ਪੜਚੋਲ ਕਰੋ

ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ, ਨਵੇਂ ਕੇਸਾਂ ਦਾ ਸਿਲਸਿਲਾ ਜਾਰੀ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਹੀ ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ 15ਵੀਂ ਮੌਤ ਹੋ ਗਈ ਹੈ। ਮਲੇਰਕੋਟਲਾ ਦਾ ਰਹਿਣ ਵਾਲਾ 65 ਸਾਲਾ ਅਬਦੁਲ ਰਸ਼ੀਦ ਸੀਐਮਸੀ ਲੁਧਿਆਣਾ 'ਚ ਦਾਖ਼ਲ ਸੀ।

ਸੰਗਰੂਰ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਹੀ ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ 15ਵੀਂ ਮੌਤ ਹੋ ਗਈ ਹੈ। ਮਲੇਰਕੋਟਲਾ ਦਾ ਰਹਿਣ ਵਾਲਾ 65 ਸਾਲਾ ਅਬਦੁਲ ਰਸ਼ੀਦ ਸੀਐਮਸੀ ਲੁਧਿਆਣਾ 'ਚ ਦਾਖ਼ਲ ਸੀ। ਸੰਗਰੂਰ 'ਚ 17 ਹੋਰ ਵਿਅਕਤੀਆਂ ਦੇ ਕੋਰੋਨਾ ਪੌਜ਼ੇਟਿਵ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਧ ਕੇ 543 ਹੋ ਗਈ ਹੈ। ਸੰਗਰ 'ਚ ਮੌਜੂਦਾ ਸਮੇਂ ਕੁੱਲ 116 ਐਕਟਿਵ ਮਾਮਲਿਆਂ 'ਚੋਂ 63 ਇਕੱਲੇ ਮਲੇਰਕੋਟਲਾ ਨਾਲ ਸਬੰਧਿਤ ਹਨ। ਇੰਨਾ ਹੀ ਨਹੀਂ ਜ਼ਿਲ੍ਹੇ 'ਚ ਹੋਈਆਂ 15 'ਚੋਂ 12 ਮੌਤਾਂ ਵੀ ਮਲੇਰਕੋਟਲਾ ਬਲਾਕ 'ਚ ਹੀ ਹੋਈਆ ਹਨ। ਇਹ ਵੀ ਪੜ੍ਹੋ: ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ ਕੁਵੈਤ 'ਚ ਪਾਸ ਹੋਏਗਾ ਇਹ ਬਿੱਲ! ਅੱਠ ਲੱਖ ਭਾਰਤੀਆਂ ਦੀ ਨੌਕਰੀ 'ਤੇ ਖਤਰਾ ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget