ਪੜਚੋਲ ਕਰੋ

ਅੰਮ੍ਰਿਤਸਰ 'ਚ ਵੀ ਕੋਰੋਨਾ ਟੀਕਾਕਰਣ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ ਦੇ 47 ਸਾਲਾਂ ਮੈਡੀਕਲ ਲੈਬ ਟੈਕਨੀਸ਼ੀਅਨ ਰਾਜੇਸ਼ ਸ਼ਰਮਾ ਨੂੰ ਅੱਜ ਕੋਵਿਡ ਦੀ ਪਹਿਲੀ ਵੈਕਸੀਨ ਲਗਾਈ ਗਈ ਹੈ। ਰਾਜੇਸ਼ ਸ਼ਰਮਾ ਪਿਛਲੇ 6 ਸਾਲਾਂ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਸੇਵਾਵਾਂ ਦੇ ਰਹੇ ਹਨ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅੰਮ੍ਰਿਤਸਰ ਦੇ 47 ਸਾਲਾਂ ਮੈਡੀਕਲ ਲੈਬ ਟੈਕਨੀਸ਼ੀਅਨ ਰਾਜੇਸ਼ ਸ਼ਰਮਾ ਨੂੰ ਅੱਜ ਕੋਵਿਡ ਦੀ ਪਹਿਲੀ ਵੈਕਸੀਨ ਲਗਾਈ ਗਈ ਹੈ। ਰਾਜੇਸ਼ ਸ਼ਰਮਾ ਪਿਛਲੇ 6 ਸਾਲਾਂ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਸੇਵਾਵਾਂ ਦੇ ਰਹੇ ਹਨ।ਕੋਰੋਨਾ ਕਾਲ ਦੌਰਾਨ ਪਿਛਲੇ ਸਾਲ ਤੋਂ ਰਾਜੇਸ਼ ਸ਼ਰਮਾ ਨੇ ਆਪਣੀ ਟੀਮ ਨਾਲ ਕੋਵਿਡ ਦੇ ਸੈਂਪਲ ਇਕੱਠੇ ਕਰਨ 'ਚ ਅਹਿਮ ਭੂਮਿਕਾ ਨਿਭਾਈ। ਰਾਜੇਸ਼ ਨੇ ਦੱਸਿਆ ਕਿ ਉਸਨੂੰ ਵੈਕਸੀਨ ਲਗਾਏ ਜਾਣ ਤੋਂ ਬਆਦ ਫਖ਼ਰ ਮਹਿਸੂਸ ਹੋ ਰਿਹਾ ਹੈ ਤੇ ਉਹ ਬਿਲਕੁਲ ਤੰਦਰੁਸਤ ਹੈ। ਰਾਜੇਸ਼ ਸ਼ਰਮਾ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੋਰੋਨਾ ਕਾਲ ਦੀ ਪਿਛਲੇ ਸਾਲ ਸ਼ੁਰੂਆਤ ਮੌਕੇ ਲੋਕਾਂ 'ਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਸੀ। ਪਰ ਸਿਹਤ ਕਰਮੀਆਂ ਨੇ ਅਹਿਮ ਭੂਮਿਕਾ ਨਿਭਾਈ। ਜਿੱਥੇ ਉਨ੍ਹਾਂ ਕੋਵਿਡ ਪੌਜ਼ੇਟਿਵ ਮਰੀਜ਼ਾਂ ਦੀ ਪਛਾਣ ਕੀਤੀ, ਉਥੇ ਹੀ ਉਨ੍ਹਾਂ ਦੇ ਇਲਾਜ ਲਈ ਵੀ ਮੁੱਖ ਭੂਮਿਕਾ ਨਿਭਾ ਰਹੇ ਹਨ।

ਟਾਪ ਹੈਡਲਾਈਨ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget