ਪੜਚੋਲ ਕਰੋ

Corona Updates: ਪੰਜਾਬ 'ਚ ਕੋਰੋਨਾ ਨੇ ਮਚਾਈ ਹਾਹਾਕਾਰ, ਕੈਪਟਨ ਸਰਕਾਰ ਨੇ ਵਧਾਈ ਸਖ਼ਤੀ 

ਪੰਜਾਬ 'ਚ ਮੌਜੂਦਾ ਸਮੇਂ ਕੋਰੋਨਾ ਵਾਇਰਸ ਦੇ 60,108 ਐਕਟਿਵ ਕੇਸ ਹਨ। ਰੋਜ਼ਾਨਾ ਵਧ ਰਹੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੋਰੋਨਾ ਫੈਲਣ ਤੋਂ ਰੋਕਣ ਲਈ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਿਸ ਦੇ ਚੱਲਦਿਆਂ ਪ੍ਰਸ਼ਾਸਨ ਨੂੰ ਦਿਨ ਬ ਦਿਨ ਸਖਤੀ ਵਧਾਉਣੀ ਪੈ ਰਹੀ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਦਿਨ ਬ ਦਿਨ ਵਧ ਰਹੇ ਹਨ। ਐਤਵਾਰ ਪੰਜਾਬ 'ਚ ਕੋਰੋਨਾ ਵਾਇਰਸ ਦੇ 7,327 ਨਵੇਂ ਕੇਸ ਸਾਹਮਣੇ ਆਏ ਜਦਕਿ 157 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। 

ਪੰਜਾਬ 'ਚ ਮੌਜੂਦਾ ਸਮੇਂ ਕੋਰੋਨਾ ਵਾਇਰਸ ਦੇ 60,108 ਐਕਟਿਵ ਕੇਸ ਹਨ। ਰੋਜ਼ਾਨਾ ਵਧ ਰਹੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੋਰੋਨਾ ਫੈਲਣ ਤੋਂ ਰੋਕਣ ਲਈ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਨਵੀਂ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਪਾਬੰਦੀਆਂ 15 ਮਈ ਤੱਕ ਜਾਰੀ ਰਹਿਣਗੀਆਂ।

1. ਸਾਰੀਆਂ ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ।
ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਵਿੱਚ ਕੈਮਿਸਟ, ਦੁੱਧ, ਬ੍ਰੈੱਡ, ਫਲ, ਸਬਜੀਆਂ, ਪੋਲਟਰੀ ਮੀਟ, ਦੀਆਂ ਦੁਕਾਨਾਂ ਅਤੇ ਮੋਬਾਇਲ ਰਿਪੇਅਰ ਆਦਿ ਖੁੱਲ੍ਹਣਗੀਆਂ।

2. ਬਿਨ੍ਹਾਂ ਕੋਵਿਡ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸਿਨ ਸਰਟੀਫਿਕੇਟ ਦੇ ਕੋਈ ਵੀ ਪੰਜਾਬ ਅੰਦਰ ਹਵਾਈ ਸੇਵਾ, ਰੇਲ ਜਾਂ ਸੜਕ ਦੇ ਰਸਤੇ ਦਾਖਲ ਨਹੀਂ ਹੋ ਸਕਦਾ।

3. ਸਾਰੀ ਸਰਕਾਰੀ ਦਫ਼ਤਰ ਅਤੇ ਬੈਂਕ ਸਿਰਫ 50 ਫੀਸਦ ਸਟਾਫ ਨਾਲ ਹੀ ਕੰਮ ਕਰਨਗੇ।

4. ਫੋਰ ਵ੍ਹੀਲਰ ਵਾਹਨ 'ਚ ਸਿਰਫ ਦੋ ਲੋਕ ਹੀ ਬੈਠਣਗੇ।

5. ਪਰਿਵਾਰਕ ਮੈਂਬਰ ਤੋਂ ਬਿਨ੍ਹਾਂ ਮੋਟਰਸਾਇਕਲ ਜਾਂ ਸਕੂਟਰ ਤੇ ਦੋ ਲੋਕ ਸਫ਼ਰ ਨਹੀਂ ਕਰ ਸਕਣਗੇ।

6. ਵਿਆਹ ਅਤੇ ਅੰਤਿਮ ਸੰਸਕਾਰ ਵਿੱਚ ਸਿਰਫ 10 ਲੋਕ ਹੀ ਸ਼ਾਮਲ ਹੋ ਸਕਣਗੇ।

7. ਵੀਕੈਂਡ ਲੌਕਡਾਊਨ ਜਾਂ ਨਾਈਟ ਕਰਫਿਊ ਨੂੰ ਯਕੀਨੀ ਬਣਾਉਣ ਲਈ ਠੀਕਰੀ ਪਹਿਰੇ ਲਾਏ ਜਾਣਗੇ।

8. ਧਾਰਮਿਕ ਸਥਾਨ ਸ਼ਾਮ 6 ਵਜੇ ਬੰਦ ਹੋ ਜਾਣਗੇ।

9. ਰੇੜ੍ਹੀ-ਫੜ੍ਹੀ ਲਾਉਣ ਵਾਲਿਆਂ ਦਾ ਵੀ ਹੋਏਗਾ RT-PCR ਟੈਸਟ।
 
10. ਕਿਸਾਨ ਯੂਨੀਅਨਾਂ ਅਤੇ ਧਾਰਮਿਕ ਨੇਤਾਵਾਂ ਨੂੰ ਅਪੀਲ ਹੈ ਕਿ ਟੋਲ ਪਲਾਜ਼ਾ ਆਦਿ ਤੇ ਇਕੱਠ ਨਾ ਕਰਨ ਅਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੀ ਸੀਮਤ ਕਰਨ।

ਇਹ ਵੀ ਪੜ੍ਹੋWB Election result: ਬੀਜੇਪੀ ਨਾਲ ਬੁਰੀ ਹੋਈ! ਪੱਛਮੀ ਬੰਗਾਲ ਦੇ ਦਲ ਬਦਲੂ ਵੀ ਨਹੀਂ ਲਾ ਸਕੇ ਬੇੜਾ ਪਾਰ

ਇਹ ਵੀ ਪੜ੍ਹੋਕੈਪਟਨ ਖਿਲਾਫ ਖੁੱਲ੍ਹੀ ਬਗਾਵਤ! ਚੋਣਾਂ ਤੋਂ ਪਹਿਲਾਂ ਹੋਏਗਾ ਕਾਂਗਰਸ 'ਚ ਧਮਾਕਾ

ਇਹ ਵੀ ਪੜ੍ਹੋਮਹਿੰਦਰਾ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਗੱਡੀਆਂ ਸੜ੍ਹ ਕੇ ਸੁਆਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget