ਪੜਚੋਲ ਕਰੋ

ਕੋਰੋਨਾ ਦਾ ਕਹਿਰ: ਪੰਜਾਬ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼

ਸਰਕਾਰ ਨੇ ਘਰੇਲੂ ਏਕਾਂਤਵਾਸ ਵਿੱਚ ਰਹਿ ਰਹੇ ਬਿਨਾਂ ਲੱਛਣ/ਹਲਕੇ ਲੱਛਣਾਂ ਵਾਲੇ ਮਰੀਜ਼ਾਂ ਤੇ 60 ਸਾਲ ਤੋਂ ਵੱਧ ਉਮਰ ਤੇ ਸਹਿ-ਰੋਗ ਵਾਲੇ ਮਰੀਜ਼ਾਂ ਤੇ ਗਰਭਵਤੀ ਮਹਿਲਾਵਾਂ ਦੀ ਮੈਡੀਕਲ ਫਿਟਨੈੱਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਜਿਹੇ ਸਾਰੇ ਮਰੀਜ਼ ਨਮੂਨੇ ਲੈਣ ਵੇਲੇ ਘਰ ਵਿੱਚ ਹੀ ਏਕਾਂਤਵਾਸ ਹੋਣ ਦੀ ਸਹੂਲਤ ਉਪਲੱਬਧ ਹੋਣ ਬਾਰੇ ਸਵੈ-ਘੋਸ਼ਣਾ ਪੱਤਰ ਦੇ ਸਕਦੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨੂੰ ਵੇਖਦਿਆਂ ਪੰਜਾਬ ਸਰਕਾਰ ਨਿੱਤ ਨਵੇਂ ਆਦੇਸ਼ ਜਾਰੀ ਕਰ ਰਹੀ ਹੈ। ਹੁਣ ਸਰਕਾਰ ਨੇ ਘਰੇਲੂ ਏਕਾਂਤਵਾਸ ਵਿੱਚ ਰਹਿ ਰਹੇ ਬਿਨਾਂ ਲੱਛਣ/ਹਲਕੇ ਲੱਛਣਾਂ ਵਾਲੇ ਮਰੀਜ਼ਾਂ ਤੇ 60 ਸਾਲ ਤੋਂ ਵੱਧ ਉਮਰ ਤੇ ਸਹਿ-ਰੋਗ ਵਾਲੇ ਮਰੀਜ਼ਾਂ ਤੇ ਗਰਭਵਤੀ ਮਹਿਲਾਵਾਂ ਦੀ ਮੈਡੀਕਲ ਫਿਟਨੈੱਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਜਿਹੇ ਸਾਰੇ ਮਰੀਜ਼ ਨਮੂਨੇ ਲੈਣ ਵੇਲੇ ਘਰ ਵਿੱਚ ਹੀ ਏਕਾਂਤਵਾਸ ਹੋਣ ਦੀ ਸਹੂਲਤ ਉਪਲੱਬਧ ਹੋਣ ਬਾਰੇ ਸਵੈ-ਘੋਸ਼ਣਾ ਪੱਤਰ ਦੇ ਸਕਦੇ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਮੂਨਾ ਲੈਣ ਸਮੇਂ ਉਪਲੱਬਧ ਡਾਕਟਰ ਅਜਿਹੇ ਸਾਰੇ ਵਿਅਕਤੀਆਂ ਨੂੰ ਘਰਾਂ ਵਿੱਚ ਏਕਾਂਤਵਾਸ ਸਬੰਧੀ ਉਨ੍ਹਾਂ ਦੀ ਮੈਡੀਕਲ ਫਿਟਨੈੱਸ ਦੀ ਜਾਂਚ ਕਰਨਗੇ। ਘੱਟ/ਹਲਕੇ ਲੱਛਣ ਵਾਲੀ ਕੋਵਿਡ-19 ਪਾਜ਼ੇਟਿਵ ਗਰਭਵਤੀ ਮਹਿਲਾ ਜੋ ਘੱਟ-ਜੋਖ਼ਮ ਵਾਲੀ ਗਰਭ ਅਵਸਥਾ ਵਿੱਚ ਹਨ ਤੇ ਜਿਨ੍ਹਾਂ ਦੀ ਅਗਲੇ ਤਿੰਨ ਹਫ਼ਤਿਆਂ ਵਿੱਚ ਜਣੇਪਾ ਹੋਣ ਦੀ ਸੰਭਾਵਨਾ ਨਹੀਂ ਤੇ ਜੇਕਰ ਮਹਿਲਾ ਨੂੰ ਕਿਸੇ ਗਾਇਨੀਕੋਲੋਜਿਸਟ ਦੁਆਰਾ ਸਰਟੀਫਾਈ ਕੀਤਾ ਜਾਂਦਾ ਹੈ ਤਾਂ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕਰੋਨਾਵਾਇਰਸ ਨੇ ਪਿਛਲੇ ਸੋਮਵਾਰ 43 ਵਿਅਕਤੀਆਂ ਦੀ ਜਾਨ ਲੈ ਲਈ। ਹੁਣ ਤੱਕ ਸੂਬੇ ਵਿੱਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1129 ਹੋ ਗਈ ਹੈ। ਸੂਬੇ ਵਿੱਚ ਸੋਮਵਾਰ 1516 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਦੌਰਾਨ 1829 ਵਿਅਕਤੀ ਠੀਕ ਵੀ ਹੋਏ ਹਨ। ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 43,284 ਤੇ ਸਿਹਤਯਾਬ ਹੋਣ ਵਾਲਿਆਂ ਦਾ ਅੰਕੜਾ 28,357 ਤੱਕ ਪਹੁੰਚ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget