ਪੜਚੋਲ ਕਰੋ

ਕੋਰੋਨਾ ਨੇ ਵਧਾਈ ਸਰਕਾਰ ਦੀ ਚਿੰਤਾ, ਮੁੜ ਤੋਂ ਲੌਕਡਾਊਨ ਲਈ ਕੀਤਾ ਮਜਬੂਰ

ਮਾਹਿਰਾਂ ਨੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ ਦੋ ਮਹੀਨਿਆਂ 'ਚ ਅਗਸਤ ਤਕ ਮਹਾਮਾਰੀ ਦਾ ਸਿਖਰ ਹੋ ਸਕਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ-ਐਤਵਾਰ ਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ।

  ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ ਵਾਇਰਸ (covid-19) ਦੀ ਮੁੜ ਫੜੀ ਰਫਤਾਰ ਮਗਰੋਂ ਇਕ ਵਾਰ ਫਿਰ ਸਹਿਮ ਛਾਅ ਗਿਆ ਹੈ। ਅਜਿਹੇ 'ਚ ਹੁਣ ਪੰਜਾਬ ਸਰਕਾਰ ਨੇ ਵੀ ਸਮੀਖਿਆ ਕਰਦਿਆਂ ਲਾਗ ਨੂੰ ਰੋਕਣ ਲਈ ਮੁੜ ਤੋਂ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਮਾਹਿਰਾਂ ਨੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ ਦੋ ਮਹੀਨਿਆਂ 'ਚ ਅਗਸਤ ਤਕ ਮਹਾਮਾਰੀ ਦਾ ਸਿਖਰ ਹੋ ਸਕਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ-ਐਤਵਾਰ ਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦਿਨਾਂ ‘ਚ ਸਿਰਫ਼ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਹੋਵੇਗੀ। ਕੋਵਾ ਐਪ ਰਾਹੀਂ ਈ-ਪਾਸ ਡਾਊਨਲੋਡ ਕੀਤੇ ਜਾ ਸਕਦੇ ਹਨ। ਮੁੱਖ ਮੰਤਰੀ ਨੇ ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਤੇ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਜ਼ਰੀਏ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਨਵੇਂ ਨਿਰਦੇਸ਼ਾਂ ਮੁਤਾਬਕ ਮੈਡੀਕਲ ਸਟਾਫ ਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਨਾਗਰਿਕਾਂ ਨੂੰ ਹਫ਼ਤੇ ਦੇ ਆਖਰੀ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ਲਈ ‘ਕੋਵਾ’ ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਹੋਵੇਗਾ। ਉਦਯੋਗਾਂ ਨੂੰ ਇਸ ਮਾਮਲੇ ਵਿੱਚ ਛੋਟ ਦਿੱਤੀ ਗਈ ਹੈ। ਸਰਕਾਰ ਨੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਾਊਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਟੈਸਟ ਪ੍ਰਣਾਲੀ ਵੀ ਪਹਿਲਾਂ ਨਾਲੋਂ ਤੇਜ਼ ਕਰਨ ਦੀ ਵਿਉਂਤ ਹੈ ਤਾਂ ਜੋ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਕੋਰੋਨਾ ਨੂੰ ਮਾਤ ਦੇਣ ਲਈ ਹੋਰ ਵੀ ਸਖ਼ਤੀ ਜਾਰੀ ਕੀਤੀ ਗਈ ਹੈ। ਜਿਵੇਂ ਦਿੱਲੀ ਤੋਂ ਆਉਣ ਵਾਲਿਆਂ ਲਈ ਟੈਸਟ ਸਰਟੀਫਿਕੇਟ ਲਾਜ਼ਮੀ ਕੀਤਾ ਜਾਵੇ। ਦਿੱਲੀ ਤੋਂ ਆਉਣ ਵਾਲਿਆਂ ‘ਤੇ ਸਖਤ ਰੋਕਾਂ ਲਾਏ ਜਾਣ ਦਾ ਫੈਸਲਾ ਕੀਤਾ ਹੈ। ਸੂਬੇ 'ਚ ਇਕੱਠ ਕਰਨ 'ਤੇ ਰੋਕ ਲਾਈ ਗਈ ਹੈ। ਪੰਜਾਬ ਡੀਜੀਪੀ ਨੂੰ ਇਸ ਬਾਬਤ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਦਰਅਸਲ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਮੁੜ ਫੜੀ ਰਫਤਾਰ ਨੇ ਇਕ ਵਾਰ ਫਿਰ ਸਰਕਾਰ ਨੂੰ ਚਿੰਤਾ 'ਚ ਡੋਬ ਡਿੱਤਾ ਹੈ। ਇਹ ਵੀ ਕਿਹਾ ਜਾ ਰਿਹਾ ਕਿ ਅਜੇ ਮਹਾਮਾਰੀ ਆਪਣਾ ਭਿਆਨਕ ਰੂਪ ਧਾਰੇਗੀ। ਇਨ੍ਹਾਂ ਗੱਲਾਂ ਦੇ ਧਿਆਨ ਹਿੱਤ ਹੀ ਪੰਜਾਬ ਸਰਕਾਰ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget