ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦੀ ਮੁੜ ਦਹਿਸ਼ਤ, ਨਿਯਮਾਂ ਦੀ ਪਾਲਣਾ ਨਾ ਕਰਨਾ ਪੈ ਰਿਹਾ ਮਹਿੰਗਾ

ਮੰਗਲਵਾਰ ਨੂੰ ਲੁਧਿਆਣਾ ਤੇ ਜਲੰਧਰ ਵਿੱਚ 3-3, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ 2-2, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਪਟਿਆਲ਼ਾ ਤੇ ਤਰਨ ਤਾਰਨ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਕਰੋਨਾ ਨਾਲ ਹੋਈ ਹੈ। ਸੂਬੇ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੀ ਦਹਿਸ਼ਤ ਵਧਣ ਲੱਗੀ ਹੈ। ਸੌਮਵਾਰ ਨੂੰ ਕਰੋਨਾ ਨਾਲ 15 ਹੋਰ ਵਿਅਕਤੀਆਂ ਦੀ ਮੌਤ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਨੋਡਲ ਅਧਿਕਾਰੀ ਰਾਜੇਸ਼ ਭਾਸਕਰ ਮੁਤਾਬਕ ਸੂਬੇ ’ਚ ਕਰੋਨਾ ਦੇ ਕੇਸ ਮੁੜ ਵਧ ਰਹੇ ਹਨ। ਇਸ ਦਾ ਕਾਰਨ ਲੋਕਾਂ ਵੱਲੋਂ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਨਾ ਬਣਾ ਕੇ ਰੱਖਣ ਕਰਕੇ ਹਾਲਾਤ ਹੋਰ ਵਿਗੜ ਸਕਦੇ ਹਨ।

ਦੱਸ ਦਈਏ ਕਿ ਮੰਗਲਵਾਰ ਨੂੰ ਲੁਧਿਆਣਾ ਤੇ ਜਲੰਧਰ ਵਿੱਚ 3-3, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ 2-2, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਪਟਿਆਲ਼ਾ ਤੇ ਤਰਨ ਤਾਰਨ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਕਰੋਨਾ ਨਾਲ ਹੋਈ ਹੈ। ਸੂਬੇ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ।

ਉਧਰ, ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਭਾਰਤ ’ਚ ਹੁਣ ਤਕ ਕਰੋਨਾ ਲਾਗ ਦੇ 21.15 ਕਰੋੜ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ ਤੇ ਦੇਸ਼ ’ਚ ਕਰੋਨਾ ਦੀ ਕੌਮੀ ਪੌਜ਼ੇਟਿਵ ਦਰ 5.20 ਫ਼ੀਸਦ ’ਤੇ ਸਥਿਰ ਰਹੀ ਹੈ। ਮੰਤਰਾਲੇ ਮੁਤਾਬਕ ਦੇਸ਼ ’ਚ ਕੁੱਲ 2,393 ਲੈਬਾਰਟਰੀਆਂ, ਜਿਨ੍ਹਾਂ ਵਿੱਚ 1,220 ਸਰਕਾਰੀ ਤੇ 1,173 ਪ੍ਰਾਈਵੇਟ ਲੈਬਾਰਟਰੀਆਂ ਸ਼ਾਮਲ ਹਨ, ਨੇ ਰੋਜ਼ਾਨਾ ਟੈਸਟ ਕਰਨ ਦੀ ਰਫ਼ਤਾਰ ’ਚ ਤੇਜ਼ੀ ਲਿਆਂਦੀ। ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ‘ਲੰਘੇ 24 ਘੰਟਿਆਂ ’ਚ 6,20,216 ਕਰੋਨਾ ਟੈਸਟ ਕੀਤੇ ਗਏ। ਹੁਣ ਤਕ ਭਾਰਤ ’ਚ ਪ੍ਰਤੀ ਦਸ ਲੱਖ ਲੋਕਾਂ ਪਿੱਛੇ ਦੇਸ਼ 1,53,298.4 ਲੋਕਾਂ ਦੇ ਟੈਸਟ ਕੀਤੇ ਗਏ ਹਨ।’

ਦੂਜੇ ਪਾਸੇ ਦੇਸ਼ ’ਚ ਹੁਣ ਤਕ 2,32,317 ਸੈਸ਼ਨਾਂ ਰਾਹੀਂ 1,11,16,854 ਲੋਕਾਂ ਦਾ ਕਰੋਨਾ ਟੀਕਾਕਰਨ ਵੀ ਕੀਤਾ ਜਾ ਚੁੱਕਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਲੰਘੇ 24 ਘੰਟਿਆਂ ’ਚ ਕਰੋਨਾ ਲਾਗ ਦੇ 14,199 ਨਵੇਂ ਕੇਸ ਸਾਹਮਣੇ ਆਏ, ਜਿਸ ਨਾਲ ਦੇਸ਼ ’ਚ ਕੇਸਾਂ ਦੀ ਕੁੱਲ ਗਿਣਤੀ 1,10,05,850 ਹੋ ਗਈ ਹੈ। ਉਕਤ ਸਮੇਂ ਦੌਰਾਨ ਹੀ ਲਾਗ ਕਾਰਨ 83 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 1,56,385 ਹੋ ਗਿਆ ਹੈ। ਦੇਸ਼ ’ਚ  1,50,055 ਸਰਗਰਮ ਕੇਸ ਹਨ। 

ਟਾਪ ਹੈਡਲਾਈਨ

Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget