ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੰਜਾਬ ਰਾਜ ਭਵਨ ਚ ਵੀ ਦਸਤਕ ਦੇ ਦਿੱਤੀ ਹੈ। ਜਿੱਥੇ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ ਚ ਗਵਰਨਰ ਦੇ ਸਕੱਤਰ ਜੇਐਮ ਬਾਲਾਮੁਰਗਨ ਸ਼ਾਮਲ ਹਨ। ਇਸ ਤੋਂ ਇਲਾਵਾ ਸਟੈਨੋ, ਸਵੀਪਰ ਤੇ ਚਪੜਾਸੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ