ਪੜਚੋਲ ਕਰੋ

ਕੋਰੋਨਾ ਦਾ ਲੁਧਿਆਣਾ 'ਚ ਸਭ ਤੋਂ ਵੱਧ ਕਹਿਰ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਕਹਿਰ ਹੈ। ਸੂਬੇ ’ਚ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ਼ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਮੁਹਾਲੀ ਸ਼ਾਮਲ ਹਨ। ਇਨ੍ਹਾਂ ਜਿਲ੍ਹਿਆਂ ਵਿੱਚੋਂ ਵੀ ਵੇਖਿਆ ਜਾਵੇ ਤਾਂ ਲੁਧਿਆਣਾ ਦੀ ਹਾਲਤ ਸਭ ਤੋਂ ਖਤਰਨਾਕ ਹੈ।

ਲੁਧਿਆਣਾ: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਕਹਿਰ ਹੈ। ਸੂਬੇ ’ਚ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ਼ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਮੁਹਾਲੀ ਸ਼ਾਮਲ ਹਨ। ਇਨ੍ਹਾਂ ਜਿਲ੍ਹਿਆਂ ਵਿੱਚੋਂ ਵੀ ਵੇਖਿਆ ਜਾਵੇ ਤਾਂ ਲੁਧਿਆਣਾ ਦੀ ਹਾਲਤ ਸਭ ਤੋਂ ਖਤਰਨਾਕ ਹੈ। ਲੁਧਿਆਣਾ ਵਿੱਚ ਹੁਣ ਤਕ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 7685 ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ 280 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੀਰਵਾਰ ਨੂੰ ਹੁਣ ਤੱਕ ਦੇ ਸਭ ਤੋਂ ਵੱਧ 398 ਕੇਸ ਸਾਹਮਣੇ ਆਏ ਹਨ ਤੇ 10 ਲੋਕਾਂ ਦੀ ਮੌਤ ਹੋ ਗਈ। ਹਾਲਾਤ ਵਿਗੜਦੇ ਵੇਖ ਪ੍ਰਸ਼ਾਸਨ ਵੀ ਸਰਗਰਮ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਹੁਕਮਾਂ ਮਗਰੋਂ ਜ਼ਿਲ੍ਹੇ ਅੰਦਰ ਵਾਹਨਾਂ ’ਚ ਸਵਾਰੀਆਂ ਦੀ ਸਮਰੱਥਾ ਸਬੰਧੀ ਬੰਦਸ਼ਾਂ ਨੂੰ ਮੁੜ ਲਾਗੂ ਕਰ ਦਿੱਤਾ ਗਿਆ ਹੈ। ਹੁਣ ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਨਾਲ ਚਲਾਇਆ ਜਾਵੇਗਾ ਜਦਕਿ ਨਿੱਜੀ ਚਾਰ ਪਹੀਆ ਵਾਹਨਾਂ ’ਚ ਤਿੰਨ ਸਵਾਰੀਆਂ ਬਿਠਾਉਣ ਦੀ ਆਗਿਆ ਹੋਵੇਗੀ। ਦੱਸ ਦਈਏ ਕਿ ਮੁੱਖ ਮੰਤਰੀ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭੀੜ ’ਤੇ ਕੰਟਰੋਲ ਕਰਨ ਲਈ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ਼ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆਂ ਜਾਣ। ਉਧਰ, ਇਸ ਬਾਰੇ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਵੀਰਵਾਰ ਕਰੋਨਾ ਦੇ ਕੁੱਲ 398 ਮਰੀਜ਼ਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ, ਜਿਸ ਨਾਲ ਕਰੋਨਾ ਦੇ ਕੁੱਲ ਮਰੀਜ਼ 7685 ਹੋ ਗਏ ਹਨ ਤੇ ਹਾਲੇ ਵੀ 2285 ਵਿਅਕਤੀਆਂ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਨਾਲ ਕੁੱਲ ਮੌਤਾਂ ਦੀ ਗਿਣਤੀ 280 ਦੇ ਪਾਰ ਹੋ ਗਈ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget