ਪੜਚੋਲ ਕਰੋ

ਕੈਪਟਨ ਦੇ ਜ਼ਿਲ੍ਹੇ 'ਤੇ ਕੋਰੋਨਾ ਦਾ ਕਹਿਰ, ਪੰਜ ਹੋਰ ਕੇਸਾਂ ਨਾਲ ਬਣਿਆ ਹੌਟਸਪੋਟ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ 'ਤੇ ਕੋਰੋਨਾ ਕਹਿਰ ਬਣ ਵਰ੍ਹ ਰਿਹਾ ਹੈ। ਪਟਿਆਲਾ ਜ਼ਿਲ੍ਹੇ ਵਿੱਚ ਪਿਛਲੇ ਹਫਤੇ ਤੱਕ ਸਿਰਫ ਦੋ ਕੇਸ ਸੀ ਪਰ ਅਚਾਨਕ ਲਗਾਤਾਰ ਕੇਸ ਸਾਹਮਣੇ ਆਉਣ ਕਰਕੇ ਹੁਣ ਤੱਕ 31 ਮਾਮਲਿਆਂ ਨਾਲ ਪਟਿਆਲਾ ਵੀ ਹੌਸਸਪੌਟ ਬਣ ਗਿਆ ਹੈ। ਸੋਮਵਾਰ ਦੇਰ ਰਾਤ ਆਈਆਂ ਕੁਝ ਟੈਸਟਾਂ ਦੀਆਂ ਰਿਪੋਰਟਾਂ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਪੰਜ ਹੋਰ ਕਰੋਨਾ ਵਾਇਰਸ ਦੇ ਪੌਜ਼ੇਟਿਵ ਮਰੀਜ਼ ਸਾਹਮਣੇ ਆਏ। ਇਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ 31 ਹੋ ਗਈ।

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ 'ਤੇ ਕੋਰੋਨਾ ਕਹਿਰ ਬਣ ਵਰ੍ਹ ਰਿਹਾ ਹੈ। ਪਟਿਆਲਾ ਜ਼ਿਲ੍ਹੇ ਵਿੱਚ ਪਿਛਲੇ ਹਫਤੇ ਤੱਕ ਸਿਰਫ ਦੋ ਕੇਸ ਸੀ ਪਰ ਅਚਾਨਕ ਲਗਾਤਾਰ ਕੇਸ ਸਾਹਮਣੇ ਆਉਣ ਕਰਕੇ ਹੁਣ ਤੱਕ 31 ਮਾਮਲਿਆਂ ਨਾਲ ਪਟਿਆਲਾ ਵੀ ਹੌਸਸਪੌਟ ਬਣ ਗਿਆ ਹੈ। ਸੋਮਵਾਰ ਦੇਰ ਰਾਤ ਆਈਆਂ ਕੁਝ ਟੈਸਟਾਂ ਦੀਆਂ ਰਿਪੋਰਟਾਂ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਪੰਜ ਹੋਰ ਕਰੋਨਾ ਵਾਇਰਸ ਦੇ ਪੌਜ਼ੇਟਿਵ ਮਰੀਜ਼ ਸਾਹਮਣੇ ਆਏ। ਇਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ 31 ਹੋ ਗਈ। ਇਹ ਪੰਜ ਮਰੀਜ਼ ਰਾਜਪੁਰਾ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚੋਂ ਇੱਕ ਪ੍ਰਾਈਵੇਟ ਹਸਪਤਾਲ ਦਾ ਡਾਕਟਰ ਵੀ ਹੈ ਜਦਕਿ ਪਹਿਲਾਂ ਤੋਂ ਹੀ ਪੌਜ਼ੇਟਿਵ ਰਾਜਪੁਰਾ ਦੀ ਬਜ਼ੁਰਗ ਮਹਿਲਾ ਦੀ ਨੂੰਹ ਤੇ ਔਰਤ ਦੇ ਮੁੰਡੇ ਦੇ ਤਿੰਨ ਦੋਸਤ ਵੀ ਸ਼ਾਮਲ ਹਨ। ਮਹਿਲਾ ਦੀ ਇਸ ਨੂੰਹ ਦਾ ਟੈਸਟ ਪਹਿਲਾਂ ਭਾਵੇਂ ਨੈਗੇਟਿਵ ਆਇਆ ਸੀ ਪਰ ਦੂਜੀ ਵਾਰੀ ਲਏ ਗਏ ਟੈਸਟ ਦੌਰਾਨ ਉਹ ਪੌਜੇਟਿਵ ਪਾਈ ਗਈ ਹੈ। ਇਸ ਮਹਿਲਾ ਦੇ ਛੇ ਹੋਰ ਮੈਂਬਰ ਵੀ ਪਹਿਲਾਂ ਹੀ ਪੌਜੇਟਿਵ ਆ ਚੁੱਕੇ ਹਨ। ਇਸ ਮਗਰੋਂ ਸਿਹਤ ਵਿਭਾਗ ਨੇ ਇਨ੍ਹਾਂ ਪੰਜਾਂ ਮਰੀਜ਼ਾਂ ਨੂੰ ਵੀ ਆਈਸੋਲੇਟ ਕਰ ਦਿੱਤਾ ਹੈ। ਰਾਜਪੁਰਾ ਦੀ ਉਕਤ ਮਹਿਲਾ ਕਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਹੋਣ ਤੋਂ ਪਹਿਲਾਂ ਰਾਜਪੁਰਾ ਦੇ ਦੋ ਹਸਪਤਾਲਾਂ ਵਿੱਚ ਦਾਖ਼ਲ ਰਹੀ ਸੀ ਜਿਨ੍ਹਾਂ ਵਿੱਚੋਂ ਵੀ ਇੱਕ ਡਾਕਟਰ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget