ਪੜਚੋਲ ਕਰੋ

ਕੋਰੋਨਾ ਸਾਹਮਣੇ ਸਰਕਾਰੀ ਦਾਅਵੇ ਫੇਲ੍ਹ, ਕੈਪਟਨ ਦੀ ਰਣਨੀਤੀ 'ਤੇ ਸਵਾਲ!

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਮੁੜ ਕੋਰੋਨਾਵਾਇਰਸ ਦੇ 1033 ਨਵੇਂ ਕੇਸ ਸਾਹਮਣੇ ਆਏ। ਇਸ ਨਾਲ ਸੂਬੇ 'ਚ ਮਰੀਜ਼ਾਂ ਦੀ ਗਿਣਤੀ 30,041 ਹੋ ਗਈ ਹੈ। ਇਸ ਦੇ ਨਾਲ ਹੀ 40 ਲੋਕਾਂ ਦੀ ਮੌਤ ਨਾਲ ਕੁੱਲ ਮਰਨ ਵਾਲਿਆ ਦੀ ਗਿਣਤੀ 771 ਤੱਕ ਪਹੁੰਚ ਗਈ ਹੈ। ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਦੇ ਦਾਅਵਿਆਂ 'ਤੇ ਸਵਾਲ ਉੱਠਣ ਲੱਗੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਮੁੜ ਕੋਰੋਨਾਵਾਇਰਸ ਦੇ 1033 ਨਵੇਂ ਕੇਸ ਸਾਹਮਣੇ ਆਏ। ਇਸ ਨਾਲ ਸੂਬੇ 'ਚ ਮਰੀਜ਼ਾਂ ਦੀ ਗਿਣਤੀ 30,041 ਹੋ ਗਈ ਹੈ। ਇਸ ਦੇ ਨਾਲ ਹੀ 40 ਲੋਕਾਂ ਦੀ ਮੌਤ ਨਾਲ ਕੁੱਲ ਮਰਨ ਵਾਲਿਆ ਦੀ ਗਿਣਤੀ 771 ਤੱਕ ਪਹੁੰਚ ਗਈ ਹੈ। ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਦੇ ਦਾਅਵਿਆਂ 'ਤੇ ਸਵਾਲ ਉੱਠਣ ਲੱਗੇ ਹਨ। ਉਧਰ, ਪੰਜਾਬ ਸਰਕਾਰ ਨੇ ਮਹਾਮਾਰੀ ਦੇ ਫੈਲਾਅ ’ਤੇ ਕਾਬੂ ਪਾਉਣ ਲਈ ਹੋਰ ਕਦਮਾਂ ਦੇ ਨਾਂ 'ਤੇ ਸੂਬੇ ਦੇ ਸਾਰੇ ਸ਼ਹਿਰਾਂ ’ਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਸਵਾਲ ਉੱਠ ਰਹੇ ਹਨ ਕਿ ਲੋਕਾਂ ਦਾ ਆਵਾਜਾਈ ਦਿਨ ਵੇਲੇ ਹੁੰਦੀ ਹੈ। ਬੱਸਾਂ, ਹੋਟਲਾਂ, ਰੈਸਟੋਰੈਂਟਾਂ ਤੇ ਜਿੰਮਾਂ ਨੂੰ ਖੁੱਲ੍ਹਾਂ ਦੇ ਦਿੱਤੀਆਂ ਗਈਆਂ ਹਨ। ਇਸ ਨਾਲ ਕੇਸ ਲਗਾਤਾਰ ਵਧਣ ਲੱਗੇ ਹਨ। ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਕੋਰੋਨਾ ਦਿਨੇ ਫੈਲ ਰਿਹਾ ਹੈ ਤੇ ਕੈਪਟਨ ਕਰਫਿਊ ਰਾਤ ਨੂੰ ਲਾ ਰਹੇ ਹਨ। ਲੋਕਾਂ ਅੰਦਰ ਇਸ ਗੱਲ਼ ਨੂੰ ਲੈ ਕੇ ਵੀ ਰੋਸ ਹੈ ਕਿ ਜਦੋਂ ਕੋਰੋਨਾ ਦਾ ਗ੍ਰਾਫ ਹੇਠਾਂ ਸੀ ਤਾਂ ਸਰਕਾਰ ਨੇ ਪੂਰੀ ਸਖਤੀ ਵਰਤੀ ਹੋਈ ਸੀ। ਹੁਣ ਲਗਾਤਾਰ ਕੇਸ ਵਧ ਰਹੇ ਹਨ ਤਾਂ ਸਰਕਾਰ ਲਗਾਤਾਰ ਖੁੱਲ੍ਹਾਂ ਦੇ ਰਹੀ ਹੈ। ਉਂਝ ਲਗਾਤਾਰ ਹੋ ਰਹੀ ਅਲੋਚਨਾ ਨੂੰ ਵੇਖਦਿਆਂ ਸਰਕਾਰ ਵੀ ਦਬਾਅ ਹੇਠ ਆ ਰਹੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਸ਼ਹਿਰਾਂ ਦੀ ਸੈਕਟਰ ਅਧਾਰਤ ਵੰਡ ਤੇ ਹਰ ਸੈਕਟਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਸੰਪਰਕ ’ਚ ਆਏ ਵਿਅਕਤੀਆਂ ਦਾ ਪਤਾ ਲਾਉਣ ’ਚ ਸਹਾਇਤਾ ਲਈ ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨ ਦਾ ਐਲਾਨ ਕੀਤਾ ਹੈ ਪਰ ਉਦਯੋਗਾਂ ਨੂੰ ਇਸ ਤੋਂ ਛੋਟ ਹੋਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਹਰ ਮੈਰਿਜ ਪੈਲੇਸ, ਰੈਸਟੋਰੈਂਟ, ਦਫ਼ਤਰ ਜਿੱਥੇ 10 ਤੋਂ ਵਧੇਰੇ ਲੋਕ ਇਕੱਠੇ ਹੁੰਦੇ ਹਨ, ਵੱਲੋਂ ਕੋਵਿਡ ਨਿਗਰਾਨ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਰੋਨਾ ਤੋਂ ਸੁਰੱਖਿਆ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਸਮਾਜਿਕ ਪੱਧਰ ’ਤੇ ਜ਼ਿਆਦਾ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਟੈਸਟ ਆਉਂਦੇ ਹਫ਼ਤੇ ’ਚ ਕੀਤੇ ਜਾਣਗੇ ਤੇ ਸਿਹਤ, ਪੁਲਿਸ ਤੇ ਹੋਰ ਵਿਭਾਗਾਂ ਦੇ ਕਰੋਨਾ ’ਤੇ ਜਿੱਤ ਪਾਉਣ ਵਾਲਿਆਂ ਦੀ ਮੂਹਰਲੀ ਕਤਾਰ ਵਿੱਚ ਡਿਊਟੀ ਲਾਈ ਜਾਵੇਗੀ।

ਟਾਪ ਹੈਡਲਾਈਨ

Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 

Embed widget