੂਪ ਨਹੀਂ ਮਿਲਿਆ।

ਇਹ ਵੀ ਪੜ੍ਹੋ: ਤਾਲਿਬਾਨ ਨੇ ਸਿਰਫ 50 ਮੈਂਬਰਾਂ ਨਾਲ ਵਿੱਢੀ ਸੀ ਜੰਗ, 30 ਸਾਲ ਮਗਰੋਂ ਬਣਿਆ ਸਭ ਤੋਂ ਵੱਡੀ ਤਾਕਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget