ਬਠਿੰਡਾ 'ਚ ਮੁੱਕੀ ਕੋਰੋਨਾ ਵੈਕਸੀਨ, ਹੁਣ ਸ਼ਹਿਰ ਵਾਸੀ ਕਰਨ ਇੰਤਜ਼ਾਰ
ਸਿਵਲ ਹਸਪਤਾਲ ਦੇ ਡਾਕਟਰ ਪਾਮਿਲ ਬਾਂਸਲ ਨੇ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਕੋਲ ਅੱਜ ਦੇ ਕੋਰੋਨਾ ਵੈਕਸੀਨ ਸਟੌਕ ਖਤਮ ਹੋ ਗਿਆ ਹੈ।
ਬਠਿੰਡਾ: ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦਰਮਿਆਨ ਕੋਰੋਨਾ ਵੈਕਸੀਨ ਇਕ ਉਮੀਦ ਹੈ ਪਰ ਤ੍ਰਾਸਦੀ ਇਹ ਹੈ ਕਿ ਕੋਰੋਨਾ ਵੈਕਸੀਨ ਦੀ ਘਾਟ ਵੱਡੀ ਚਿੰਤਾ ਹੈ। ਅਜਿਹੇ ਵਿੱਚ ਬਠਿੰਡਾ ਵਿਖੇ ਕੋਰੋਨਾ ਵੈਕਸੀਨ ਖਤਮ ਹੋ ਗਈ ਹੈ। ਸ਼ਹਿਰ ਵਾਸੀਆਂ ਨੂੰ ਵੈਕਸੀਨ ਦਾ ਇੰਤਜ਼ਾਰ ਕਰਨਾ ਪਵੇਗਾ।
ਸਿਵਲ ਹਸਪਤਾਲ ਦੇ ਡਾਕਟਰ ਪਾਮਿਲ ਬਾਂਸਲ ਨੇ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਕੋਲ ਅੱਜ ਦੇ ਕੋਰੋਨਾ ਵੈਕਸੀਨ ਸਟੌਕ ਖਤਮ ਹੋ ਗਿਆ ਹੈ। ਇਸ ਦੇ ਚੱਲਦਿਆਂ ਹੁਣ ਨਵੇਂ ਵਿਅਕਤੀਆਂ ਨੂੰ ਵੈਕਸੀਨ ਨਹੀਂ ਲੱਗ ਸਕੇਗੀ। ਹੁਣ ਲੋਕਾਂ ਨੂੰ ਕੋਰੋਨਾ ਵੈਕਸੀਨ ਲਈ ਇੰਤਜ਼ਾਰ ਕਰਨਾ ਪਵੇਗਾ।
ਇਹ ਵੀ ਪੜ੍ਹੋ: ਬੁਰੀ ਤਰ੍ਹਾਂ ਫਸਿਆ Sushil Kumar! ਪਹਿਲਵਾਨ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਇਹ ਵੀ ਪੜ੍ਹੋ: Israel Airstrike: ਇਜ਼ਰਾਈਲ ਨੇ ਗਾਜ਼ਾ ਵਿੱਚ ਅੰਤਰਰਾਸ਼ਟਰੀ ਮੀਡੀਆ ਸੰਗਠਨਾਂ ਦੇ ਦਫਤਰ ਦੀ ਬਿਲਡਿੰਗ ਨੂੰ ਬਣਾਇਆ ਨਿਸ਼ਾਨਾ: ਏਐਫਪੀ
ਇਹ ਵੀ ਪੜ੍ਹੋ: Himachal Corona Curfew: ਹਿਮਾਚਲ ਵਿੱਚ 26 ਮਈ ਤੱਕ ਵਧਿਆ ਕੋਰੋਨਾ ਕਰਫਿਊ, ਦੁਕਾਨਾਂ ਦੋ ਦਿਨਾਂ ਲਈ ਤਿੰਨ ਘੰਟੇ ਹੀ ਖੁੱਲ੍ਹਣਗੀਆਂ
ਇਹ ਵੀ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਦੇ ਨਾਂ 'ਤੇ ਠੱਗੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਆਏ ਪੁਲਿਸ ਦੇ ਅੜੀਕੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin