ਪੜਚੋਲ ਕਰੋ

ਕੋਰੋਨਾ ਦੇ ਝੰਬੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ

ਕੋਵਿਡ-19 ਸੰਕਟ ਕਾਰਨ ਲਾਏ ਕਰਫਿਊ ਦੌਰਾਨ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈੱਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤੀ ਹੈ।

ਚੰਡੀਗੜ੍ਹ: ਕੋਵਿਡ-19 ਸੰਕਟ ਕਾਰਨ ਲਾਏ ਕਰਫਿਊ ਦੌਰਾਨ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈੱਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤੀ ਹੈ। ਸੰਕਟ ਦੀ ਇਸ ਘੜੀ ਵਿੱਚ ਇਸ ਨਾਲ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ ਉੱਥੇ ਸੂਬਾ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਹੁਲਾਰਾ ਮਿਲੇਗਾ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਤਾਲਾਬੰਦੀ ਕਾਰਨ ਇੱਕ ਪਾਸੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵੱਡੀ ਗਿਰਾਵਟ ਆਈ ਹੈ ਤੇ ਦੂਜੇ ਪਾਸੇ ਸਿਹਤ ਸੇਵਾਵਾਂ ਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ। ਇਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ਼ ਨਹੀਂ ਦਿੱਤਾ, ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੋ ਗਈ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget