ਪੜਚੋਲ ਕਰੋ

ਪਰਗਟ ਸਿੰਘ ਸਣੇ ਪੰਜਾਬ ਦੇ ਛੇ ਵਿਧਾਇਕਾਂ ਨੂੰ ਕੋਰੋਨਾ ਨੇ ਡੰਗਿਆ

ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਓਧਰ ਨਕੋਦਰ ਤੋਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੰਗਲਵਾਰ ਸ਼ਾਮ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ।

ਚੰਡੀਗੜ੍ਹ: ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਓਧਰ ਨਕੋਦਰ ਤੋਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੰਗਲਵਾਰ ਸ਼ਾਮ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਇਕ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਠੇਕੇਦਾਰ ਮਦਨ ਲਾਲ ਜਲਾਲਪੁਰ ਤੇ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਕਰੋਨਾ ਤੋਂ ਪੀੜਤ ਹਨ। ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੰਬੋਜ ਤੇ ਚੰਦੂਮਾਜਰਾ ’ਚ ਕਰੋਨਾ ਦਾ ਕੋਈ ਲੱਛਣ ਨਾ ਪਾਏ ਜਾਣ ’ਤੇ ਦੋਵਾਂ ਨੂੰ ਸਿਹਤ ਵਿਭਾਗ ਨੇ ਇਨ੍ਹਾਂ ਦੇ ਪਟਿਆਲਾ ਸਥਿਤ ਘਰਾਂ ਵਿੱਚ ਦੋ ਹਫ਼ਤਿਆਂ ਲਈ ਇਕਾਂਤਵਾਸ ਕੀਤਾ ਹੈ। ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਖ਼ੁਦ ਦਿੱਤੀ ਗਈ ਜਾਣਕਾਰੀ ਦੇ ਹਵਾਲੇ ਨਾਲ ਸਿਵਲ ਸਰਜਨ ਨੇ ਦੱਸਿਆ ਕਿ ਜਲਾਲਪੁਰ ਦਾ ਟੈਸਟ ਦਿੱਲੀ ਵਿਚਲੇ ਇੱਕ ਹਸਪਤਾਲ ਵਿੱਚ ਹੋਇਆ ਹੈ ਤੇ ਰਿਪੋਰਟ ਪੌਜ਼ੇਟਿਵ ਹੈ। ਦੱਸ ਦਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ ਸਮੂਹ ਵਿਧਾਇਕਾਂ ਨੂੰ 28 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸ਼ੈਸਨ ਤੋਂ ਪਹਿਲਾਂ ਆਪਣੇ ਟੈਸਟ ਕਰਵਾਉਣ ਲਈ ਕਿਹਾ ਸੀ। ਚੰਦੂਮਾਜਰਾ ਦੇ ਨਾਲ ਹੀ ਕਰੋਨਾ ਟੈਸਟ ਕਰਵਾਉਣ ਵਾਲੇ ਜਗਜੀਤ ਸਿੰਘ ਕੋਹਲੀ ਤੇ ਅਕਾਲੀ ਆਗੂ ਜਸਵੀਰ ਸਿੰਘ ਬਘੌਰਾ ਵੀ ਕਰੋਨਾ ਪੌਜ਼ੇਟਿਵ ਪਾਏ ਗਏ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget