ਪੜਚੋਲ ਕਰੋ

ਪੰਜਾਬ 'ਚ ਸੋਸ਼ਲ ਡਿਸਟੈਂਸਿੰਗ ਘਟਣ ਦੇ ਨਾਲ ਹੀ ਘਟੇ ਕੋਰੋਨਾ ਕੇਸ

ਬੁੱਧਵਾਰ ਸੂਬੇ 'ਚ ਕੁੱਲ 852 ਨਵੇਂ ਪੌਜ਼ੇਟਿਵ ਮਰੀਜ਼ ਸਾਹਮਣੇ ਆਏ ਤੇ 33 ਹੋਰ ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਕਿ ਇਸ ਦੌਰਾਨ ਸੂਬੇ 'ਚ 1230 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਕਾਮਯਾਬ ਹੋਏ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਰਫ਼ਤਾਰ ਪਹਿਲਾਂ ਨਾਲੋਂ ਘਟ ਰਹੀ ਹੈ ਪਰ ਫਿਰ ਵੀ ਰੋਜ਼ਾਨਾ 800 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਸੂਬੇ 'ਚ ਕੁੱਲ 852 ਨਵੇਂ ਪੌਜ਼ੇਟਿਵ ਮਰੀਜ਼ ਸਾਹਮਣੇ ਆਏ ਤੇ 33 ਹੋਰ ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਕਿ ਇਸ ਦੌਰਾਨ ਸੂਬੇ 'ਚ 1230 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਕਾਮਯਾਬ ਹੋਏ।

ਨਵਜੋਤ ਸਿੱਧੂ ਨੂੰ ਹਰੀਸ਼ ਰਾਵਤ ਨੇ ਦੱਸਿਆ ਸਟਾਰ, ਕਿਹਾ ਹਾਈਕਮਾਨ ਦਾ ਫੈਸਲਾ ਸਭ ਨੂੰ ਮੰਨਣਾ ਪਵੇਗਾ

ਕੋਰੋਨਾ ਰੋਕਥਾਮ ਲਈ ਮੋਦੀ ਕਰਨਗੇ ਜਨ ਅੰਦੋਲਨ ਦਾ ਆਗਾਜ਼

ਬੁੱਧਵਾਰ ਸਾਹਮਣੇ ਆਏ 852 ਕੇਸਾਂ 'ਚੋਂ ਸਭ ਤੋਂ ਵੱਧ ਜਲੰਧਰ ਦੇ 120 ਅਤੇ ਇਸ ਤੋਂ ਬਾਅਦ 114 ਲੁਧਿਆਣਆ ਜ਼ਿਲ੍ਹੇ 'ਚੋਂ, ਅੰਮ੍ਰਿਤਸਰ 'ਚੋਂ 92 ਤੇ ਹੁਸ਼ਿਆਰਪੁਰ 'ਚੋਂ 46 ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 33 ਮੌਤਾਂ 'ਚੋਂ ਸਭ ਤੋਂ ਵੱਧ 6 ਮੌਤਾਂ ਲੁਧਿਆਣਾ, 5 ਜਲੰਧਰ, ਬਠਿੰਡਾ 5, ਗੁਰਦਾਸਪੁਰ 2, ਰੋਪੜ 2, ਪਠਾਨਕੋਟ 2, ਫਤਹਿਗੜ੍ਹ ਸਾਹਿਬ 2, ਮੁਕਤਸਰ 2, ਅੰਮ੍ਰਿਤਸਰ 'ਚ ਤਿੰਨ ਮੌਤਾਂ ਹੋਈਆਂ। ਸੰਗਰੂਰ, ਮੁਹਾਲੀ, ਕਪੂਰਥਲਾ ਤੇ ਫਾਜ਼ਿਲਕਾ 'ਚ ਇਕ-ਇਕ ਮੌਤ ਕੋਰਨਾ ਵਾਇਰਸ ਕਾਰਨ ਹੋਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget