ਪੜਚੋਲ ਕਰੋ

ਬਠਿੰਡਾ 'ਚ ਕੋਰੋਨਾ ਬਲਾਸਟ, ਇੱਕ ਦਿਨ 'ਚ ਪਹਿਲੀ ਵਾਰ ਇੰਨਾ ਵੱਡਾ ਕਹਿਰ

ਬਠਿੰਡਾ ਚ ਪਹਿਲੀ ਵਾਰ ਇਕ ਦਿਨ 'ਚ ਕੋਰੋਨਾ ਨਾਲ 7 ਮੌਤਾਂ ਹੋਈਆਂ ਹਨ। ਕੋਰੋਨਾ ਨੇ ਇਕ ਵਾਰ ਫਿਰ ਤੋਂ ਸਹਿਮ ਫੈਲਾ ਦਿੱਤਾ ਹੈ।

ਬਠਿੰਡਾ: ਕੋਰੋਨਾ ਵਾਇਰਸ ਵੱਡੇ ਪੱਧਰ 'ਤੇ ਪੈਰ ਪਸਾਰ ਰਿਹਾ ਹੈ ਜਿਸ ਦੇ ਨਾਲ ਹੀ ਮੌਤਾਂ ਦੇ ਅੰਕੜੇ 'ਚ ਵੀ ਇਜ਼ਾਫਾ ਹੋ ਰਿਹਾ ਹੈ। ਬਠਿੰਡਾ ਦੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਣ ਤਕ ਪਹਿਲੀ ਵਾਰ ਇੱਕ ਦਿਨ 7 ਮੌਤਾਂ ਹੋਈਆਂ ਹਨ। ਤਿੰਨ ਮੌਤਾਂ ਬਾਹਰਲੇ ਜ਼ਿਲ੍ਹਿਆਂ ਵਿੱਚ ਹੋਈਆਂ ਜਦਕਿ 4 ਬਠਿੰਡਾ ਵਿੱਚ।

ਉਨ੍ਹਾਂ ਕਿਹਾ ਕਿ ਆਏ ਦਿਨ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਹੈ ਕਿ ਸਾਵਧਾਨੀ ਵਰਤਣੀ ਜ਼ਰੂਰੀ ਹੈ ਤਾਂ ਹੀ ਇਸ ਮਹਾਂਮਾਰੀ ਤੋਂ ਬਚਿਆ ਜਾਵੇਗਾ। ਸਾਡੇ ਕੋਲ ਹੁਣ ਤਕ ਹਰ ਇੱਕ ਹਸਪਤਾਲ ਵਿੱਚ ਬੈੱਡ ਉਪਲੱਬਧ ਹਨ, ਕਿਸੇ ਪ੍ਰਕਾਰ ਦੀ ਕੋਈ ਘਾਟ ਨਹੀਂ।

ਸਾਡੇ ਵੱਲੋਂ ਕੋਰੋਨਾ ਵੈਕਸੀਨ ਵੀ ਲਵਾਈ ਜਾ ਰਹੀ ਹੈ ਜਿਸ ਦੇ ਚੱਲਦੇ ਲੋਕਾਂ ਨੂੰ ਅਪੀਲ ਹੈ ਕਿ ਕੋਰੋਨਾ ਵੈਕਸੀਨ ਲਵਾਉ। ਭੀੜ ਭਾੜ ਵਾਲੇ ਇਲਾਕਿਆਂ ਵਿੱਚ ਨਹੀਂ ਜਾਣਾ ਚਾਹੀਦਾ। ਜੇਕਰ ਕਿਤੇ ਜਾਣਾ ਜ਼ਰੂਰੀ ਹੈ ਤਾਂ ਮਾਸਕ ਪਹਿਨ ਕੇ ਜਾਓ।

ਇਹ ਵੀ ਪੜ੍ਹੋ:  5000mAh ਦੀ ਬੈਟਰੀ ਵਾਲੇ Motorola ਦੇ ਸਮਾਰਟਫ਼ੋਨ ਨੂੰ ਸਿਰਫ਼ 649 ਰੁਪਏ ’ਚ ਖ਼ਰੀਦਣ ਦਾ ਸੁਨਹਿਰੀ ਮੌਕਾ, ਛੇਤੀ ਕਰੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget