ਪੜਚੋਲ ਕਰੋ
ਪੰਜਾਬ ਰਾਜ ਭਵਨ 'ਚ ਕੋਰੋਨਾ ਦੀ ਦਸਤਕ, ਚਾਰ ਪੌਜ਼ੇਟਿਵ
ਗਵਰਨਰ ਦੇ ਸਕੱਤਰ ਜੇਐਮ ਬਾਲਾਮੁਰਗਨ ਸ਼ਾਮਲ ਹਨ। ਇਸ ਤੋਂ ਇਲਾਵਾ ਸਟੈਨੋ, ਸਵੀਪਰ ਤੇ ਚਪੜਾਸੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੰਜਾਬ ਰਾਜ ਭਵਨ 'ਚ ਵੀ ਦਸਤਕ ਦੇ ਦਿੱਤੀ ਹੈ। ਜਿੱਥੇ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ 'ਚ ਗਵਰਨਰ ਦੇ ਸਕੱਤਰ ਜੇਐਮ ਬਾਲਾਮੁਰਗਨ ਸ਼ਾਮਲ ਹਨ। ਇਸ ਤੋਂ ਇਲਾਵਾ ਸਟੈਨੋ, ਸਵੀਪਰ ਤੇ ਚਪੜਾਸੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ


















