ਪੜਚੋਲ ਕਰੋ

ਕਰੋਨਾਵਾਇਰਸ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ!

ਕਰੋਨਾਵਾਇਰਸ ਦੀ ਦਹਿਸ਼ਤ ਦਾ ਮੁੱਖ ਕਾਰਨ ਇਸ ਬਾਰੇ ਅਫਵਾਹਾਂ ਹਨ। ਸੋਸ਼ਲ ਮੀਡੀਆ ਉੱਪਰ ਇਸ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਜਿਸ ਕਰਕੇ ਲੋਕ ਦਹਿਸ਼ਤ ਵਿੱਚ ਹਨ। ਹੋਰ ਤਾਂ ਹੋਰ ਅਜਿਹੀਆਂ ਗੱਲ਼ਾਂ ਵੀ ਸੋਸ਼ਲ ਮੀਡੀਆ ਉੱਪਰ ਜੰਗਲ ਦੀ ਅੱਗ ਵਾਂਗ ਫੈਲ ਰਹੀਆਂ ਜਿਸ ਬਾਰੇ ਸਰਕਾਰ ਨੇ ਕੋਈ ਐਲਾਨ ਕੀਤਾ ਹੀ ਨਹੀਂ। ਇਸ ਸਭ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਕਰਨ ਦੀ ਚੇਤਾਵਨੀ ਦਿੱਤੀ ਹੈ।

ਚੰਡੀਗੜ੍ਹ: ਕਰੋਨਾਵਾਇਰਸ ਦੀ ਦਹਿਸ਼ਤ ਦਾ ਮੁੱਖ ਕਾਰਨ ਇਸ ਬਾਰੇ ਅਫਵਾਹਾਂ ਹਨ। ਸੋਸ਼ਲ ਮੀਡੀਆ ਉੱਪਰ ਇਸ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਜਿਸ ਕਰਕੇ ਲੋਕ ਦਹਿਸ਼ਤ ਵਿੱਚ ਹਨ। ਹੋਰ ਤਾਂ ਹੋਰ ਅਜਿਹੀਆਂ ਗੱਲ਼ਾਂ ਵੀ ਸੋਸ਼ਲ ਮੀਡੀਆ ਉੱਪਰ ਜੰਗਲ ਦੀ ਅੱਗ ਵਾਂਗ ਫੈਲ ਰਹੀਆਂ ਜਿਸ ਬਾਰੇ ਸਰਕਾਰ ਨੇ ਕੋਈ ਐਲਾਨ ਕੀਤਾ ਹੀ ਨਹੀਂ। ਇਸ ਸਭ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਕਰਨ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਗਰੋਂ ਡੀਜੀਪੀ ਦਿਨਕਰ ਗੁਪਤਾ ਨੇ ਕਰੋਨਾਵਾਇਰਸ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੇ ਬੇਬੁਨਿਆਦ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਗ਼ੈਰ-ਸਮਾਜਕ ਗਤੀਵਿਧੀਆਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਦੀ ਧਾਰਾਵਾਂ ਤਹਿਤ ਬਣਦੀ ਸਜ਼ਾ ਦਿੱਤੀ ਜਾਵੇਗੀ। ਡੀਜੀਪੀ ਨੇ ਮੋਬਾਈਲ ਫੋਨ, ਸੋਸ਼ਲ ਮੀਡੀਆ ਰਾਹੀਂ ਸਮਾਜ ਵਿੱਚ ਬੇਬੁਨਿਆਦ ਖ਼ਬਰਾਂ ਤੇ ਅਫ਼ਵਾਹਾਂ ਫੈਲਾ ਕੇ ਲੋਕਾਂ ਨੂੰ ਬੇਲੋੜੀ ਦਹਿਸ਼ਤ ਤੇ ਪ੍ਰੇਸ਼ਾਨੀਆਂ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਹੈ। ਉਧਰ, ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਕਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀ ਵਰਤੀ ਜਾਵੇ, ਅਫ਼ਵਾਹਾਂ ਨਾ ਫੈਲਾਈਆਂ ਜਾਣ ਤੇ ਸਰਕਾਰ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮਾਨਵਤਾ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਅਰਦਾਸ ਵੀ ਕੀਤੀ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget