ਪੜਚੋਲ ਕਰੋ

ਕੋਰੋਨਾ ਦਾ ਵਧਿਆ ਖਤਰਾ, ਪੰਜਾਬ 'ਚ ਅੱਜ ਤੋਂ ਮੁੜ ਸਖਤੀ, ਜਾਣੋ ਨਵੀਆਂ ਗਾਈਡਲਾਈਨਜ਼

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਾਉਣ ਤੋਂ ਰੋਕਣ ਲਈ ਸਖ਼ਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵੀ ਮੁੰਬਈ, ਦਿੱਲੀ ਜਾਂ ਤਾਮਿਨਾਡੂ ਦੇ ਰਾਹ ਤੇ ਵਧੇ। ਕੈਪਟਨ ਨੇ ਪੰਜਾਬ ਪ੍ਰਤੀ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ 'ਚ ਕੋਰੋਨਾ ਨਾਲ ਹਾਲਾਤ ਵਿਗੜਨ ਨਹੀਂ ਦਿਆਂਗੇ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ 'ਚ ਅੱਜ ਤੋਂ ਹੋਰ ਸਖ਼ਤੀ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਹੋਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਕੀਤੀ ਹੈ। ਇਸ 'ਚ ਸਮਾਜਿਕ, ਜਨਤਕ ਤੇ ਪਰਿਵਾਰਕ ਸਮਾਗਮਾਂ 'ਤੇ ਹੋਰ ਪਾਬੰਦੀਆਂ ਲਾਈਆਂ ਜਾਣਗੀਆਂ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਮੁੰਬਈ ਜਾਂ ਦਿੱਲੀ ਨਹੀਂ ਬਣਨ ਦੇਵਾਂਗੇ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਾਉਣ ਤੋਂ ਰੋਕਣ ਲਈ ਸਖ਼ਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵੀ ਮੁੰਬਈ, ਦਿੱਲੀ ਜਾਂ ਤਾਮਿਨਾਡੂ ਦੇ ਰਾਹ ਤੇ ਵਧੇ। ਕੈਪਟਨ ਨੇ ਪੰਜਾਬ ਪ੍ਰਤੀ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ 'ਚ ਕੋਰੋਨਾ ਨਾਲ ਹਾਲਾਤ ਵਿਗੜਨ ਨਹੀਂ ਦਿਆਂਗੇ।

ਕੈਪਟਨ ਨੇ ਕਿਹਾ ਕਿ ਹਫ਼ਤੇ ਦੇ ਆਖਰ ਵਾਲਾ ਲੌਕਡਾਊਨ ਪਹਿਲਾਂ ਹੀ ਲੱਗਾ ਹੋਇਆ ਹੈ। ਸਰਕਾਰ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੀ ਹੈ ਤੇ ਕੋਰੋਨਾ 'ਤੇ ਕਾਬੂ ਪਾਉਣ ਲਈ ਜੋ ਵੀ ਜ਼ਰੂਰੀ ਕਦਮ ਹੋਣਗੇ, ਉਹ ਚੁੱਕੇ ਜਾਣਗੇ। ਸ਼ਨੀਵਾਰ ਮਾਸਕ ਨਾ ਪਹਿਣਨ ਕਾਰਨ 5100 ਲੋਕਾਂ ਦੇ ਚਲਾਨ ਕੱਟੇ ਗਏ ਹਨ। ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਸਰਕਾਰ ਲੋੜਵੰਦਾਂ ਨੂੰ ਮੁੜ ਵਰਤੇ ਜਾਣ ਵਾਲੇ ਯਾਨੀ ਕਿ ਧੋਣ ਵਾਲੇ ਮਾਸਕ ਵੰਡੇਗੀ। ਇਸ ਤੋਂ ਇਲਾਵਾ ਸੂਬੇ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਆਡਿਟ ਕੀਤਾ ਜਾ ਰਿਹਾ ਹੈ ਤਾਂ ਜੋ ਡਾਕਟਰ ਤੇ ਮਾਹਿਰ ਕੋਵਿਡ 19 ਵਿਰੁੱਧ ਲੜ੍ਹਾਈ ਲਈ ਹੋਰ ਜ਼ਿਆਦਾ ਪੁਖ਼ਤਾ ਰਣਨੀਤੀ ਬਣਾ ਸਕਣ।

ਉਨ੍ਹਾਂ ਕਿਹਾ ਕਿ ਹੁਣ ਦਫ਼ਤਰਾਂ ਤੇ ਹੋਰ ਥਾਵਾਂ 'ਤੇ ਕੰਮਕਾਜਾਂ ਦੌਰਾਨ ਵੀ ਮਾਸਕ ਪਹਿਣਨਾ ਜ਼ਰੂਰੀ ਹੋਵੇਗਾ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀਆਂ ਰੈਲੀਆਂ ਨਾ ਕਰਨ। ਇੰਨਾ ਹੀ ਨਹੀਂ ਛੋਟੀਆਂ ਰੈਲੀਆਂ 'ਤੇ ਵੀ ਮਾਸਕ ਪਹਿਣਨਾ ਲਾਜ਼ਮੀ ਬਣਾਇਆ ਜਾਵੇ। ਪੰਜਾਬ 'ਚ ਕੋਰੋਨਾ ਵਾਇਰਸ ਦੀ ਮੁੜ ਫੜੀ ਰਫ਼ਤਾਰ ਤੋਂ ਬਾਅਦ ਸੂਬਾ ਸਰਕਾਰ ਸਖਤੀ ਦੇ ਰੌਂਅ 'ਚ ਹੈ ਤਾਂ ਜੋ ਪੰਜਾਬ 'ਚ ਹਾਲਾਤ ਗੰਭੀਰ ਹੋਣ ਤੋਂ ਪਹਿਲਾਂ ਹੀ ਰੋਕ ਲਾਈ ਜਾ ਸਕੇ।

ਮੁੜ ਆਈ Tic Tok ਐਪ, ਜਲੰਧਰ ਦੇ ਇੰਜੀਨੀਅਰ ਦਾ ਕਮਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget