ਪੜਚੋਲ ਕਰੋ

ਪੰਜਾਬ ਦੇ ਅੱਠ ਜ਼ਿਲ੍ਹਿਆਂ 'ਚ ਖਤਰਾ! ਸਰਕਾਰ ਹੋਈ ਚੌਕਸ, ਸਖਤੀ ਬਰਕਰਾਰ

-ਇਨ੍ਹਾਂ ਤਿੰਨ ਜ਼ੋਨਾਂ ਨੂੰ ਲਾਲ, ਸੰਤਰੀ ਤੇ ਹਰੇ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਲਾਲ ਯਾਨੀ ਰੈੱਡ ਜ਼ੋਨ 'ਚ ਦੇਸ਼ ਦੇ 170 ਜ਼ਿਲ੍ਹੇ ਸ਼ਾਮਲ ਹਨ।-ਪੰਜਾਬ ਦੇ ਕੁੱਲ 17 ਜ਼ਿਲ੍ਹੇ ਲਾਲ ਤੇ ਸੰਤਰੀ ਜ਼ੋਨ 'ਚ ਸ਼ਾਮਲ ਹਨ।

ਰੌਬਟ ਦੀ ਖਾਸ ਰਿਪੋਰਟ ਚੰਡੀਗੜ੍ਹ: ਸਿਹਤ ਮੰਤਰਾਲੇ ਨੇ ਕੋਰੋਨਾਵਾਇਰਸ (Coronavirus) ਸੰਕਰਮਣ ਦੇ ਪ੍ਰਕੋਪ ਦੇ ਅਧਾਰ 'ਤੇ ਦੇਸ਼ ਦੇ ਜ਼ਿਲ੍ਹਿਆਂ ਨੂੰ ਤਿੰਨ ਜ਼ੋਨ 'ਚ ਵੰਡਿਆ ਹੈ। ਇਨ੍ਹਾਂ ਤਿੰਨ ਜ਼ੋਨਾਂ ਨੂੰ ਲਾਲ, ਸੰਤਰੀ ਤੇ ਹਰੇ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਲਾਲ ਯਾਨੀ ਰੈੱਡ ਜ਼ੋਨ 'ਚ ਦੇਸ਼ ਦੇ 170 ਜ਼ਿਲ੍ਹੇ ਸ਼ਾਮਲ ਹਨ। ਇਸ ਵਿੱਚ ਪੰਜਾਬ ਦੇ ਚਾਰ ਜ਼ਿਲ੍ਹੇ ਸ਼ਾਮਲ ਹਨ। ਇਸ ਤੋਂ ਇਲਾਵਾ ਚਾਰ ਹੋਰ ਜ਼ਿਲ੍ਹੇ ਕਲੱਸਟਰ ਵਾਲੇ ਹੌਟਸਪੌਟ ਹਨ। 207 ਜ਼ਿਲ੍ਹਿਆਂ ਨੂੰ ਸੰਤਰੀ ਜ਼ੋਨ 'ਚ ਰੱਖਿਆ ਗਿਆ ਹੈ। ਇਸ ਵਿੱਚ ਪੰਜਾਬ ਦੇ ਨੌਂ ਜ਼ਿਲ੍ਹੇ ਸ਼ਾਮਲ ਹਨ। ਪੰਜਾਬ ਦੇ ਕੁੱਲ 17 ਜ਼ਿਲ੍ਹੇ ਲਾਲ ਤੇ ਸੰਤਰੀ ਜ਼ੋਨ 'ਚ ਸ਼ਾਮਲ ਹਨ। ਜਦਕਿ ਪੰਜ ਜ਼ਿਲ੍ਹੇ ਹਰੇ ਜ਼ੋਨ 'ਚ ਸ਼ਾਮਲ ਹਨ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵੀ ਰੈੱਡ ਜ਼ੋਨ ਵਿੱਚ ਸ਼ਾਮਲ ਹੈ। ਸਿਹਤ ਮੰਤਰਾਲੇ ਨੇ ਰੈੱਡ ਜ਼ੋਨ ਵਿੱਚ ਵਾਇਰਸ ਦੇ ਅਧਾਰ ਤੇ ਜ਼ਿਲ੍ਹਿਆਂ ਨੂੰ ਅੱਗੇ ਵੀ ਦੋ ਹਿੱਸਿਆਂ ਵਿੱਚ ਵੰਡਿਆ ਹੈ। ਪਹਿਲੀ ਸ਼੍ਰੇਣੀ ਵਿੱਚ ਉਹ ਜ਼ਿਲ੍ਹੇ ਹਨ ਜਿੱਥੇ ਵੱਧ ਤੋਂ ਵੱਧ ਕੇਸ ਸਾਹਮਣੇ ਆ ਰਹੇ ਹਨ, ਜਦੋਂਕਿ ਦੂਜੀ ਸ਼੍ਰੇਣੀ ਵਿੱਚ ਉਹ ਜ਼ਿਲ੍ਹੇ ਹਨ ਜਿੱਥੇ ਸੰਕਰਮਣ ਉੱਤੇ ਥੋੜ੍ਹਾ ਕੰਟਰੋਲ ਹੈ। ਓਰੇਂਜ ਜ਼ੋਨ ਵਿੱਚ, ਅਜਿਹੇ ਜ਼ਿਲ੍ਹੇ ਹਨ ਜਿਥੇ ਬਹੁਤ ਘੱਟ ਵਾਇਰਸ ਹੁੰਦਾ ਹੈ, ਪਰ ਇੱਥੇ ਪੂਰੀ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਪੰਜਾਬ ਦੇ ਮੁਹਾਲੀ ਵਿੱਚ ਸਭ ਤੋਂ ਵੱਧ 56 ਕੇਸ ਰਿਪੋਰਟ ਹੋਏ ਹਨ। ਇਸ ਤੋਂ ਬਾਅਦ ਜਲੰਧਰ ਵਿੱਚ 25, ਪਠਾਨਕੋਟ ਵਿੱਚ 24 ਤੇ ਨਵਾਂ ਸ਼ਹਿਰ ਵਿੱਚ 19 ਮਾਮਲੇ ਸਾਹਮਣੇ ਆਏ ਹਨ। ਪੰਜਾਬ ਦੇ ਇਹ ਜ਼ਿਲ੍ਹੇ ਰੈੱਡ ਜ਼ੋਨ 'ਚ ਸ਼ਾਮਲ ਸਭ ਤੋਂ ਵੱਧ ਪ੍ਰਭਾਵਿਤ ਮੁਹਾਲੀ ਨਵਾਂ ਸ਼ਹਿਰ ਜਲੰਧਰ ਪਠਾਨਕੋਟ ਕਲੱਸਟਰ ਵਾਲੇ ਹੌਟਸਪੌਟ ਜ਼ਿਲ੍ਹੇ ਮਾਨਸਾ ਅੰਮ੍ਰਿਤਸਰ ਲੁਧਿਆਣਾ ਮੋਗਾ ਨਾਨ ਹੌਟਸਪੌਟ ਜ਼ਿਲ੍ਹੇ ਰਿਪੋਰਟਿੰਗ ਕੇਸ ਹੁਸ਼ਿਆਰਪੁਰ ਰੂਪਨਗਰ ਬਰਨਾਲਾ ਫਰੀਦਕੋਟ ਫਤਿਹਗੜ੍ਹ ਸਾਹਿਬ ਸੰਗਰੂਰ ਕਪੂਰਥਲਾ ਪਟਿਆਲਾ ਸ੍ਰੀ ਮੁਕਤਸਰ ਸਾਹਿਬ ਪੰਜਾਬ ਵਿੱਚ ਹੁਣ ਤਕ ਸਥਿਤੀ ਜ਼ਿਲ੍ਹਾ              ਸਕਾਰਾਤਮਕ ਕੇਸ           ਮੌਤ ਮੁਹਾਲੀ                    56                          2 ਜਲੰਧਰ                    25                          2 ਪਠਾਨਕੋਟ                 24                          1 ਨਵਾਂ ਸ਼ਹਿਰ               19                           1 ਅੰਮ੍ਰਿਤਸਰ                 11                          2 ਲੁਧਿਆਣਾ                 11                          2 ਮਾਨਸਾ                     11                          0 ਹੁਸ਼ਿਆਰਪੁਰ                7                          1 ਪਟਿਆਲਾ                   6                          0 ਮੋਗਾ                         4                           0 ਫਰੀਦਕੋਟ                   3                           0 ਰੂਪਨਗਰ                   3                           1 ਸੰਗਰੂਰ                     3                           0 ਬਰਨਾਲਾ                   2                            1 ਫਤਿਹਗੜ                  2                            0 ਕਪੂਰਥਲਾ                  2                            0 ਮੁਕਤਸਰ                   1                            0 ਗੁਰਦਾਸਪੁਰ                1                            1 ਕੁੱਲ                  191                          14

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget