ਪੜਚੋਲ ਕਰੋ

ਲੁਧਿਆਣਾ 'ਚ ਸਭ ਤੋਂ ਵੱਧ ਕੋਰੋਨਾ ਦਾ ਕਹਿਰ, ਹੁਣ ਤੱਕ 178 ਮੌਤਾਂ

ਪੰਜਾਬ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਸ਼ਿਕਾਰ ਲੁਧਿਆਣਾ ਜ਼ਿਲ੍ਹਾ ਹੋ ਰਿਹਾ ਹੈ। ਸਨਅਤੀ ਸ਼ਹਿਰ ਵਿੱਚ ਸੋਮਵਾਰ ਕਰੋਨਾ ਦੇ 308 ਨਵੇਂ ਕੇਸ ਆਉਣ ਤੋਂ ਇਲਾਵਾ 10 ਮੌਤਾਂ ਹੋ ਗਈਆਂ। ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 1683 ਹੋ ਗਈ ਹੈ। ਲੁਧਿਆਣਾ ਵਿੱਚ ਕੁੱਲ ਮੌਤਾਂ ਦੀ ਗਿਣਤੀ 178 ਹੋ ਗਈ ਹੈ। ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 4896 ਵਿਅਕਤੀ ਇਕਾਂਤਵਾਸ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਸ਼ਿਕਾਰ ਲੁਧਿਆਣਾ ਜ਼ਿਲ੍ਹਾ ਹੋ ਰਿਹਾ ਹੈ। ਸਨਅਤੀ ਸ਼ਹਿਰ ਵਿੱਚ ਸੋਮਵਾਰ ਕਰੋਨਾ ਦੇ 308 ਨਵੇਂ ਕੇਸ ਆਉਣ ਤੋਂ ਇਲਾਵਾ 10 ਮੌਤਾਂ ਹੋ ਗਈਆਂ। ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 1683 ਹੋ ਗਈ ਹੈ। ਲੁਧਿਆਣਾ ਵਿੱਚ ਕੁੱਲ ਮੌਤਾਂ ਦੀ ਗਿਣਤੀ 178 ਹੋ ਗਈ ਹੈ। ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 4896 ਵਿਅਕਤੀ ਇਕਾਂਤਵਾਸ ਹਨ। ਜੇਕਰ ਜਲੰਧਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਸੋਮਵਾਰ 166 ਜਣਿਆਂ ਦੀ ਕਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਕੁੱਲ ਕੇਸਾਂ ਦੀ ਗਿਣਤੀ 3222 ਹੋ ਗਈ ਹੈ। ਇਸ ਤੋਂ ਇਲਾਵਾ ਚਾਰ ਮੌਤਾਂ ਹੋਈਆਂ। ਸੋਮਵਾਰ ਆਈਆਂ ਰਿਪੋਰਟਾਂ ਮੁਤਾਬਕ ਪੀਏਪੀ ਵਿੱਚ ਡਿਊਟੀ ਕਰਦੇ ਪੰਜਾਬ ਪੁਲਿਸ ਦੇ 20 ਜਵਾਨ ਪੌਜ਼ੇਟਿਵ ਆਏ ਹਨ। ਪਟਿਆਲਾ ਵਿੱਚ ਸੋਮਵਾਰ ਨੂੰ ਕਰੋਨਾ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 248 ਵਿਅਕਤੀਆਂ ਦੀ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਕੁੱਲ ਕੇਸਾਂ ਦੀ ਗਿਣਤੀ 2977 ਹੋ ਗਈ ਹੈ। ਜ਼ਿਲ੍ਹੇਵਾਰ ਮੌਤਾਂ ਦਾ ਵੇਰਵਾ: ਸੋਮਵਾਰ ਤੱਕ ਪਟਿਆਲਾ ਵਿੱਚ ਇੱਕ ਦਿਨ ’ਚ ਸਭ ਤੋਂ ਵੱਧ 7 ਮੌਤਾਂ ਹੋਈਆਂ। ਇਸੇ ਤਰ੍ਹਾਂ ਲੁਧਿਆਣਾ ’ਚ 6, ਜਲੰਧਰ ’ਚ 3, ਫਿਰੋਜ਼ਪੁਰ ’ਚ 2, ਮੋਗਾ ਤੇ ਮੁਹਾਲੀ ’ਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਨਵੇਂ ਮਰੀਜ਼ਾਂ ਦੀ ਗਿਣਤੀ ਸੋਮਵਾਰ ਨੂੰ ਲੁਧਿਆਣਾ ਵਿੱਚ 246, ਪਟਿਆਲਾ ਵਿੱਚ 198, ਜਲੰਧਰ ਵਿੱਚ 156, ਸੰਗਰੂਰ ਵਿੱਚ 60, ਮੁਹਾਲੀ ਵਿੱਚ 59, ਗੁਰਦਾਸਪੁਰ ਵਿੱਚ 37, ਅੰਮ੍ਰਿਤਸਰ ਵਿੱਚ 32, ਹੁਸ਼ਿਆਰਪੁਰ ਵਿੱਚ 28, ਫਰੀਦਕੋਟ ਵਿੱਚ 25, ਬਠਿੰਡਾ ਵਿੱਚ 24, ਬਰਨਾਲਾ ਵਿੱਚ 23, ਫਤਿਹਗੜ੍ਹ ਸਾਹਿਬ ਵਿੱਚ 15, ਫਾਜ਼ਿਲਕਾ ਤੇ ਨਵਾਂਸ਼ਹਿਰ ਵਿੱਚ 14, ਤਰਨ ਤਾਰਨ ਵਿੱਚ 13, ਮਾਨਸਾ ਵਿੱਚ 11, ਮੁਕਤਸਰ ਵਿੱਚ 10, ਫਿਰੋਜ਼ਪੁਰ, ਕਪੂਰਥਲਾ ਤੇ ਮੋਗਾ ਵਿੱਚ 6-6, ਰੋਪੜ ਵਿੱਚ 5 ਨਵੇਂ ਮਰੀਜ਼ ਸਾਹਮਣੇ ਆਏ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget